1 ULB ਯਹੂਦਾਹ ਦੇ ਪੁੱਤਰ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ। BSB BSB: The descendants of Judah: Perez, Hezron, Carmi, Hur, and Shobal.
2 ULB ਸ਼ੋਬਾਲ ਦੇ ਪੁੱਤਰ ਰਆਯਾਹ, ਉਹ ਦਾ ਪੁੱਤਰ ਯਹਥ, ਉਹ ਦੇ ਪੁੱਤਰ ਅਹੂਮਈ ਤੇ ਲਹਦ। ਇਹ ਸਾਰਆਥੀ ਦੇ ਕੁਲਾਂ ਦੇ ਪੁਰਖੇ ਸਨ। BSB BSB: Reaiah son of Shobal was the father of Jahath, and Jahath was the father of Ahumai and Lahad. These were the clans of the Zorathites.
3 ULB ਏਟਾਮ ਦੇ ਪਿਤਾ ਦੇ ਇਹ ਪੁੱਤਰ ਸਨ: ਯਿਜ਼ਰਏਲ, ਯਿਸ਼ਮਾ, ਯਿਦਬਾਸ਼ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ। BSB BSB: These were the sons of Etam: Jezreel, Ishma, and Idbash. And their sister was named Hazzelelponi.
4 ULB ਫਨੂਏਲ ਗਦੋਰ ਦਾ ਪਿਤਾ ਏਜ਼ਰ, ਹੂਸ਼ਾਹ ਦਾ ਪਿਤਾ। ਇਹ ਬੈਤਲਹਮ ਦੇ ਪਿਤਾ ਅਫਰਾਥਾਹ ਦੇ ਪਲੌਠੇ ਹੂਰ ਦੇ ਪੁੱਤਰ ਸਨ BSB BSB: Penuel was the father of Gedor, and Ezer was the father of Hushah. These were the descendants of Hur, the firstborn of Ephrathah and the father of Bethlehem.
5 ULB ਅਤੇ ਤਕੋਆ ਦੇ ਪਿਤਾ ਅਸ਼ਹੂਰ ਦੀਆਂ ਦੋ ਪਤਨੀਆਂ ਸਨ, ਹਲਾਹ ਅਤੇ ਨਅਰਾਹ। BSB BSB: Ashhur the father of Tekoa had two wives, Helah and Naarah.
6 ULB ਨਅਰਾਹ ਨੇ ਉਹ ਦੇ ਲਈ ਅਹੁੱਜ਼ਾਮ, ਹੇਫਰ, ਤੇਮਨੀ ਅਤੇ ਹਾਅਹਸ਼ਤਾਰੀ ਨੂੰ ਜਨਮ ਦਿੱਤਾ। ਇਹ ਨਅਰਾਹ ਦੇ ਪੁੱਤਰ ਸਨ। BSB BSB: Naarah bore to him Ahuzzam, Hepher, Temeni, and Haahashtari. These were the descendants of Naarah.
7 ULB ਹਲਾਹ ਦੇ ਦੇ ਪੁੱਤਰ: ਸਰਥ, ਯਿਸਹਰ ਅਤੇ ਅਥਨਾਨ ਸਨ। BSB BSB: The sons of Helah were Zereth, Zohar, Ethnan,
8 ULB ਕੋਸ ਤੋਂ ਆਨੂਬ, ਸੋਬੇਬਾਹ ਅਤੇ ਹਾਰੁਮ ਦੇ ਪੁੱਤਰ ਅਹਰਹੇਲ ਦੇ ਪਰਿਵਾਰ ਜੰਮੇ। BSB BSB: and Koz, who was the father of Anub and Zobebah and of the clans of Aharhel son of Harum.
9 ULB ਯਅਬੇਸ ਆਪਣੇ ਭਰਾਵਾਂ ਨਾਲੋਂ ਪਤਵੰਤ ਸੀ ਅਤੇ ਉਹ ਦੀ ਮਾਤਾ ਨੇ ਇਹ ਆਖ ਕੇ ਉਹ ਦਾ ਨਾਮ ਯਅਬੇਸ ਰੱਖਿਆ ਕਿ ਮੈਂ ਉਹ ਨੂੰ ਦੁੱਖ ਨਾਲ ਜਨਮ ਦਿੱਤਾ ਹੈ। BSB BSB: Now Jabez was more honorable than his brothers. His mother had named him Jabez, saying, “Because I bore him in pain.”
