1 ULB ਲੇਵੀ ਦੇ ਪੁੱਤਰ, ਗੇਰਸ਼ੋਨ, ਕਹਾਥ ਤੇ ਮਰਾਰੀ BSB BSB: The sons of Levi: Gershon, Kohath, and Merari.
2 ULB ਅਤੇ ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ ਤੇ ਹਬਰੋਨ ਤੇ ਉੱਜੀਏਲ BSB BSB: The sons of Kohath: Amram, Izhar, Hebron, and Uzziel.
3 ULB ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਾਆਜਰ ਤੇ ਇਥਾਮਾਰ BSB BSB: The children of Amram: Aaron, Moses, and Miriam. The sons of Aaron: Nadab, Abihu, Eleazar, and Ithamar.
4 ULB ਅਲਾਆਜ਼ਾਰ ਤੋਂ ਫੀਨਹਾਸ ਜੰਮਿਆ, ਫੀਨਹਾਸ ਤੋਂ ਅਬੀਸ਼ੂਆ ਜੰਮਿਆ BSB BSB: Eleazar was the father of Phinehas, Phinehas was the father of Abishua,
5 ULB ਅਤੇ ਅਬੀਸ਼ੂਆ ਤੋਂ ਬੁੱਕੀ ਜੰਮਿਆ ਅਤੇ ਬੁੱਕੀ ਤੋਂ ਉੱਜ਼ੀ BSB BSB: Abishua was the father of Bukki, Bukki was the father of Uzzi,
6 ULB ਅਤੇ ਉੱਜ਼ੀ ਤੋਂ ਜ਼ਰਹਯਾਹ ਜੰਮਿਆ ਜ਼ਰਹਯਾਹ ਤੋਂ ਮਰਾਯੋਥ ਜੰਮਿਆ BSB BSB: Uzzi was the father of Zerahiah, Zerahiah was the father of Meraioth,
7 ULB ਮਰਾਯੋਥ ਤੋਂ ਅਮਰਯਾਹ ਜੰਮਿਆ ਤੇ ਅਮਰਯਾਹ ਤੋਂ ਅਹੀਟੂਬ ਜੰਮਿਆ BSB BSB: Meraioth was the father of Amariah, Amariah was the father of Ahitub,
8 ULB ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਆਹੀਮਾਅਸ ਜੰਮਿਆ BSB BSB: Ahitub was the father of Zadok, Zadok was the father of Ahimaaz,
9 ULB ਅਤੇ ਅਹੀਮਾਅਸ ਤੋਂ ਅਜ਼ਰਯਾਹ ਜੰਮਿਆ ਅਤੇ ਅਜ਼ਰਯਾਹ ਤੋਂ ਯਹੋਨਾਨ ਜੰਮਿਆ BSB BSB: Ahimaaz was the father of Azariah, Azariah was the father of Johanan,
10 ULB ਅਤੇ ਯਹੋਨਾਨ ਤੋਂ ਅਜ਼ਰਯਾਹ ਜੰਮਿਆ ਉਹੀ ਜਿਹੜਾ ਯਰੂਸ਼ਲਮ ਵਿੱਚ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ BSB BSB: Johanan was the father of Azariah, who served as priest in the temple that Solomon built in Jerusalem,
11 ULB ਅਤੇ ਅਜ਼ਰਯਾਹ ਤੋਂ ਅਮਰਯਾਹ ਜੰਮਿਆ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ BSB BSB: Azariah was the father of Amariah, Amariah was the father of Ahitub,
12 ULB ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਸ਼ੱਲੂਮ ਜੰਮਿਆ BSB BSB: Ahitub was the father of Zadok, Zadok was the father of Shallum,
13 ULB ਅਤੇ ਸ਼ੱਲੂਮ ਤੋਂ ਹਿਲਕੀਯਾਹ ਜੰਮਿਆ ਅਤੇ ਹਿਲਕੀਯਾਹ ਤੋਂ ਅਜ਼ਰਯਾਹ ਜੰਮਿਆ BSB BSB: Shallum was the father of Hilkiah, Hilkiah was the father of Azariah,
14 ULB ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ BSB BSB: Azariah was the father of Seraiah, and Seraiah was the father of Jehozadak.
