1 ULB ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਬਾਦ ਤੇ ਅਬੀਹੂ, ਅਲਆਜ਼ਰ ਤੇ ਈਥਮਾਰ BSB BSB: These were the divisions of the descendants of Aaron. The sons of Aaron were Nadab, Abihu, Eleazar, and Ithamar.
2 ULB ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਉਲਾਦ ਮਰ ਗਏ ਇਸ ਕਾਰਨ ਅਲਆਜ਼ਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ। BSB BSB: But Nadab and Abihu died before their father did, and they had no sons; so Eleazar and Ithamar served as priests.
3 ULB ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ BSB BSB: With the help of Eleazar’s descendant Zadok and Ithamar’s descendant Ahimelech, David divided them according to the offices of their service.
4 ULB ਅਤੇ ਅਲਆਜ਼ਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ BSB BSB: Since more leaders were found among Eleazar’s descendants than those of Ithamar, they were divided accordingly. There were sixteen heads of families from the descendants of Eleazar and eight from the descendants of Ithamar.
5 ULB ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ BSB BSB: Thus they were divided by lot, for there were officers of the sanctuary and officers of God among both Eleazar’s and Ithamar’s descendants.
6 ULB ਅਤੇ ਲੇਵੀਆਂ ਵਿੱਚੋਂ ਨਥਨਿਏਲ ਦੇ ਪੁੱਤਰ ਸ਼ਮਆਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ। BSB BSB: The scribe, Shemaiah son of Nethanel, a Levite, recorded their names in the presence of the king and of the officers: Zadok the priest, Ahimelech son of Abiathar, and the heads of families of the priests and the Levites—one family being taken from Eleazar, and then one from Ithamar.
7 ULB ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਿਦਅਯਾਹ ਦੀ, BSB BSB: The first lot fell to Jehoiarib, the second to Jedaiah,
