1 ULB ਫਿਰ ਦਾਊਦ ਅਤੇ ਸੈਨਾ ਪਤੀਆਂ ਨੇ ਆਸਾਫ, ਹੇਮਾਨ ਅਤੇ ਯਦੂਬੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ, BSB BSB: Additionally, David and the commanders of the army set apart some of the sons of Asaph, Heman, and Jeduthun to prophesy with the accompaniment of lyres, harps, and cymbals. The following is the list of the men who performed this service:
2 ULB ਆਸਾਫ ਦੇ ਪੁੱਤਰਾਂ ਵਿੱਚੋਂ ਜ਼ਕੂਰ ਤੇ ਯੂਸੁਫ ਤੇ ਨਥਾਨਯਾਹ ਤੇ ਅਸ਼ਰੇਲਾਹ ਆਸਾਫ ਦੇ ਪੁੱਤਰ। ਉਹ ਆਸਾਫ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ BSB BSB: From the sons of Asaph: Zaccur, Joseph, Nethaniah, and Asarelah. These sons of Asaph were under the direction of Asaph, who prophesied under the direction of the king.
3 ULB ਯਦੂਥੂਨ ਦੇ ਪੁੱਤਰ ਗਦਾਲਯਾਰ ਤੇ ਸਰੀ ਤੇ ਯਸ਼ਆਯਾਹ, ਹਸ਼ਬਯਾਰ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ BSB BSB: From the sons of Jeduthun: Gedaliah, Zeri, Jeshaiah, Shimei, Hashabiah, and Mattithiah—six in all—under the direction of their father Jeduthun, who prophesied with the harp, giving thanks and praise to the LORD.
4 ULB ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਰ, ਗੱਦਲਤੀ ਤੇ ਰੋਮਮਤੀ ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ BSB BSB: From the sons of Heman: Bukkiah, Mattaniah, Uzziel, Shebuel, Jerimoth, Hananiah, Hanani, Eliathah, Giddalti, Romamti-ezer, Joshbekashah, Mallothi, Hothir, and Mahazioth.
5 ULB ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ BSB BSB: All these sons of Heman the king’s seer were given him through the promises of God to exalt him, for God had given Heman fourteen sons and three daughters.
6 ULB ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ BSB BSB: All these were under the direction of their fathers for the music of the house of the LORD with cymbals, harps, and lyres, for the service of the house of God. Asaph, Jeduthun, and Heman were under the direction of the king.
7 ULB ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ। BSB BSB: Together with their relatives, who were all trained and skillful in the songs of the LORD, they numbered 288.
8 ULB ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜੁੰਮੇਵਾਰੀਆਂ ਲਈ ਪਰਚੀਆਂ ਪਾਈਆਂ BSB BSB: They cast lots for their duties, young and old alike, teacher as well as pupil.
9 ULB ਪਹਿਲੀ ਪਰਚੀ ਆਸਾਫ ਲਈ ਯੂਸੁਫ ਦੀ ਨਿੱਕਲੀ, ਦੂਜੀ ਗਦੀਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ BSB BSB: The first lot, which was for Asaph, fell to Joseph, his sons, and his brothers—12 in all; the second to Gedaliah, his sons, and his brothers—12 in all;
10 ULB ਤੀਜੀ ਜ਼ਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the third to Zaccur, his sons, and his brothers—12 in all;
11 ULB ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the fourth to Izri, his sons, and his brothers—12 in all;
12 ULB ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the fifth to Nethaniah, his sons, and his brothers—12 in all;
13 ULB ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the sixth to Bukkiah, his sons, and his brothers—12 in all;
14 ULB ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the seventh to Jesarelah, his sons, and his brothers—12 in all;
15 ULB ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the eighth to Jeshaiah, his sons, and his brothers—12 in all;
16 ULB ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the ninth to Mattaniah, his sons, and his brothers—12 in all;
17 ULB ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the tenth to Shimei, his sons, and his brothers—12 in all;
18 ULB ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the eleventh to Azarel, his sons, and his brothers—12 in all;
19 ULB ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the twelfth to Hashabiah, his sons, and his brothers—12 in all;
20 ULB ਤੇਰਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the thirteenth to Shubael, his sons, and his brothers—12 in all;
21 ULB ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the fourteenth to Mattithiah, his sons, and his brothers—12 in all;
22 ULB ਪੰਦਰਵੀਂ ਯਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the fifteenth to Jeremoth, his sons, and his brothers—12 in all;
23 ULB ਸੋਲਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the sixteenth to Hananiah, his sons, and his brothers—12 in all;
24 ULB ਸਤਾਰਵੀਂ ਯਾਸਬਕਾਸ਼ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the seventeenth to Joshbekashah, his sons, and his brothers—12 in all;
25 ULB ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the eighteenth to Hanani, his sons, and his brothers—12 in all;
26 ULB ਉਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the nineteenth to Mallothi, his sons, and his brothers—12 in all;
27 ULB ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the twentieth to Eliathah, his sons, and his brothers—12 in all;
28 ULB ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the twenty-first to Hothir, his sons, and his brothers—12 in all;
29 ULB ਬਾਈਵੀਂ ਗਿੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the twenty-second to Giddalti, his sons, and his brothers—12 in all;
30 ULB ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ BSB BSB: the twenty-third to Mahazioth, his sons, and his brothers—12 in all;
31 ULB ਚੌਵੀਵੀਂ ਰੋਮਮਤੀ ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ। BSB BSB: and the twenty-fourth to Romamti-ezer, his sons, and his brothers—12 in all.
Select verses for actions: Enter goes to them and Escape comes back.