15 ULB ਅਤੇ ਜਦ ਯਹੋਵਾਹ ਯਹੂਦਾਹ ਦੇ ਯਰੂਸ਼ਲਮ ਨੂੰ ਨਬੁਕਦਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਗ਼ੁਲਾਮ ਹੋ ਕੇ ਗਿਆ। BSB BSB: Jehozadak went into captivity when the LORD sent Judah and Jerusalem into exile by the hand of Nebuchadnezzar.
16 ULB ਲੇਵੀ ਦੇ ਪੁੱਤਰ, ਗੇਰਸ਼ੋਮ, ਕਹਾਥ ਤੇ ਮਰਾਰੀ BSB BSB: The sons of Levi: Gershom, Kohath, and Merari.
17 ULB ਇਹ ਗੇਰਸ਼ੋਮ ਦੇ ਪੁੱਤਰਾਂ ਦੇ ਨਾਮ ਸਨ, ਲਿਬਨੀ ਤੇ ਸ਼ਿਮਈ BSB BSB: These are the names of the sons of Gershom: Libni and Shimei.
18 ULB ਅਤੇ ਕਹਾਥ ਦੇ ਪੁੱਤਰ, ਅਮਰਾਮ ਤੇ ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ BSB BSB: The sons of Kohath: Amram, Izhar, Hebron, and Uzziel.
19 ULB ਮਰਾਰੀ ਦੇ ਪੁੱਤਰ, ਮਹਲੀ ਤੇ ਮੁਸ਼ੀ ਤੇ ਇਹ ਲੇਵੀ ਦੀਆਂ ਕੁਲ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ BSB BSB: The sons of Merari: Mahli and Mushi. These are the clans of the Levites listed according to their fathers:
20 ULB ਗੇਰਸ਼ੋਮ ਦੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿੰਮਾਹ, BSB BSB: Of Gershom: Libni his son, Jahath his son, Zimmah his son,
21 ULB ਉਹ ਦਾ ਪੁੱਤਰ ਸੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ਰਹ, ਉਹ ਦਾ ਪੁੱਤਰ ਯਅਥਰਈ BSB BSB: Joah his son, Iddo his son, Zerah his son, and Jeatherai his son.
22 ULB ਕਹਾਥ ਦੇ ਪੁੱਤਰ, ਉਹ ਦਾ ਪੁੱਤਰ ਅੰਮੀਨਾਦਾਬ, ਉਹ ਦਾ ਪੁੱਤਰ ਕੋਰਹ, ਉਹ ਦਾ ਪੁੱਤਰ ਅੱਸੀਰ, BSB BSB: The descendants of Kohath: Amminadab his son, Korah his son, Assir his son,
23 ULB ਉਹਦਾ ਪੁੱਤਰ ਅਲਕਾਨਾਹ ਤੇ ਉਹਦਾ ਪੁੱਤਰ ਅਬਯਾਸਾਫ਼ ਤੇ ਉਹਦਾ ਪੁੱਤਰ ਅੱਸੀਰ BSB BSB: Elkanah his son, Ebiasaph his son, Assir his son,
24 ULB ਉਹ ਦਾ ਪੁੱਤਰ ਤਹਥ, ਉਹ ਦਾ ਪੁੱਤਰ ਉਰੀਏਲ, ਉਹ ਦਾ ਪੁੱਤਰ ਉੱਜ਼ੀਯਾਹਤੇ ਉਹ ਦਾ ਪੁੱਤਰ ਸ਼ਾਊਲ BSB BSB: Tahath his son, Uriel his son, Uzziah his son, and Shaul his son.
25 ULB ਅਤੇ ਅਲਕਾਨਾਹ ਦੇ ਪੁੱਤਰ ਅਮਾਸਈ ਤੇ ਅਹੀਮੋਥ BSB BSB: The descendants of Elkanah: Amasai, Ahimoth,
26 ULB ਅਲਕਾਨਾਹ, ਅਲਕਾਨਾਹ ਦੇ ਪੁੱਤਰ, ਉਹ ਦਾ ਪੁੱਤਰ ਸੋਫ਼ਈ ਤੇ ਉਹ ਦਾ ਪੁੱਤਰ ਨਹਥ BSB BSB: Elkanah his son, Zophai his son, Nahath his son,
27 ULB ਉਹ ਦਾ ਪੁੱਤਰ ਅਲੀਆਬ, ਉਹ ਦਾ ਪੁੱਤਰ ਯਰੋਹਾਮ, ਉਹ ਦਾ ਪੁੱਤਰ ਅਲਕਾਨਾਹ BSB BSB: Eliab his son, Jeroham his son, and Elkanah his son.