10 ULB ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, "ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!" ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ। BSB BSB: And Jabez called out to the God of Israel, “If only You would bless me and enlarge my territory! May Your hand be with me and keep me from harm, so that I will be free from pain.” And God granted the request of Jabez.
11 ULB ਸ਼ੂਹਾਹ ਦੇ ਭਰਾ ਕਲੂਬ ਤੋਂ ਮਹੀਰ ਜੰਮਿਆ ਜੋ ਅਸ਼ਤੋਨ ਦਾ ਪਿਤਾ ਸੀ। BSB BSB: Chelub the brother of Shuhah was the father of Mehir, who was the father of Eshton.
12 ULB ਅਸ਼ਤੋਨ ਤੋਂ ਬੈਤਰਾਫਾ, ਪਾਸੇਆਹ ਅਤੇ ਈਰਨਾਹਾਸ਼ ਦੇ ਪਿਤਾ ਤਹਿੰਨਾਹ ਜਨਮੇ। ਇਹ ਰੇਕਾਹ ਦੇ ਮਨੁੱਖ ਸਨ। BSB BSB: Eshton was the father of Beth-rapha, of Paseah, and of Tehinnah the father of Ir-nahash. These were the men of Recah.
13 ULB ਕਨਜ਼ ਦੇ ਪੁੱਤਰ ਆਥਨੀਏਲ ਦਾ ਪੁੱਤਰ, ਹਥਥ। BSB BSB: The sons of Kenaz: Othniel and Seraiah. The sons of Othniel: Hathath and Meonothai.
14 ULB ਮਓਨੋਥਈ ਤੋਂ ਆਫਰਾਹ ਜੰਮਿਆ ਅਤੇ ਸਰਾਯਾਹ ਤੋਂ ਯੋਆਬ ਜੰਮਿਆ ਜਿਹੜਾ ਗੇ-ਹਰਾਸ਼ੀਮ ਦਾ ਪੁਰਖਾ ਸੀ, ਜਿਸ ਦੇ ਲੋਕ ਕਾਰੀਗਰ ਸਨ। BSB BSB: Meonothai was the father of Ophrah, and Seraiah was the father of Joab, the father of those living in Ge-harashim, which was given this name because its people were craftsmen.
15 ULB ਯਫੁੰਨਹ ਦੇ ਪੁੱਤਰ ਕਲੇਬ ਦੇ ਪੁੱਤਰ: ਈਰੂ, ਏਲਾਹ ਅਤੇ ਨਅਮ ਸਨ ਅਤੇ ਏਲਾਹ ਪੁੱਤਰ ਕਨਜ਼ BSB BSB: The sons of Caleb son of Jephunneh: Iru, Elah, and Naam. The son of Elah: Kenaz.
16 ULB ਅਤੇ ਯਹੱਲਲੇਲ ਦੇ ਪੁੱਤਰ, ਜ਼ੀਫ ਤੇ ਜ਼ੀਫਾਹ, ਤੀਰਯਾ ਤੇ ਅਸਰੇਲ BSB BSB: The sons of Jehallelel: Ziph, Ziphah, Tiria, and Asarel.
17 ULB ਅਤੇ ਅਜ਼ਰਾਹ ਦੇ ਪੁੱਤਰ ਯਥਰ, ਮਰਦ, ਏਫਰ ਅਤੇ ਯਾਲੋਨ ਅਤੇ ਉਹ ਮਿਰਯਮ ਤੇ ਸ਼ੰਮਈ ਤੇ ਯਿਸ਼ਬਹ ਅਸ਼ਤਮੋਆ ਦਾ ਪਿਤਾ ਜਣੀ BSB BSB: The sons of Ezrah: Jether, Mered, Epher, and Jalon. And Mered’s wife Bithiah gave birth to Miriam, Shammai, and Ishbah the father of Eshtemoa.
18 ULB ਅਤੇ ਉਹ ਦੀ ਯਹੂਦਣ ਔਰਤ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋ ਦਾ ਪਿਤਾ ਹਬਰ ਤੇ ਜ਼ਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਇਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ BSB BSB: These were the children of Pharaoh’s daughter Bithiah. Mered also took a Judean wife, who gave birth to Jered the father of Gedor, Heber the father of Soco, and Jekuthiel the father of Zanoah.