8 ULB ਤੀਸਰੀ ਹਰਿਮ ਦੀ, ਚੌਥੀ ਸਓਰੀਮ ਦੀ, BSB BSB: the third to Harim, the fourth to Seorim,
9 ULB ਪੰਜਵੀ ਮਲਕੀਯਾਹ ਦੀ, ਛੇਵੀਂ ਮੀਯਾਮੀਨ ਦੀ, BSB BSB: the fifth to Malchijah, the sixth to Mijamin,
10 ULB ਸੱਤਵੀਂ ਹੱਕੋਸ ਦੀ, ਅੱਠਵੀਂ ਅਬੀਯਾਹ ਦੀ, BSB BSB: the seventh to Hakkoz, the eighth to Abijah,
11 ULB ਨੌਵੀਂ ਯੇਸ਼ੂਆ ਦੀ, ਦਸਵੀਂ ਸ਼ਕਨਯਾਹ ਦੀ BSB BSB: the ninth to Jeshua, the tenth to Shecaniah,
12 ULB ਗਿਆਰਵੀਂ ਅਲਯਾਸ਼ੀਬ ਦੀ, ਬਾਰਵੀਂ ਯਾਕੀਮ ਦੀ, BSB BSB: the eleventh to Eliashib, the twelfth to Jakim,
13 ULB ਤੇਰਵੀਂ ਹੁੱਪਾਹ ਦੀ, ਚੌਦਵੀਂ ਯਸ਼ਬਆਬ ਦੀ, BSB BSB: the thirteenth to Huppah, the fourteenth to Jeshebeab,
14 ULB ਪੰਦਰਵੀਂ ਬਿਲਗਾਹ ਦੀ, ਸੋਲਵੀਂ ਇੰਮੇਰ ਦੀ, BSB BSB: the fifteenth to Bilgah, the sixteenth to Immer,
15 ULB ਸਤਾਰਵੀਂ ਹੇਜ਼ੀਰ ਦੀ, ਅਠਾਰਵੀਂ ਹੱਪੀੱਸੇਸ ਦੀ, BSB BSB: the seventeenth to Hezir, the eighteenth to Happizzez,
16 ULB ਉਂਨੀਵੀਂ ਪਥਹਯਾਹ ਦੀ, ਵੀਹਵੀਂ ਯਹਜ਼ਕੇਲ ਦੀ, BSB BSB: the nineteenth to Pethahiah, the twentieth to Jehezkel,
17 ULB ਇੱਕੀਵੀਂ ਯਾਕੀਨ ਦੀ, ਬਾਈਵੀਂ ਗਾਮੂਲ ਦੀ, BSB BSB: the twenty-first to Jachin, the twenty-second to Gamul,
18 ULB ਤੇਈਵੀਂ ਦਲਾਯਾਰ ਦੀ, ਚੌਵੀਵੀਂ ਮਅਜ਼ਯਾਹ ਦੀ। BSB BSB: the twenty-third to Delaiah, and the twenty-fourth to Maaziah.
19 ULB ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ। BSB BSB: This was their appointed order for service when they entered the house of the LORD, according to the regulations prescribed for them by their forefather Aaron, as the LORD, the God of Israel, had commanded him.
20 ULB ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ BSB BSB: Now these were the rest of the descendants of Levi: From the sons of Amram: Shubael; from the sons of Shubael: Jehdeiah.
21 ULB ਰਹਬਯਾਹ, ਰਹਬਯਾਹ ਦੇ ਪੁੱਤਰਾਂ ਵਿੱਚੋਂ ਪਿਹਲਾ ਯਿੱਸ਼ਿਯਾਹ ਸੀ BSB BSB: As for Rehabiah, from his sons: The first was Isshiah.
22 ULB ਯਿੱਸਹਾਰੀਆਂ ਵਿੱਚੋਂ ਸ਼ਲੋਮੋਥ ਦੇ ਪੁੱਤਰਾਂ ਵਿੱਚੋਂ, ਯਹਥ BSB BSB: From the Izharites: Shelomoth; from the sons of Shelomoth: Jahath.
23 ULB ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜੀਏਲ ਤੀਜਾ, ਯਕਮਆਮ ਚੌਥਾ BSB BSB: From the sons of Hebron: Jeriah was the first, Amariah the second, Jahaziel the third, and Jekameam the fourth.
24 ULB ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ BSB BSB: From the sons of Uzziel: Micah; from the sons of Micah: Shamir.
25 ULB ਮੀਕਾਹ ਦੇ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ BSB BSB: The brother of Micah: Isshiah; from the sons of Isshiah: Zechariah.
26 ULB ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤਰ, ਬਨੋ BSB BSB: The sons of Merari: Mahli and Mushi. The son of Jaaziah: Beno.
27 ULB ਮਰਾਰੀ ਦੇ ਪੁੱਤਰ, ਯਅਜ਼ੀਯਾਹ ਦੀ ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ BSB BSB: The descendants of Merari from Jaaziah: Beno, Shoham, Zaccur, and Ibri.
28 ULB ਮਹਲੀ ਦੀ ਅਲਆਜ਼ਰ ਜਿਹ ਦੇ ਪੁੱਤਰ ਨਹੀਂ ਸਨ BSB BSB: From Mahli: Eleazar, who had no sons.
29 ULB ਰਿਹਾ ਕੀਸ਼, ਕੀਸ਼ ਦਾ ਪੁੱਤਰ, ਯਰਹਮਏਲ BSB BSB: From Kish: Jerahmeel the son of Kish.
30 ULB ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਿਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ BSB BSB: And the sons of Mushi: Mahli, Eder, and Jerimoth. These were the sons of the Levites, according to their families.
31 ULB ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ। BSB BSB: As their brothers the descendants of Aaron did, they also cast lots in the presence of King David and of Zadok, Ahimelech, and the heads of the families of the priests and Levites—the family heads and their younger brothers alike.
Select verses for actions: Enter goes to them and Escape comes back.