28 ULB ਅਤੇ ਸਮੂਏਲ ਦੇ ਪੁੱਤਰ, ਉਹ ਦਾ ਜੇਠਾ ਵਸ਼ਨੀ ਤੇ ਅਬੀਯਾਹ BSB BSB: The sons of Samuel: Joel his firstborn and Abijah his second son.
29 ULB ਮਰਾਰੀ ਦੇ ਪੁੱਤਰ, ਮਹਲੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਸ਼ਿਮਈ, ਉਹ ਦਾ ਪੁੱਤਰ ਉੱਜ਼ਾਹ, BSB BSB: The descendants of Merari: Mahli, Libni his son, Shimei his son, Uzzah his son,
30 ULB ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗੀਯਾਹ, ਉਹ ਦਾ ਪੁੱਤਰ ਆਸਾਯਾਹ। BSB BSB: Shimea his son, Haggiah his son, and Asaiah his son.
31 ULB ਇਹ ਉਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਭਵਨ ਦੇ ਗਵੱਈਯਾਂ ਉੱਤੇ ਨਿਯੁਕਤ ਕੀਤਾ, ਜਦੋਂ ਸੰਦੂਕ ਮੁਖ ਸਥਾਨ ਵਿੱਚ ਆਇਆ ਸੀ BSB BSB: These are the men David put in charge of the music in the house of the LORD after the ark rested there.
32 ULB ਅਤੇ ਜਦ ਤੱਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਪੂਰਾ ਕੀਤਾ, ਓਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਓਹ ਆਪਣੀ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ। BSB BSB: They ministered with song before the tabernacle, the Tent of Meeting, until Solomon built the house of the LORD in Jerusalem. And they performed their duties according to the regulations given them.
33 ULB ਇਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤਰ, ਕਹਾਥੀਆਂ ਵਿਚੋਂ ਹੇਮਾਨ ਗਵਿਯਾ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ, BSB BSB: These are the men who served, together with their sons. From the Kohathites: Heman the singer, the son of Joel, the son of Samuel,
34 ULB ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਤੋਆਹ ਦਾ ਪੁੱਤਰ, BSB BSB: the son of Elkanah, the son of Jeroham, the son of Eliel, the son of Toah,
35 ULB ਸੂਫ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਥਥ ਦਾ ਪੁੱਤਰ, ਅਮਾਸਈ ਦਾ ਪੁੱਤਰ BSB BSB: the son of Zuph, the son of Elkanah, the son of Mahath, the son of Amasai,
36 ULB ਅਲਕਾਨਾਹ ਦਾ ਪੁੱਤਰ, ਯੋਏਲ ਦਾ ਪੁੱਤਰ, ਅਜ਼ਰਯਾਹ ਦਾ ਪੁੱਤਰ, ਸਫਨਯਾਹ ਦਾ ਪੁੱਤਰ BSB BSB: the son of Elkanah, the son of Joel, the son of Azariah, the son of Zephaniah,
37 ULB ਤਹਥ ਦਾ ਪੁੱਤਰ, ਅੱਸੀਰ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ BSB BSB: the son of Tahath, the son of Assir, the son of Ebiasaph, the son of Korah,
38 ULB ਯਿਸਹਾਰ ਦਾ ਪੁੱਤਰ, ਕਹਾਥ ਦਾ ਪੁੱਤਰ, ਲੇਵੀ ਦਾ ਪੁੱਤਰ, ਇਸਰਾਏਲ ਦਾ ਪੁੱਤਰ BSB BSB: the son of Izhar, the son of Kohath, the son of Levi, the son of Israel.
