1 ULB ਦਰਬਾਨਾਂ ਦੇ ਦਲਾਂ ਦੇ ਬਾਰੇ, ਕਾਰਾਹੀਆਂ ਵਿੱਚੋ ਮਸ਼ਲਮਯਾਹ ਕੋਰੇ ਦਾ ਪੁੱਤਰ ਜਿਹੜਾ ਆਸਾਫ ਦੇ ਪੁੱਤਰਾਂ ਵਿੱਚੋਂ ਸੀ BSB BSB: These were the divisions of the gatekeepers: From the Korahites: Meshelemiah son of Kore, one of the sons of Asaph.
2 ULB ਅਤੇ ਮਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਜੇਠਾ, ਯਦੀਅਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ, BSB BSB: Meshelemiah had sons: Zechariah the firstborn, Jediael the second, Zebadiah the third, Jathniel the fourth,
3 ULB ਏਲਾਮ ਪੰਜਵਾਂ, ਯਹੋਹਾਨਾਨ ਛੇਵਾਂ, ਅਲਯਹੋਏਨਈ ਸੱਤਵਾਂ BSB BSB: Elam the fifth, Jehohanan the sixth, and Eliehoenai the seventh.
4 ULB ਓਬੇਦ ਅਦੋਮ ਦੇ ਪੁੱਤਰ, ਸ਼ਮਅਯਾਹ ਜੇਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਾਨਿਏਲ ਪੰਜਵਾਂ, BSB BSB: And Obed-edom also had sons: Shemaiah the firstborn, Jehozabad the second, Joah the third, Sachar the fourth, Nethanel the fifth,
5 ULB ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ BSB BSB: Ammiel the sixth, Issachar the seventh, and Peullethai the eighth. For God had blessed Obed-edom.
6 ULB ਅਤੇ ਉਹ ਦੇ ਪੁੱਤਰ ਸ਼ਮਆਯਾਹ ਲਈ ਪੁੱਤਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ, ਕਿਉਂ ਜੋ ਉਹ ਮਹਾਂ ਸੂਰਬੀਰ ਸਨ BSB BSB: Also to his son Shemaiah were born sons who ruled over their families because they were strong, capable men.
7 ULB ਸ਼ਮਅਯਾਹ ਦੇ ਪੁੱਤਰ, ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ BSB BSB: Shemaiah’s sons were Othni, Rephael, Obed, and Elzabad; his brothers were Elihu and Semachiah, also capable men.
8 ULB ਇਹ ਸਭ ਓਬੇਦ ਅਦੋਮ ਦੇ ਪੁੱਤਰਾਂ ਵਿੱਚੋਂ ਸਨ। ਇਹ ਤੇ ਉਨ੍ਹਾਂ ਦੇ ਪੁੱਤਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ ਅਦੋਮ ਤੋਂ ਬਾਹਠ ਜਣੇ ਸਨ BSB BSB: All these were descendants of Obed-edom; they and their sons and brothers were capable men with strength to do the work—62 in all from Obed-edom.
9 ULB ਅਤੇ ਮਸ਼ਲਮਯਾਹ ਦੇ ਪੁੱਤਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ BSB BSB: Meshelemiah also had sons and brothers who were capable men—18 in all.
10 ULB ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤਰ ਸਨ, ਸਿਮਰੀ ਮੁਖੀਆ ਉਹ ਤਾਂ ਜੇਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਠਹਿਰਾਇਆ ਸੀ BSB BSB: Hosah the Merarite also had sons: Shimri the first (although he was not the firstborn, his father had appointed him as the first),
11 ULB ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤਰ ਤੇ ਭਰਾ ਤੇਰਾਂ ਸਨ। BSB BSB: Hilkiah the second, Tebaliah the third, and Zechariah the fourth. The sons and brothers of Hosah numbered 13 in all.
12 ULB ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਉਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ BSB BSB: These divisions of the gatekeepers, through their chief men, had duties for ministering in the house of the LORD, just as their relatives did.
13 ULB ਅਤੇ ਉਨ੍ਹਾਂ ਨੇ ਕੀ ਨਿੱਕੇ ਕੀ ਵੱਡੇ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਹਰੇਕ ਫਾਟਕ ਲਈ ਪਰਚੀਆਂ ਪਈਆਂ BSB BSB: They cast lots for each gate, according to their families, young and old alike.
14 ULB ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁਧੀਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ BSB BSB: The lot for the East Gate fell to Shelemiah. Then lots were cast for his son Zechariah, a wise counselor, and the lot for the North Gate fell to him.
15 ULB ਓਬੇਦ ਅਦੋਮ ਨੂੰ ਦੱਖਣ ਦਿਸ਼ਾ ਦੀ ਅਤੇ ਉਹ ਦੇ ਪੁੱਤਰਾਂ ਦੇ ਲਈ ਭੰਡਾਰ ਦੀ BSB BSB: The lot for the South Gate fell to Obed-edom, and the lot for the storehouses to his sons.
16 ULB ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦੀ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ BSB BSB: The lots for the West Gate and the Shallecheth Gate on the ascending highway fell to Shuppim and Hosah. There were guards stationed at every watch.