19 ULB ਅਤੇ ਹੋਦੀਯਾਹ ਦੀ ਔਰਤ ਨਹਮ ਦੀ ਭੈਣ ਦੇ ਪੁੱਤਰ ਗਰਮੀ ਕਈਲਾਹ ਦਾ ਪਿਤਾ ਅਤੇ ਮਅਕਾਥੀ ਅਸ਼ਤਮੋਆ ਸਨ BSB BSB: The sons of Hodiah’s wife, the sister of Naham, were the fathers of Keilah the Garmite and of Eshtemoa the Maacathite.
20 ULB ਅਤੇ ਸ਼ੀਮੋਨ ਦੇ ਪੁੱਤਰ ਅਮਨੋਨ ਤੇ ਰਿੰਨਾਹ ਬਨਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਤੇ ਬਨਜ਼ੋਹੇਥ। BSB BSB: The sons of Shimon: Amnon, Rinnah, Ben-hanan, and Tilon. The descendants of Ishi: Zoheth and Ben-zoheth.
21 ULB ਯਹੂਦਾਹ ਦੇ ਪੁੱਤਰ ਸ਼ੇਲਾਹ ਦੇ ਪੁੱਤਰ, ਲੇਕਾਹ ਦਾ ਪਿਤਾ ਏਰ ਤੇ ਮਾਰੇਸ਼ਾਹ ਦਾ ਪਿਤਾ ਲਅਦਾਹ ਅਤੇ ਅਸ਼ਬੇਆ ਦੇ ਘਰਾਣੇ ਦੇ ਪਰਿਵਾਰ ਜਿਹੜੇ ਮਹੀਨ ਕਤਾਨ ਬੁਨਣ ਵਾਲਿਆਂ ਦੇ ਘਰਾਣੇ ਦੇ ਸਨ BSB BSB: The sons of Shelah son of Judah: Er the father of Lecah, Laadah the father of Mareshah and the clans of the linen workers at Beth-ashbea,
22 ULB ਅਤੇ ਯੋਕੀਮ ਤੇ ਕੋਜ਼ੇਬਾ ਦੇ ਮਨੁੱਖ ਤੇ ਯੋਆਸ਼ ਤੇ ਸਾਰਾਫ ਜੋ ਮੋਆਬ ਤੇ ਹਕੂਮਤ ਕਰਦੇ ਸਨ ਅਤੇ ਯਾਸ਼ੂਬੀਲਹਮ। ਇਹ ਗੱਲਾਂ ਪੁਰਾਣੀਆਂ ਹਨ BSB BSB: Jokim, the men of Cozeba, and Joash and Saraph, who ruled in Moab and Jashubi-lehem. (These names are from ancient records.)
23 ULB ਇਹ ਘੁਮਿਆਰ ਸਨ ਅਤੇ ਗਦੇਰਾਹ ਤੇ ਨਟਾਈਮ ਦੇ ਵੱਸਣ ਵਾਲੇ ਸਨ। ਉੱਥੇ ਉਹ ਪਾਤਸ਼ਾਹ ਦਾ ਕੰਮ ਕਰਦੇ ਹੋਏ ਉਸ ਦੇ ਨਾਲ ਰਹਿੰਦੇ ਸਨ। BSB BSB: These were the potters who lived at Netaim and Gederah. They lived there in the service of the king.
24 ULB ਸ਼ਿਮਓਨ ਦੇ ਪੁੱਤਰ, ਨਮੂਏਲ ਤੇ ਯਾਮੀਨ, ਯਰੀਬ, ਜ਼ਰਹ ਸ਼ਾਊਲ BSB BSB: The descendants of Simeon: Nemuel, Jamin, Jarib, Zerah, and Shaul.
25 ULB ਉਹ ਦਾ ਪੁੱਤਰ ਸ਼ੱਲੁਮ, ਉਹ ਦਾ ਮਿਬਸਾਮ, ਉਹ ਦਾ ਪੁੱਤਰ ਮਿਸ਼ਮਾ BSB BSB: The sons of Shaul: Shallum, Mibsam, and Mishma.
26 ULB ਅਤੇ ਮਿਸ਼ਮਾ ਦੇ ਪੁੱਤਰ ਹਮੂਏਲ, ਉਹ ਦਾ ਪੁੱਤਰ ਜ਼ੱਕੂਰ, ਉਹ ਦਾ ਪੁੱਤਰ ਸ਼ਿਮਈ BSB BSB: The sons of Mishma: Hammuel, Zaccur, and Shimei.
