1 ULB ਹੁਣ ਦਾਊਦ ਬੁੱਢਾ ਹੋ ਗਿਆ ਅਤੇ ਉਮਰ ਭੋਗ ਚੁੱਕਿਆ। ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। BSB BSB: When David was old and full of years, he installed his son Solomon as king over Israel.
2 ULB ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ BSB BSB: Then he gathered all the leaders of Israel, as well as the priests and Levites.
3 ULB ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ। BSB BSB: The Levites thirty years of age or older were counted, and the total number of men was 38,000.
4 ULB ਇੰਨ੍ਹਾਂ ਵਿੱਚੋਂ ਚੌਵੀ ਹਜ਼ਾਰ ਯਹੋਵਾਹ ਦੇ ਭਵਨ ਦੀ ਸੇਵਾ ਦੇ ਲਈ ਨਿਯੁਕਤ ਕੀਤੇ ਹੋਏ ਸਨ ਅਤੇ ਛੇ ਹਜ਼ਾਰ ਲਿਖਾਰੀ, ਅਤੇ ਨਿਆਈਂ ਸਨ BSB BSB: “Of these,” said David, “24,000 are to oversee the work of the house of the LORD, 6,000 are to be officers and judges,
5 ULB ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ। BSB BSB: 4,000 are to be gatekeepers, and 4,000 are to praise the LORD with the instruments I have made for giving praise.”
6 ULB ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਅਲੱਗ-ਅਲੱਗ ਦਲਾਂ ਵਿੱਚ ਵੰਡ ਦਿੱਤਾ ਸੀ। BSB BSB: Then David divided the Levites into divisions according to the sons of Levi: Gershon, Kohath, and Merari.
7 ULB ਗੇਰਸ਼ੋਨੀਆਂ ਵਿੱਚੋਂ, ਲਅਦਾਨ ਤੇ ਸ਼ਿਮਈ BSB BSB: The Gershonites: Ladan and Shimei.
8 ULB ਲਅਦਾਨ ਦੇ ਪੁੱਤਰ, ਯਹੀਏਲ ਮੁਖੀਆ ਤੇ ਜ਼ੇਥਾਮ ਤੇ ਯੋਏਲ ਤਿੰਨ BSB BSB: The sons of Ladan: Jehiel the first, Zetham, and Joel—three in all.
9 ULB ਸ਼ਿਮਈ ਦੇ ਪੁੱਤਰ, ਸ਼ਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਇਹ ਲਅਦਾਨ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ BSB BSB: The sons of Shimei: Shelomoth, Haziel, and Haran—three in all. These were the heads of the families of Ladan.
10 ULB ਸ਼ਿਮਈ ਦੇ ਪੁੱਤਰ, ਯਹਥ, ਜ਼ੀਨਾ ਤੇ ਯਿਊਸ਼ ਤੇ ਬਰੀਆ ਇਹ ਸ਼ਿਮਈ ਦੇ ਪੁੱਤਰ ਸਨ, ਚਾਰ BSB BSB: And the sons of Shimei: Jahath, Zina, Jeush, and Beriah. These were the sons of Shimei—four in all.
11 ULB ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਿਊਸ਼ ਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ, ਤਦੇ ਉਹ ਮਿਲ ਕੇ ਪਿਤਾਵਾਂ ਦਾ ਇੱਕ ਘਰਾਣਾ ਠਹਿਰੇ। BSB BSB: Jahath was the first and Zizah was the second; but Jeush and Beriah did not have many sons, so they were counted as one family and received a single assignment.
12 ULB ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ, ਹਬਰੋਨ ਤੇ ਉੱਜ਼ੀਏਲ, ਚਾਰ BSB BSB: The sons of Kohath: Amram, Izhar, Hebron, and Uzziel—four in all.
13 ULB ਅਮਰਾਮ ਦੇ ਪੁੱਤਰ, ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤਰ ਵਸਤਾਂ ਨੂੰ ਪਵਿੱਤਰ ਰੱਖੇ, ਉਹ ਤੇ ਉਹ ਦੇ ਪੁੱਤਰ ਸਦਾ ਲਈ, ਅਤੇ ਉਹ ਯਹੋਵਾਹ ਅੱਗੇ ਧੂਪ ਵੀ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪਕ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ। BSB BSB: The sons of Amram: Aaron and Moses. Aaron and his descendants were set apart forever to consecrate the most holy things, to burn incense before the LORD, to minister before Him, and to pronounce blessings in His name forever.
14 ULB ਮੂਸਾ ਪਰਮੇਸ਼ੁਰ ਦਾ ਭਗਤ ਸੀ, ਉਹ ਦੇ ਪੁੱਤਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ BSB BSB: As for Moses the man of God, his sons were named among the tribe of Levi.
