1 ULB ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: This is the list of the Israelites—the heads of families, the commanders of thousands and of hundreds, and their officers who served the king in every matter concerning the divisions on rotating military duty each month throughout the year. There were 24,000 men in each division:
2 ULB ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: Jashobeam son of Zabdiel was in charge of the first division, which was assigned the first month. There were 24,000 men in his division.
3 ULB ਪਰਸ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾ ਪਤੀਆਂ ਦਾ ਮੁਖੀਆ ਸੀ BSB BSB: He was a descendant of Perez and chief of all the army commanders for the first month.
4 ULB ਅਤੇ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: Dodai the Ahohite was in charge of the division for the second month, and Mikloth was the leader. There were 24,000 men in his division.
5 ULB ਤੀਜੇ ਮਹੀਨੇ ਦੀ ਤੀਜੀ ਸੈਨਾ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The third army commander, as chief for the third month, was Benaiah son of Jehoiada the priest. There were 24,000 men in his division.
6 ULB ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਤੇ ਉਨ੍ਹਾਂ ਤੀਹਾਂ ਦੇ ਉੱਤੇ ਸੀ, ਉਸ ਦੀ ਵਾਰੀ ਵਿੱਚ ਉਸ ਦਾ ਪੁੱਤਰ ਅੰਮੀਜ਼ਾਬਾਦ ਸੀ BSB BSB: This Benaiah was mighty among the Thirty and was over the Thirty, and his son Ammizabad was in charge of his division.
7 ULB ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The fourth, for the fourth month, was Joab’s brother Asahel, and his son Zebadiah was commander after him. There were 24,000 men in his division.
8 ULB ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The fifth, for the fifth month, was the commander Shamhuth the Izrahite. There were 24,000 men in his division.
9 ULB ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤਰ ਈਰਾ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The sixth, for the sixth month, was Ira son of Ikkesh the Tekoite. There were 24,000 men in his division.
10 ULB ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫਰਾਈਮੀਆਂ ਵਿੱਚੋਂ ਹੇਲਸ ਪਲੋਨੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The seventh, for the seventh month, was Helez the Pelonite, an Ephraimite. There were 24,000 men in his division.
11 ULB ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੱਸ਼ਾਰੀ ਸਿਬਕਈ ਜ਼ਰਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The eighth, for the eighth month, was Sibbecai the Hushathite, a Zerahite. There were 24,000 men in his division.
12 ULB ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅਨਥੋਥੀ ਅਬੀਅਜ਼ਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The ninth, for the ninth month, was Abiezer the Anathothite, a Benjamite. There were 24,000 men in his division.
13 ULB ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The tenth, for the tenth month, was Maharai the Netophathite, a Zerahite. There were 24,000 men in his division.
14 ULB ਗਿਆਰਵੇਂ ਮਹੀਨੇ ਲਈ ਗਿਆਰਵਾਂ ਸਰਦਾਰ ਇਫਰਾਈਮੀਆਂ ਵਿੱਚੋਂ ਫਿਰਾਥੋਨੀ ਬਨਾਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ BSB BSB: The eleventh, for the eleventh month, was Benaiah the Pirathonite, an Ephraimite. There were 24,000 men in his division.
15 ULB ਬਾਰਵੇਂ ਮਹੀਨੇ ਲਈ ਬਾਰਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ। BSB BSB: The twelfth, for the twelfth month, was Heldai the Netophathite, from the family of Othniel. There were 24,000 men in his division.
16 ULB ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ। ਸ਼ਿਮੋਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ BSB BSB: These officers were in charge of the tribes of Israel: Over the Reubenites was Eliezer son of Zichri; over the Simeonites was Shephatiah son of Maacah;
17 ULB ਲੇਵੀਆਂ ਦਾ, ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨੀਆਂ ਦਾ, ਸਾਦੋਕ, BSB BSB: over Levi was Hashabiah son of Kemuel; over Aaron was Zadok;
18 ULB ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ, BSB BSB: over Judah was Elihu, one of David’s brothers; over Issachar was Omri son of Michael;
19 ULB ਜ਼ਬੂਲੁਨ ਦਾ, ਓਬਦਯਾਹ ਦਾ ਪੁੱਤਰ ਯਿਸ਼ਮਅਯਾਹ। ਨਫਤਾਲੀ ਦਾ, ਅਜ਼ਰੀਏਲ ਦਾ ਪੁੱਤਰ ਯਰੀਮੋਥ, BSB BSB: over Zebulun was Ishmaiah son of Obadiah; over Naphtali was Jerimoth son of Azriel;
20 ULB ਅਫਰਾਈਮੀਆਂ ਦਾ, ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ। ਮਨਸ਼ੱਹ ਦੇ ਅੱਧੀ ਗੋਤ ਦਾ, ਪਦਾਯਾਹ ਦਾ ਪੁੱਤਰ ਯੋਏਲ, BSB BSB: over the Ephraimites was Hoshea son of Azaziah; over one of the half-tribes of Manasseh was Joel son of Pedaiah;
21 ULB ਮਨੱਸ਼ਹ ਦੇ ਅੱਧੇ ਗੋਤ ਦਾ ਗਿਲਆਦ ਵੱਲ ਜ਼ਕਰਯਾਹ ਦਾ ਪੁੱਤਰ ਯਿੱਦੋ। ਬਿਨਯਾਮੀਨ ਦਾ, ਅਬਨੇਰ ਦਾ ਪੁੱਤਰ ਯਅਸੀਏਲ, BSB BSB: over the half-tribe of Manasseh in Gilead was Iddo son of Zechariah; over Benjamin was Jaasiel son of Abner;
22 ULB ਦਾਨ ਦਾ, ਯਰੋਹਾਮ ਦਾ ਪੁੱਤਰ ਅਜ਼ਰਏਲ। ਇਹ ਇਸਰਾਏਲ ਦੇ ਗੋਤਾਂ ਦੇ ਸਰਦਾਰ ਸਨ। BSB BSB: and over Dan was Azarel son of Jeroham. These were the leaders of the tribes of Israel.