27 ULB ਅਤੇ ਸ਼ਿਮਈ ਦੇ ਸੋਲ਼ਾਂ ਪੁੱਤਰ ਅਤੇ ਛੇ ਧੀਆਂ ਸਨ ਪਰ ਉਸ ਦੇ ਭਰਾਵਾਂ ਦੇ ਬਹੁਤ ਬਾਲ ਬੱਚੇ ਨਹੀਂ ਸਨ ਅਤੇ ਉਹਨਾਂ ਦੇ ਸਾਰੇ ਕੁਲ ਯਹੂਦਾ ਦੇ ਕੁਲ ਵਾਂਗੂੰ ਨਾ ਵਧੇ BSB BSB: Shimei had sixteen sons and six daughters, but his brothers did not have many children, so their whole clan did not become as numerous as the sons of Judah.
28 ULB ਅਤੇ ਓਹ ਬਏਰਸ਼ਬਾ ਵਿੱਚ ਤੇ ਮੋਲਾਦਾਹ ਤੇ ਹਸਰ-ਸ਼ੂਆਲ ਵਿੱਚ ਵੱਸਦੇ ਸਨ BSB BSB: They lived in Beersheba, Moladah, Hazar-shual,
29 ULB ਅਤੇ ਬਿਲਹਾਹ ਵਿੱਚ ਤੇ ਅਸਮ ਵਿੱਚ ਤੇ ਤੋਲਾਦ ਵਿੱਚ BSB BSB: Bilhah, Ezem, Tolad,
30 ULB ਅਤੇ ਬਥੂਏਲ ਵਿੱਚ ਤੇ ਹਾਰਮਾਹ ਵਿੱਚ ਤੇ ਸਿਕਲਗ ਵਿੱਚ BSB BSB: Bethuel, Hormah, Ziklag,
31 ULB ਅਤੇ ਬੈਤ-ਮਰਕਾਬੋਥ ਵਿੱਚ ਤੇ ਹਸਰਸੂਸੀਮ ਵਿੱਚ ਤੇ ਬੈਤ-ਬਿਰਈ ਵਿੱਚ ਤੇ ਸ਼ਅਰਇਮ ਵਿੱਚ। ਇਹ ਉਨ੍ਹਾਂ ਦੇ ਸ਼ਹਿਰ ਦਾਊਦ ਦੇ ਰਾਜ ਤੱਕ ਸਨ BSB BSB: Beth-marcaboth, Hazar-susim, Beth-biri, and Shaaraim. These were their cities until the reign of David.
32 ULB ਉਨ੍ਹਾਂ ਦੇ ਪਿੰਡ, ਏਟਾਮ ਤੇ ਆਯਿਨ, ਰਿੰਮੋਨ ਤੇ ਤੋਕਨ ਤੇ ਆਸ਼ਾਨ, ਪੰਜ ਸ਼ਹਿਰ BSB BSB: And their villages were Etam, Ain, Rimmon, Tochen, and Ashan—five towns—
33 ULB ਨਾਲੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਅਲ ਤੱਕ। ਇਹ ਉਨ੍ਹਾਂ ਦੇ ਵਸੇਬੇ ਸਨ ਅਤੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਸਨ BSB BSB: and all their surrounding villages as far as Baal. These were their settlements, and they kept a genealogical record:
34 ULB ਅਤੇ ਮਸ਼ੋਬਾਬ ਤੇ ਯਮਲੇਕ ਤੇ ਯੋਸ਼ਾਹ ਅਮਸਯਾਹ ਦਾ ਪੁੱਤਰ BSB BSB: Meshobab, Jamlech, Joshah son of Amaziah,
35 ULB ਅਤੇ ਯੋਏਲ ਤੇ ਯੇਹੂ ਯੋਸ਼ਿਬਯਾਹ ਦਾ ਪੁੱਤਰ, ਅਸੀਏਲ ਦਾ ਪੁੱਤਰ BSB BSB: Joel, Jehu son of Joshibiah (son of Seraiah, son of Asiel),
36 ULB ਅਤੇ ਅਲਯੋਏਨਈ ਤੇ ਯਅਕੋਬਾਹ ਤੇ ਯਸ਼ੋਹਾਯਾਹ ਤੇ ਅਸ਼ਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ BSB BSB: Elioenai, Jaakobah, Jeshohaiah, Asaiah, Adiel, Jesimiel, Benaiah,
37 ULB ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ, ਅੱਲੋਨ ਦਾ ਪੁੱਤਰ ਯਦਾਯਾਹ ਦਾ ਪੁੱਤਰ, ਸ਼ਿਮਰੀ ਦਾ ਪੁੱਤਰ, ਸ਼ਮਅਯਾਹ ਦਾ ਪੁੱਤਰ BSB BSB: and Ziza son of Shiphi (son of Allon, son of Jedaiah, son of Shimri, son of Shemaiah).
