1 ULB ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਜੇਠਾ ਅਮਨੋਨ ਯਿਜ਼ਰਏਲੀ ਅਹੀਨੋਅਮ ਤੋਂ, ਦੂਜਾ ਦਾਨਿਏਲ ਕਰਮਲੀ ਅਬੀਗੈਲ ਤੋਂ, BSB BSB: These were the sons of David who were born to him in Hebron: The firstborn was Amnon by Ahinoam of Jezreel; the second was Daniel by Abigail of Carmel;
2 ULB ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ, BSB BSB: the third was Absalom the son of Maacah daughter of King Talmai of Geshur; the fourth was Adonijah the son of Haggith;
3 ULB ਪੰਜਵਾਂ ਸ਼ਫਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਰਾਣੀ ਅਗਲਾਹ ਤੋਂ। BSB BSB: the fifth was Shephatiah by Abital; and the sixth was Ithream by his wife Eglah.
4 ULB ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ। BSB BSB: These six sons were born to David in Hebron, where he reigned seven years and six months. And David reigned in Jerusalem thirty-three years,
5 ULB ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਿਮਆ, ਸ਼ੋਬਾਬ, ਨਾਥਾਨ, ਸੁਲੇਮਾਨ, ਚਾਰ ਅੰਮੀਏਲ ਦੀ ਧੀ ਬਥਸ਼ੂਆ ਤੋਂ, BSB BSB: and these sons were born to him in Jerusalem: Shimea, Shobab, Nathan, and Solomon. These four were born to him by Bathsheba daughter of Ammiel.
6 ULB ਯਿਬਹਾਰ, ਅਲੀਸ਼ਾਮਾ, ਅਲੀਫਾਲਟ, BSB BSB: David’s other sons were Ibhar, Elishua, Eliphelet,
7 ULB ਨੋਗਹ, ਨਫਗ, ਯਾਫੀਆ, BSB BSB: Nogah, Nepheg, Japhia,
8 ULB ਅਲੀਸਾਮਾ, ਅਲਯਾਦਾ, ਅਲੀਫਲਟ ਅਤੇ ਨੌਂ। BSB BSB: Elishama, Eliada, and Eliphelet—nine in all.
9 ULB ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ। BSB BSB: These were all the sons of David, besides the sons by his concubines. And Tamar was their sister.
10 ULB ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬੀਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫਾਟ, BSB BSB: Solomon’s son was Rehoboam: Abijah was his son, Asa his son, Jehoshaphat his son,
12 ULB ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ, BSB BSB: Amaziah his son, Azariah his son, Jotham his son,
13 ULB ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ, BSB BSB: Ahaz his son, Hezekiah his son, Manasseh his son,
14 ULB ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸੀਯਾਹ। BSB BSB: Amon his son, and Josiah his son.
15 ULB ਅਤੇ ਯੋਸੀਯਾਹ ਦੇ ਪੁੱਤਰ, ਜੇਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕਿਯਾਹ ਅਤੇ ਚੌਥਾ ਸ਼ੱਲੂਮ। BSB BSB: The sons of Josiah: Johanan was the firstborn, Jehoiakim the second, Zedekiah the third, and Shallum the fourth.
16 ULB ਯਹੋਯਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ। BSB BSB: The successors of Jehoiakim: Jeconiah his son, and Zedekiah.
17 ULB ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ, BSB BSB: The descendants of Jeconiah the captive: Shealtiel his son,
18 ULB ਮਲਕੀਰਾਮ, ਫਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ। BSB BSB: Malchiram, Pedaiah, Shenazzar, Jekamiah, Hoshama, and Nedabiah.
19 ULB ਫਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੁੱਬਾਬਲ ਦੇ ਪੁੱਤਰ ਮੱਸੁਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ, BSB BSB: The sons of Pedaiah: Zerubbabel and Shimei. The children of Zerubbabel: Meshullam and Hananiah, their sister Shelomith,
20 ULB ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੁਸ਼ਬਹਸਦ ਪੰਜ ਸਨ। BSB BSB: and five others: Hashubah, Ohel, Berechiah, Hasadiah, and Jushab-hesed.
21 ULB ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ BSB BSB: The descendants of Hananiah: Pelatiah, Jeshaiah, and the sons of Rephaiah, of Arnan, of Obadiah, and of Shecaniah.
22 ULB ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ। BSB BSB: The six descendants of Shecaniah were Shemaiah and his sons: Hattush, Igal, Bariah, Neariah, and Shaphat.
23 ULB ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ। BSB BSB: The sons of Neariah: Elioenai, Hizkiah, and Azrikam—three in all.
24 ULB ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦੈਯਾਹ, ਅਲਯਾਸ਼ੀਬ, ਫਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ। BSB BSB: The sons of Elioenai: Hodaviah, Eliashib, Pelaiah, Akkub, Johanan, Delaiah, and Anani—seven in all.
Select verses for actions: Enter goes to them and Escape comes back.