1 PIRV ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। BSB BSB: Paul, an apostle—sent not from men nor by man, but by Jesus Christ and God the Father, who raised Him from the dead—
2 PIRV ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ BSB BSB: and all the brothers with me, To the churches of Galatia:
3 PIRV ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ। BSB BSB: Grace and peace to you from God our Father and the Lord Jesus Christ,
4 PIRV ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। BSB BSB: who gave Himself for our sins to rescue us from the present evil age, according to the will of our God and Father,
5 PIRV ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। BSB BSB: to whom be glory forever and ever. Amen.
7 PIRV ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। BSB BSB: which is not even a gospel. Evidently some people are troubling you and trying to distort the gospel of Christ.
9 PIRV ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। BSB BSB: As we have said before, so now I say again: If anyone is preaching to you a gospel contrary to the one you received, let him be under a curse!
10 PIRV ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। BSB BSB: Am I now seeking the approval of men, or of God? Or am I striving to please men? If I were still trying to please men, I would not be a servant of Christ.
11 PIRV ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। BSB BSB: For I want you to know, brothers, that the gospel I preached was not devised by man.
12 PIRV ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ। BSB BSB: I did not receive it from any man, nor was I taught it; rather, I received it by revelation from Jesus Christ.
14 PIRV ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ। BSB BSB: I was advancing in Judaism beyond many of my contemporaries and was extremely zealous for the traditions of my fathers.
15 PIRV ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। BSB BSB: But when God, who set me apart from my mother’s womb and called me by His grace, was pleased
16 PIRV ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, BSB BSB: to reveal His Son in me so that I might preach Him among the Gentiles, I did not rush to consult with flesh and blood,
17 PIRV ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। BSB BSB: nor did I go up to Jerusalem to the apostles who came before me, but I went into Arabia and later returned to Damascus.
20 PIRV ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ! BSB BSB: I assure you before God that what I am writing to you is no lie.
21 PIRV ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ। BSB BSB: Later I went to the regions of Syria and Cilicia.
22 PIRV ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ। BSB BSB: I was personally unknown, however, to the churches of Judea that are in Christ.
23 PIRV ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ। BSB BSB: They only heard the account: “The man who formerly persecuted us is now preaching the faith he once tried to destroy.”
24 PIRV ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ। BSB BSB: And they glorified God because of me.