1 ULB ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸਿਮੋਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ BSB BSB: These were the sons of Israel: Reuben, Simeon, Levi, Judah, Issachar, Zebulun,
2 ULB ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ। BSB BSB: Dan, Joseph, Benjamin, Naphtali, Gad, and Asher.
3 ULB ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਜੇਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ। BSB BSB: The sons of Judah: Er, Onan, and Shelah. These three were born to him by Bath-shua the Canaanite. Er, Judah’s firstborn, was wicked in the sight of the LORD. So the LORD put him to death.
4 ULB ਤਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ। BSB BSB: Tamar, Judah’s daughter-in-law, bore to him Perez and Zerah. Judah had five sons in all.
5 ULB ਪਰਸ ਦੇ ਪੁੱਤਰ: ਹਸਰੋਨ ਅਤੇ ਹਮੂਲ ਸਨ। BSB BSB: The sons of Perez: Hezron and Hamul.
6 ULB ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ। BSB BSB: The sons of Zerah: Zimri, Ethan, Heman, Calcol, and Dara—five in all.
7 ULB ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਿਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ। BSB BSB: The son of Carmi: Achar, who brought trouble upon Israel by violating the ban on devoted things.
8 ULB ਏਥਾਨ ਦਾ ਪੁੱਤਰ: ਅਜ਼ਰਯਾਹ। BSB BSB: The son of Ethan: Azariah.
9 ULB ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ। BSB BSB: The sons who were born to Hezron: Jerahmeel, Ram, and Caleb.
10 ULB ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸਜ਼ਾਦਾ ਸੀ। BSB BSB: Ram was the father of Amminadab, and Amminadab was the father of Nahshon, a leader of the descendants of Judah.
11 ULB ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਆਜ਼ ਸੀ। BSB BSB: Nahshon was the father of Salmon, and Salmon was the father of Boaz.
12 ULB ਬੋਆਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ। BSB BSB: Boaz was the father of Obed, and Obed was the father of Jesse.
13 ULB ਯੱਸੀ ਦਾ ਜੇਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆ ਤੀਜਾ, BSB BSB: Jesse was the father of Eliab his firstborn; Abinadab was born second, Shimea third,
14 ULB ਨਥਨੇਲ ਚੌਥਾ, ਰੱਦਈ ਪੰਜਵਾਂ, BSB BSB: Nethanel fourth, Raddai fifth,
15 ULB ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ। BSB BSB: Ozem sixth, and David seventh.
16 ULB ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਆਬਸ਼ਈ, ਯੋਆਬ ਅਤੇ ਅਸਾਹੇਲ ਸਨ। BSB BSB: Their sisters were Zeruiah and Abigail. And the three sons of Zeruiah were Abishai, Joab, and Asahel.
17 ULB ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸ਼ਮਏਲੀ ਸੀ। BSB BSB: Abigail was the mother of Amasa, whose father was Jether the Ishmaelite.
18 ULB ਹਸ਼ਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ। BSB BSB: Caleb son of Hezron had children by his wife Azubah and by Jerioth. These were the sons of Azubah: Jesher, Shobab, and Ardon.
19 ULB ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ। BSB BSB: When Azubah died, Caleb married Ephrath, who bore to him Hur.
20 ULB ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲੇਲ ਸੀ। BSB BSB: Hur was the father of Uri, and Uri was the father of Bezalel.
21 ULB ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ। BSB BSB: Later, Hezron slept with the daughter of Machir the father of Gilead. He had married her when he was sixty years old, and she bore to him Segub.
22 ULB ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ। BSB BSB: Segub was the father of Jair, who had twenty-three cities in the land of Gilead.
23 ULB ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ। BSB BSB: But Geshur and Aram captured Havvoth-jair, along with Kenath and its sixty surrounding villages. All these were descendants of Machir the father of Gilead.
24 ULB ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆ ਦਾ ਪਿਤਾ ਸੀ ਨੂੰ ਜਨਮ ਦਿੱਤਾ। BSB BSB: After Hezron died in Caleb-ephrathah, his wife Abijah bore to him Ashhur the father of Tekoa.
25 ULB ਹਸਰੋਨ ਦੇ ਪਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਜੇਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹਿੱਯਾਹ। BSB BSB: The sons of Jerahmeel the firstborn of Hezron: Ram his firstborn, Bunah, Oren, Ozem, and Ahijah.
26 ULB ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ। BSB BSB: Jerahmeel had another wife named Atarah, who was the mother of Onam.
27 ULB ਯਰਹਮਏਲ ਦੇ ਪਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ। BSB BSB: The sons of Ram the firstborn of Jerahmeel: Maaz, Jamin, and Eker.
