3 ULB ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ। BSB BSB: And David assembled all Israel in Jerusalem to bring up the ark of the LORD to the place he had prepared for it.
4 ULB ਅਤੇ ਦਾਊਦ ਨੇ ਹਾਰੂਨ ਦੇ ਵੰਸ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ, BSB BSB: Then he gathered together the descendants of Aaron and the Levites:
5 ULB ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ BSB BSB: From the Kohathites, Uriel the chief and 120 of his relatives;
6 ULB ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ BSB BSB: from the Merarites, Asaiah the chief and 220 of his relatives;
7 ULB ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ BSB BSB: from the Gershomites, Joel the chief and 130 of his relatives;
8 ULB ਅਲੀਸਾਫਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ BSB BSB: from the Elizaphanites, Shemaiah the chief and 200 of his relatives;
9 ULB ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ BSB BSB: from the Hebronites, Eliel the chief and 80 of his relatives;
10 ULB ਉਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ BSB BSB: and from the Uzzielites, Amminadab the chief and 112 of his relatives.
11 ULB ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ BSB BSB: David summoned the priests Zadok and Abiathar and the Levites Uriel, Asaiah, Joel, Shemaiah, Eliel, and Amminadab.
12 ULB ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ। BSB BSB: And he said to them, “You are the heads of the Levitical families. You and your relatives must consecrate yourselves so that you may bring the ark of the LORD, the God of Israel, to the place I have prepared for it.
14 ULB ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ। BSB BSB: So the priests and Levites consecrated themselves to bring up the ark of the LORD, the God of Israel.
15 ULB ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ। BSB BSB: And the Levites carried the ark of God on their shoulders with the poles, as Moses had commanded in accordance with the word of the LORD.
16 ULB ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ। BSB BSB: David also told the leaders of the Levites to appoint their relatives as singers to lift up their voices with joy, accompanied by musical instruments—harps, lyres, and cymbals.
17 ULB ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਯੇਥਾਨ ਨੂੰ BSB BSB: So the Levites appointed Heman son of Joel; from his brothers, Asaph son of Berechiah; from their brothers the Merarites, Ethan son of Kushaiah;
18 ULB ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦਅਦੋਮ ਅਤੇ ਯਿਈਏਲ ਦਰਬਾਨਾਂ ਨੂੰ BSB BSB: and with them their brothers next in rank: Zechariah, Jaaziel, Shemiramoth, Jehiel, Unni, Eliab, Benaiah, Maaseiah, Mattithiah, Eliphelehu, Mikneiah, and the gatekeepers Obed-edom and Jeiel.
19 ULB ਅਤੇ ਹੇਮਾਨ, ਆਸਾਫ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ BSB BSB: The musicians Heman, Asaph, and Ethan were to sound the bronze cymbals.
20 ULB ਅਤੇ ਜਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ BSB BSB: Zechariah, Aziel, Shemiramoth, Jehiel, Unni, Eliab, Maaseiah, and Benaiah were to play the harps according to Alamoth.
21 ULB ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ BSB BSB: And Mattithiah, Eliphelehu, Mikneiah, Obed-edom, Jeiel, and Azaziah were to lead the music with lyres according to Sheminith.
22 ULB ਅਤੇ ਲੇਵੀਆਂ ਦਾ ਸਰਦਾਰ ਕਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ BSB BSB: Chenaniah the head Levite was the director of the music because he was highly skilled.
23 ULB ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ BSB BSB: Berechiah and Elkanah were to be guardians of the ark.
24 ULB ਅਤੇ ਸ਼ਬਨਯਾਹ, ਯੋਸ਼ਾਫਾਟ, ਨਥਨਏਲ, ਅਮਾਸਈ, ਜਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ। BSB BSB: Shebaniah, Joshaphat, Nethanel, Amasai, Zechariah, Benaiah, and Eliezer—the priests—were to blow the trumpets before the ark of God. Obed-edom and Jehiah were also to be guardians of the ark.
25 ULB ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਭਾਈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ। BSB BSB: So David, the elders of Israel, and the commanders of thousands went with rejoicing to bring the ark of the covenant of the LORD from the house of Obed-edom.
26 ULB ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਢੇ ਬਲੀਦਾਨ ਲਈ ਚੜਾਏ। BSB BSB: And because God helped the Levites who were carrying the ark of the covenant of the LORD, they sacrificed seven bulls and seven rams.
27 ULB ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫੋਦ ਪਹਿਨਿਆ ਹੋਇਆ ਸੀ। BSB BSB: Now David was dressed in a robe of fine linen, as were all the Levites who were carrying the ark, as well as the singers and Chenaniah, the director of music for the singers. David also wore a linen ephod.
28 ULB ਅਤੇ ਸਾਰੇ ਇਸਰਾਏਲ ਨੇ ਪੁਕਾਰਦਿਆਂ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ। BSB BSB: So all Israel brought up the ark of the covenant of the LORD with shouting, with the sounding of rams’ horns and trumpets, and with cymbals and the music of harps and lyres.
29 ULB ਤਾਂ ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਨਗਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤ ਮਾਰੀ ਅਤੇ ਦੇਖਿਆ ਕਿ ਦਾਊਦ ਪਾਤਸ਼ਾਹ ਨੱਚਦਾ ਅਤੇ ਕੁੱਦਦਾ ਹੈ, ਉਸ ਨੇ ਆਪਣੇ ਮਨ ਵਿੱਚ ਉਸ ਨੂੰ ਤੁਛ ਜਾਣਿਆ। BSB BSB: As the ark of the covenant of the LORD was entering the City of David, Saul’s daughter Michal looked down from a window and saw King David dancing and celebrating, and she despised him in her heart.
Select verses for actions: Enter goes to them and Escape comes back.