38 ULB ਇਹ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਆਪੋ ਆਪਣੇ ਕੁਲਾਂ ਦੇ ਸਰਦਾਰ ਸਨ ਅਤੇ ਉਨ੍ਹਾਂ ਦੇ ਘਰਾਣੇ ਬਹੁਤ ਹੀ ਵਧ ਗਏ। BSB BSB: These men listed by name were the leaders of their clans. Their families increased greatly,
39 ULB ਅਤੇ ਉਹ ਗਦੋਰ ਤੋਂ ਬਾਹਰ ਉਸ ਘਾਟੀ ਦੇ ਪੂਰਬ ਤੱਕ ਆਪਣਿਆਂ ਇਜੜਾਂ ਲਈ ਚਾਰਾਗਾਹ ਲੱਭਣ ਗਏ। BSB BSB: and they journeyed to the entrance of Gedor, to the east side of the valley, in search of pasture for their flocks.
40 ULB ਉੱਥੇ ਉਨ੍ਹਾਂ ਨੂੰ ਵਧੀਆ ਤੋਂ ਵਧੀਆ ਅਤੇ ਖੁੱਲ੍ਹੀ ਚਾਰਾਗਾਹ ਲੱਭੀ, ਅਤੇ ਉਹ ਦੇਸ ਲੰਬਾ ਚੌੜਾ, ਸ਼ਾਂਤੀ ਅਤੇ ਸੁੱਖ ਚੈਨ ਵਾਲਾ ਸੀ, ਕਿਉਂ ਜੋ ਹਾਮ ਦੇ ਲੋਕ ਮੁੱਢੋਂ ਉੱਥੇ ਵੱਸਦੇ ਸਨ। BSB BSB: There they found rich, good pasture, and the land was spacious, peaceful, and quiet; for some Hamites had lived there formerly.
41 ULB ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਨੂੰ ਅਜਿਹਾ ਮਾਰਿਆ ਕਿ ਉਹ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਨ੍ਹਾਂ ਦੇ ਇਜੜਾਂ ਦੇ ਲਈ ਚਾਰਾ ਸੀ BSB BSB: These who were noted by name came in the days of Hezekiah king of Judah. They attacked the Hamites in their dwellings as well as the Meunites who were there, devoting them to destruction even to this day. Then they settled in their place, because there was pasture for their flocks.
42 ULB ਅਤੇ ਉਨ੍ਹਾਂ ਵਿਚੋਂ ਅਰਥਾਤ ਸ਼ਿਮਾਓਨ ਦੇ ਪੁੱਤਰਾਂ ਵਿਚੋਂ ਪੰਜ ਸੌ ਪੁਰਸ਼ ਸੇਈਰ ਦੇ ਪਹਾੜ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਸ਼ਈ ਦੇ ਪੁੱਤਰ ਪਲਟਯਾਹ ਤੇ ਨਅਰਯਾਹ ਤੇ ਰਫਾਯਾਹ ਤੇ ਉੱਜੀਏਲ ਸਨ BSB BSB: And five hundred of these Simeonites led by Pelatiah, Neariah, Rephaiah, and Uzziel, the sons of Ishi, went to Mount Seir
43 ULB ਅਤੇ ਉਨ੍ਹਾਂ ਨੇ ਰਹਿੰਦਿਆਂ ਅਮਲੇਕੀਆਂ ਨੂੰ ਜਿਹੜੇ ਭੱਜ ਨਿੱਕਲੇ ਸਨ ਮਾਰ ਸੁੱਟਿਆ ਅਤੇ ਉਹ ਆਪ ਉੱਥੇ ਅੱਜ ਤੱਕ ਵੱਸਦੇ ਹਨ। BSB BSB: and struck down the remnant of the Amalekites who had escaped. And they have lived there to this day.
Select verses for actions: Enter goes to them and Escape comes back.