39 ULB ਅਤੇ ਉਹ ਦਾ ਭਰਾ ਆਸਾਫ, ਜਿਹੜਾ ਉਹ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ ਆਸਾਫ ਬਰਕਯਾਹ ਦਾ ਪੁੱਤਰ, ਸ਼ਿਮਆ ਦਾ ਪੁੱਤਰ, BSB BSB: Heman’s kinsman was Asaph, who served at his right hand: Asaph the son of Berechiah, the son of Shimea,
40 ULB ਮੀਕਾਏਲ ਦਾ ਪੁੱਤਰ, ਬਅਸੇਯਾਹ ਦਾ ਪੁੱਤਰ, ਮਲਕੀਯਾਹ ਦਾ ਪੁੱਤਰ, BSB BSB: the son of Michael, the son of Baaseiah, the son of Malchijah,
41 ULB ਅਥਨੀ ਦਾ ਪੁੱਤਰ, ਜ਼ਰਹ ਦਾ ਪੁੱਤਰ, ਅਦਾਯਾਹ ਦਾ ਪੁੱਤਰ, BSB BSB: the son of Ethni, the son of Zerah, the son of Adaiah,
42 ULB ਏਥਾਨ ਦਾ ਪੁੱਤਰ, ਜ਼ਿੰਮਾਹ ਦਾ ਪੁੱਤਰ, ਸ਼ਮਈ ਦਾ ਪੁੱਤਰ, BSB BSB: the son of Ethan, the son of Zimmah, the son of Shimei,
43 ULB ਯਹਥ ਦਾ ਪੁੱਤਰ, ਗੇਰਸ਼ੋਮ ਦਾ ਪੁੱਤਰ, ਲੇਵੀ ਦਾ ਪੁੱਤਰ BSB BSB: the son of Jahath, the son of Gershom, the son of Levi.
44 ULB ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤਰ, ਅਬਦੀ ਦਾ ਪੁੱਤਰ, ਮੱਲੂਕ ਦਾ ਪੁੱਤਰ, BSB BSB: On the left were their kinsmen, the sons of Merari: Ethan the son of Kishi, the son of Abdi, the son of Malluch,
45 ULB ਹਸ਼ਬਯਾਹ ਦਾ ਪੁੱਤਰ, ਅਮਸਯਾਹ ਦਾ ਪੁੱਤਰ, ਹਿਲਕੀਯਾਹ ਦਾ ਪੁੱਤਰ BSB BSB: the son of Hashabiah, the son of Amaziah, the son of Hilkiah,
46 ULB ਅਮਸੀ ਦਾ ਪੁੱਤਰ, ਬਾਨੀ ਦਾ ਪੁੱਤਰ, ਸ਼ਾਮਰ ਦਾ ਪੁੱਤਰ BSB BSB: the son of Amzi, the son of Bani, the son of Shemer,
47 ULB ਮਹਲੀ ਦਾ ਪੁੱਤਰ, ਮੂਸ਼ੀ ਦਾ ਪੁੱਤਰ, ਮਰਾਰੀ ਦਾ ਪੁੱਤਰ, ਲੇਵੀ ਦਾ ਪੁੱਤਰ BSB BSB: the son of Mahli, the son of Mushi, the son of Merari, the son of Levi.
48 ULB ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ। BSB BSB: Their fellow Levites were assigned to every kind of service of the tabernacle, the house of God.
49 ULB ਪਰ ਹਾਰੂਨ ਤੇ ਉਹ ਦੇ ਪੁੱਤਰ ਹੋਮ ਦੀ ਜਗਵੇਦੀ ਉੱਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤਰ ਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪਰਾਸਚਿੱਤ ਲਈ ਭੇਟਾਂ ਚੜਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ BSB BSB: But Aaron and his sons did all the work of the Most Holy Place. They presented the offerings on the altar of burnt offering and on the altar of incense to make atonement for Israel, according to all that Moses the servant of God had commanded.
50 ULB ਅਤੇ ਇਹ ਹਾਰੂਨ ਦੇ ਪੁੱਤਰ ਸਨ, ਉਹ ਦਾ ਪੁੱਤਰ ਅਲਾਆਜ਼ਾਰ, ਉਹ ਦਾ ਪੁੱਤਰ ਫੀਨਹਾਸ, ਉਹ ਦਾ ਪੁੱਤਰ ਅਬੀਸ਼ੂਆ, BSB BSB: These were the descendants of Aaron: Eleazar his son, Phinehas his son, Abishua his son,
51 ULB ਉਹ ਦਾ ਪੁੱਤਰ ਬੁੱਕੀ, ਉਹ ਦਾ ਪੁੱਤਰ ਉੱਜੀ, ਉਹ ਦਾ ਪੁੱਤਰ ਜ਼ਰਹਯਾਹ, BSB BSB: Bukki his son, Uzzi his son, Zerahiah his son,
52 ULB ਉਹ ਦਾ ਪੁੱਤਰ ਮਰਾਯੋਥ, ਉਹ ਦਾ ਪੁੱਤਰ ਅਮਰਯਾਹ, ਉਹ ਦਾ ਪੁੱਤਰ ਅਹੀਟੂਬ, BSB BSB: Meraioth his son, Amariah his son, Ahitub his son,