23 ULB ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ BSB BSB: David did not count the men aged twenty or under, because the LORD had said that He would make Israel as numerous as the stars of the sky.
24 ULB ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ। BSB BSB: Joab son of Zeruiah began to count the men but did not finish. For because of this census wrath came upon Israel, and the number was not entered in the Book of the Chronicles of King David.
25 ULB ਪਾਤਸ਼ਾਹ ਦੇ ਭੰਡਾਰਾਂ ਉੱਤੇ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ, ਅਤੇ ਖੇਤਾਂ ਵਿੱਚ, ਨਗਰਾਂ ਵਿੱਚ, ਪਿੰਡਾਂ ਵਿੱਚ ਅਤੇ ਗੜਾਂ ਵਿੱਚ ਦੇ ਭੰਡਾਰਾਂ ਉੱਤੇ ਉੱਜ਼ੀਯਾਹ ਦਾ ਪੁੱਤਰ ਯਹੋਨਾਥਾਨ ਸੀ BSB BSB: Azmaveth son of Adiel was in charge of the royal storehouses. Jonathan son of Uzziah was in charge of the storehouses in the country, in the cities, in the villages, and in the fortresses.
26 ULB ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ BSB BSB: Ezri son of Chelub was in charge of the workers in the fields who tilled the soil.
27 ULB ਅਤੇ ਦਾਖ਼ ਦੇ ਬਾਗਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ BSB BSB: Shimei the Ramathite was in charge of the vineyards. Zabdi the Shiphmite was in charge of the produce of the vineyards for the wine vats.
28 ULB ਅਤੇ ਜ਼ੈਤੂਨ ਦੇ ਬਾਗਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲ ਹਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ BSB BSB: Baal-hanan the Gederite was in charge of the olive and sycamore trees in the foothills. Joash was in charge of the stores of olive oil.
29 ULB ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ, BSB BSB: Shitrai the Sharonite was in charge of the herds grazing in Sharon. Shaphat son of Adlai was in charge of the herds in the valleys.
30 ULB ਅਤੇ ਓਬੀਲ ਇਸ਼ਮਾਏਲੀ ਊਠਾਂ ਉੱਤੇ ਸੀ ਅਤੇ ਖੋਤਿਆਂ ਉੱਤੇ ਯਹਦੇਯਾਹ ਮੇਰੋਨੀ ਸੀ BSB BSB: Obil the Ishmaelite was in charge of the camels. Jehdeiah the Meronothite was in charge of the donkeys.
31 ULB ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ। BSB BSB: Jaziz the Hagrite was in charge of the flocks. All these officials were in charge of King David’s property.
32 ULB ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜ ਕੁਮਾਰਾਂ ਦੇ ਨਾਲ ਰਹਿੰਦਾ ਸੀ BSB BSB: David’s uncle Jonathan was a counselor; he was a man of insight and a scribe. Jehiel son of Hachmoni attended to the sons of the king.
33 ULB ਅਤੇ ਅਹੀਤੋਫਲ ਪਾਤਸ਼ਾਹ ਦਾ ਮੰਤ੍ਰੀ ਸੀ ਅਤੇ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤਰ ਸੀ BSB BSB: Ahithophel was the king’s counselor. Hushai the Archite was the king’s friend.
34 ULB ਅਤੇ ਅਹੀਤੋਫਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤਰ ਅਤੇ ਅਬਯਾਥਾਰ ਸਨ, ਅਤੇ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ। BSB BSB: Ahithophel was succeeded by Jehoiada son of Benaiah, then by Abiathar. Joab was the commander of the king’s army.
Select verses for actions: Enter goes to them and Escape comes back.