17 ULB ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਹਰ ਰੋਜ਼ ਚਾਰ, ਦੱਖਣ ਵੱਲ ਹਰ ਰੋਜ਼ ਚਾਰ ਅਤੇ ਭੰਡਾਰ ਦੇ ਲਈ ਦੋ-ਦੋ BSB BSB: Each day there were six Levites on the east, four on the north, four on the south, and two pairs at the storehouse.
18 ULB ਪਰਬਾਰ ਲਈ ਲਹਿੰਦੀ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ BSB BSB: As for the court on the west, there were four at the highway and two at the court.
19 ULB ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਇਹ ਸਨ। BSB BSB: These were the divisions of the gatekeepers who were descendants of Korah and Merari.
20 ULB ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ BSB BSB: Now their fellow Levites were in charge of the treasuries of the house of God and the treasuries of the dedicated things.
21 ULB ਲਅਦਾਨ ਦੇ ਪੁੱਤਰਾਂ ਦੇ ਵਿਖੇ ਲਅਦਾਨ ਗੇਰਸ਼ੋਨੀ ਦੇ ਪੁੱਤਰ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਲਅਦਾਨ ਗੇਰਸ਼ੋਨੀ ਦਾ ਪੁੱਤਰ ਯਹੀਏਲੀ ਸੀ BSB BSB: From the descendants of Ladan, who were Gershonites through Ladan and heads of the families of Ladan the Gershonite, were Jehieli,
22 ULB ਯਹੀਏਲੀ ਦੇ ਪੁੱਤਰ, ਜੇਥਨ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉਤੇ ਸਨ BSB BSB: the sons of Jehieli, Zetham, and his brother Joel. They were in charge of the treasuries of the house of the LORD.
23 ULB ਅਮਰਾਮੀਆਂ, ਯਿਸਹਾਰੀਆਂ, ਹਬਰੋਨੀਆਂ, ਉੱਜੀਏਲੀਆਂ ਵਿੱਚੋਂ BSB BSB: From the Amramites, the Izharites, the Hebronites, and the Uzzielites:
24 ULB ਅਤੇ ਸ਼ਬੂਏਲ ਗੇਰਸ਼ੋਮ ਦਾ ਪੁੱਤਰ, ਮੂਸਾ ਦਾ ਪੋਤਾ ਖਜ਼ਾਨੇ ਦਾ ਪ੍ਰਧਾਨ ਸੀ BSB BSB: Shebuel, a descendant of Gershom son of Moses, was the officer in charge of the treasuries.
25 ULB ਅਤੇ ਉਹ ਦੇ ਭਰਾ ਅਲੀਅਜਰ ਤੋਂ ਰਹਬਯਾਹ ਉਹ ਦਾ ਪੁੱਤਰ ਜੰਮਿਆ ਤੇ ਯਸ਼ਅਯਾਹ ਉਹ ਦਾ ਪੁੱਤਰ ਤੇ ਯੋਰਾਮ ਉਹ ਦਾ ਪੁੱਤਰ ਤੇ ਜ਼ਿਕਰੀ ਉਹ ਦਾ ਪੁੱਤਰ ਤੇ ਸ਼ਲੋਮੋਥ ਉਹ ਦਾ ਪੁੱਤਰ BSB BSB: His relatives through Eliezer included Rehabiah his son, Jeshaiah his son, Joram his son, Zichri his son, and Shelomith his son.
26 ULB ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ BSB BSB: This Shelomith and his brothers were in charge of all the treasuries for the things dedicated by King David, by the heads of families who were the commanders of thousands and of hundreds, and by the army commanders.
27 ULB ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨਾਂ ਨੂੰ ਅਰਪਣ ਕੀਤਾ BSB BSB: They had dedicated some of the plunder from their battles to the repair of the house of the LORD.
28 ULB ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਤੇ ਕੀਸ਼ ਦੇ ਪੁੱਤਰ ਸ਼ਾਊਲ ਨੇ ਅਤੇ ਨੇਰ ਦੇ ਪੁੱਤਰ ਅਬਨੇਰ ਅਤੇ ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਦੀ ਪਵਿੱਤਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ। BSB BSB: Everything that had been dedicated by Samuel the seer, Saul son of Kish, Abner son of Ner, and Joab son of Zeruiah, along with everything else that was dedicated, was under the care of Shelomith and his brothers.
29 ULB ਯਿਸ਼ਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਉਹ ਅਹੁਦੇ ਵਾਲੇ ਤੇ ਨਿਆਈਂ ਸਨ BSB BSB: From the Izharites, Chenaniah and his sons had the outside duties as officers and judges over Israel.
30 ULB ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ BSB BSB: From the Hebronites, Hashabiah and his relatives, 1,700 capable men, had charge of the affairs of Israel west of the Jordan for all the work of the LORD and for the service of the king.
31 ULB ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਅਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ BSB BSB: As for the Hebronites, Jerijah was the chief of the Hebronites, according to the genealogies of his ancestors. In the fortieth year of David’s reign the records were searched, and strong, capable men were found among the Hebronites at Jazer in Gilead.
32 ULB ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਜਾਂ ਦੇ ਲਈ ਠਹਿਰਾ ਰੱਖਿਆ। BSB BSB: Among Jerijah’s relatives there were 2,700 capable men who were heads of families. King David appointed them over the Reubenites, the Gadites, and the half-tribe of Manasseh for every matter pertaining to God and for the affairs of the king.
Select verses for actions: Enter goes to them and Escape comes back.