15 ULB ਮੂਸਾ ਦੇ ਪੁੱਤਰ, ਗੇਰਸ਼ੋਮ ਤੇ ਅਲੀਅਜ਼ਰ BSB BSB: The sons of Moses: Gershom and Eliezer.
16 ULB ਗੇਰਸ਼ੋਮ ਦੇ ਪੁੱਤਰ, ਸ਼ਬੂਏਲ ਮੁਖੀਆ ਸੀ BSB BSB: The descendants of Gershom: Shebuel was the first.
17 ULB ਅਤੇ ਅਲੀਅਜ਼ਰ ਦੇ ਪੁੱਤਰ, ਰਹਾਬਯਾਹ ਮੁਖੀਆ ਸੀ ਅਤੇ ਅਲੀਅਜ਼ਰ ਦੇ ਹੋਰ ਪੁੱਤਰ ਨਹੀਂ ਸਨ ਪਰ ਰਹਬਯਾਹ ਦੇ ਪੁੱਤਰ ਬਹੁਤ ਸਾਰੇ ਸਨ BSB BSB: The descendants of Eliezer: Rehabiah was the first. Eliezer did not have any other sons, but the sons of Rehabiah were very numerous.
18 ULB ਯਿਸਹਾਰ ਦੇ ਪੁੱਤਰ, ਸ਼ਲੋਮੀਥ ਮੁਖੀਆ BSB BSB: The sons of Izhar: Shelomith was the first.
19 ULB ਹਬਰੋਨ ਦੇ ਪੁੱਤਰ, ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ BSB BSB: The sons of Hebron: Jeriah was the first, Amariah the second, Jahaziel the third, and Jekameam the fourth.
20 ULB ਉੱਜ਼ੀਏਲ ਦੇ ਪੁੱਤਰ, ਮੀਕਾਹ ਮੁਖੀਆ ਤੇ ਯੱਸੀਯਾਹ ਦੂਜਾ। BSB BSB: The sons of Uzziel: Micah was the first and Isshiah the second.
21 ULB ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤਰ ਅਲਆਜ਼ਾਰ ਤੇ ਕੀਸ਼ BSB BSB: The sons of Merari: Mahli and Mushi. The sons of Mahli: Eleazar and Kish.
22 ULB ਅਤੇ ਅਲਾਆਜਰ ਮਰ ਗਿਆ ਅਤੇ ਉਹ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ BSB BSB: Eleazar died without having any sons; he had only daughters. Their cousins, the sons of Kish, married them.
23 ULB ਮੁਸ਼ੀ ਦੇ ਪੁੱਤਰ, ਮਹਲੀ ਤੇ ਏਦਰ ਤੇ ਯਿਰੇਮੋਥ, ਤਿੰਨ। BSB BSB: The sons of Mushi: Mahli, Eder, and Jeremoth—three in all.
24 ULB ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ। BSB BSB: These were the descendants of Levi by their families—the heads of families, registered individually by name—those twenty years of age or older who worked in the service of the house of the LORD.
25 ULB ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸਰਾਮ ਦਿੱਤਾ ਹੈ ਅਤੇ ਉਹ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸਦਾ ਰਹੇਗਾ BSB BSB: For David had said, “The LORD, the God of Israel, has given rest to His people and has come to dwell in Jerusalem forever.
26 ULB ਨਾਲੇ ਲੇਵੀਆਂ ਨੂੰ ਵੀ ਡੇਰਾ ਤੇ ਉਹ ਦਾ ਸਾਰਾ ਸਮਾਨ ਉਸ ਦੀ ਉਪਾਸਨਾ ਲਈ ਫੇਰ ਨਾ ਚੁੱਕਣਾ ਪਵੇਗਾ BSB BSB: So now the Levites no longer need to carry the tabernacle or any of the articles for its service.”
27 ULB ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਉਹ ਲੇਵੀ ਜਿਹੜੇ ਵੀਹ ਸਾਲ ਤੋਂ ਉੱਤੇ ਸਨ, ਗਿਣੇ ਗਏ BSB BSB: For according to the final instructions of David, the Levites twenty years of age or older were counted,
28 ULB ਅਤੇ ਉਨ੍ਹਾਂ ਦਾ ਕੰਮ ਇਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੇ ਕੋਠੜੀਆਂ ਵਿੱਚ ਕਰਨ, ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ BSB BSB: but their duty was to assist the descendants of Aaron with the service of the house of the LORD, being responsible for the courts and chambers, the purification of all the holy things, and the work of the service of the house of God,
29 ULB ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ BSB BSB: as well as for the rows of the showbread, the fine flour for the grain offering, the wafers of unleavened bread, the baking, the mixing, and all measurements of quantity and size.
30 ULB ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ BSB BSB: They were also to stand every morning to give thanks and praise to the LORD, and likewise in the evening.
31 ULB ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ BSB BSB: Whenever burnt offerings were presented to the LORD on the Sabbaths, New Moons, and appointed feasts, they were to serve regularly before the LORD in the numbers prescribed for them.
32 ULB ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ੁੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ੁੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤਰਾਂ ਦੀ ਜ਼ੁੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ। BSB BSB: So the Levites were to carry out the responsibilities for the Tent of Meeting and the Holy Place, and, under their brothers the descendants of Aaron, the service of the house of the LORD.
Select verses for actions: Enter goes to them and Escape comes back.