28 ULB ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ। BSB BSB: The sons of Onam: Shammai and Jada. The sons of Shammai: Nadab and Abishur.
29 ULB ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ। BSB BSB: Abishur’s wife was named Abihail, and she bore to him Ahban and Molid.
30 ULB ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਉਲਾਦ ਹੀ ਮਰ ਗਿਆ। BSB BSB: The sons of Nadab: Seled and Appaim. Seled died without children.
31 ULB ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ BSB BSB: The son of Appaim: Ishi. The son of Ishi: Sheshan. The son of Sheshan: Ahlai.
32 ULB ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਉਲਾਦ ਹੀ ਮਰ ਗਿਆ। BSB BSB: The sons of Jada the brother of Shammai: Jether and Jonathan. Jether died without children.
33 ULB ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ। BSB BSB: The sons of Jonathan: Peleth and Zaza. These were the descendants of Jerahmeel.
34 ULB ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ। BSB BSB: Sheshan had no sons, but only daughters. He also had an Egyptian servant named Jarha.
35 ULB ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ। BSB BSB: Sheshan gave his daughter in marriage to his servant Jarha, and she bore to him Attai.
36 ULB ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ। BSB BSB: Attai was the father of Nathan, Nathan was the father of Zabad,
37 ULB ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ। BSB BSB: Zabad was the father of Ephlal, Ephlal was the father of Obed,
38 ULB ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ। BSB BSB: Obed was the father of Jehu, Jehu was the father of Azariah,
39 ULB ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ। BSB BSB: Azariah was the father of Helez, Helez was the father of Elasah,
40 ULB ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ। BSB BSB: Elasah was the father of Sismai, Sismai was the father of Shallum,
41 ULB ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ। BSB BSB: Shallum was the father of Jekamiah, and Jekamiah was the father of Elishama.
42 ULB ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਜੇਠਾ ਜਿਹੜਾ ਜੀਫ਼ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ BSB BSB: The sons of Caleb the brother of Jerahmeel: Mesha his firstborn, who was the father of Ziph, and Mareshah his second son, who was the father of Hebron.
43 ULB ਹਬਰੋਨ ਦੇ ਪੁੱਤਰ: ਕੋਰਹ, ਤੱਪੁਆਹ, ਰਕਮ ਅਤੇ ਸ਼ਮਾ ਸਨ। BSB BSB: The sons of Hebron: Korah, Tappuah, Rekem, and Shema.
44 ULB ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ। BSB BSB: Shema was the father of Raham the father of Jorkeam, and Rekem was the father of Shammai.
45 ULB ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ-ਸੂਰ ਦਾ ਪਿਤਾ ਸੀ। BSB BSB: The son of Shammai was Maon, and Maon was the father of Beth-zur.
46 ULB ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ। BSB BSB: Caleb’s concubine Ephah was the mother of Haran, Moza, and Gazez. Haran was the father of Gazez.
47 ULB ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ। BSB BSB: The sons of Jahdai: Regem, Jotham, Geshan, Pelet, Ephah, and Shaaph.
48 ULB ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ। BSB BSB: Caleb’s concubine Maacah was the mother of Sheber and Tirhanah.
49 ULB ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ। BSB BSB: She was also the mother of Shaaph father of Madmannah, and of Sheva father of Machbenah and Gibea. Caleb’s daughter was Acsah.
50 ULB ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਜੇਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥਯਆਰੀਮ ਦਾ ਪਿਤਾ ਸ਼ੋਬਾਲ, BSB BSB: These were the descendants of Caleb. The sons of Hur the firstborn of Ephrathah: Shobal the father of Kiriath-jearim,
51 ULB ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ। BSB BSB: Salma the father of Bethlehem, and Hareph the father of Beth-gader.
52 ULB ਕਿਰਯਥਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ। BSB BSB: These were the descendants of Shobal the father of Kiriath-jearim: Haroeh, half the Manahathites,
53 ULB ਕਿਰਯਥਯਆਰੀਮ ਦੀਆਂ ਕੁਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ। BSB BSB: and the clans of Kiriath-jearim—the Ithrites, Puthites, Shumathites, and Mishraites. From these descended the Zorathites and Eshtaolites.
54 ULB ਸਾਲਮਾ ਦੇ ਪੁੱਤਰ, ਬੈਤਲਹਮ ਨਟੂਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ BSB BSB: The descendants of Salma: Bethlehem, the Netophathites, Atroth-beth-joab, half the Manahathites, the Zorites,
55 ULB ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਅਬੇਨ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੀਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ। BSB BSB: and the clans of the scribes who lived at Jabez—the Tirathites, Shimeathites, and Sucathites. These are the Kenites who came from Hammath, the father of the house of Rechab.
Select verses for actions: Enter goes to them and Escape comes back.