53 ULB ਉਹ ਦਾ ਪੁੱਤਰ ਸਾਦੋਕ, ਉਹ ਦਾ ਪੁੱਤਰ ਅਹੀਮਅਸ। BSB BSB: Zadok his son, and Ahimaaz his son.
54 ULB ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਓਹਨਾਂ ਦਾ ਪਹਿਲਾ ਗੁਣਾ ਨਿੱਕਲਿਆ BSB BSB: Now these were the territories assigned to the descendants of Aaron from the Kohathite clan for their settlements, because the first lot fell to them:
55 ULB ਸੋ ਉਨ੍ਹਾਂ ਨੇ ਓਹਨਾਂ ਨੂੰ ਯਹੂਦੀਆਂ ਦੇ ਸਾਰੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ-ਦੁਆਲੇ ਦੀਆਂ ਸ਼ਾਮਲਾਟਾਂ ਦਿੱਤੀਆਂ BSB BSB: They were given Hebron in the land of Judah and its surrounding pasturelands.
56 ULB ਪਰ ਸ਼ਹਿਰ ਦੀਆਂ ਪੈਲੀਆਂ ਤੇ ਉਹ ਦੇ ਪਿੰਡ ਉਨ੍ਹਾਂ ਨੇ ਯਫੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ BSB BSB: But the fields and villages around the city were given to Caleb son of Jephunneh.
57 ULB ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤਿਰ, ਅਸਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ BSB BSB: So the descendants of Aaron were given Hebron (a city of refuge), Libnah, Jattir, Eshtemoa,
58 ULB ਤੇ ਹੀਲੇਨ ਉਹ ਦੀਆਂ ਸ਼ਾਮਲਾਟਾਂ ਸਣੇ, ਦਬੀਰ ਉਹ ਦੀਆਂ ਸ਼ਾਮਲਾਟਾਂ ਸਣੇ BSB BSB: Hilen, Debir,
59 ULB ਤੇ ਆਸ਼ਾਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤਸ਼ਮਸ਼ ਉਹ ਦੀਆਂ ਸ਼ਾਮਲਾਟਾਂ ਸਣੇ BSB BSB: Ashan, Juttah, and Beth-shemesh, together with their pasturelands.
60 ULB ਅਤੇ ਬਿਨਯਾਮੀਨ ਦੇ ਗੋਤ ਵਿਚੋਂ, ਗਬਾ ਉਹ ਦੀਆਂ ਸ਼ਾਮਲਾਟਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਟਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰਾਂ ਸ਼ਹਿਰ ਸਨ। BSB BSB: And from the tribe of Benjamin they were given Gibeon, Geba, Alemeth, and Anathoth, together with their pasturelands. So they had thirteen cities in all among their families.
61 ULB ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ BSB BSB: To the rest of the Kohathites, ten cities were allotted from the half-tribe of Manasseh.
62 ULB ਅਤੇ ਗੇਰਸ਼ੋਮ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ, ਯਿੱਸਾਕਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫਤਾਲੀ ਦੇ ਗੋਤ ਤੋਂ ਤੇ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰਾਂ ਸ਼ਹਿਰ BSB BSB: The Gershomites, according to their clans, were allotted thirteen cities from the tribes of Issachar, Asher, Naphtali, and Manasseh in Bashan.
63 ULB ਮਰਾਰੀ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੁਲੂਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ BSB BSB: The Merarites, according to their clans, were allotted twelve cities from the tribes of Reuben, Gad, and Zebulun.
64 ULB ਅਤੇ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਟਾਂ ਸਣੇ ਦਿੱਤੇ BSB BSB: So the Israelites gave to the Levites these cities and their pasturelands.
65 ULB ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਹੈ। BSB BSB: They assigned by lot the cities named above from the tribes of Judah, Simeon, and Benjamin.
66 ULB ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨਿਆਂ ਦੇ ਸ਼ਹਿਰ ਅਫਰਾਈਮ ਦੇ ਗੋਤ ਤੋਂ ਸਨ BSB BSB: And some of the clans of the Kohathites were given cities from the tribe of Ephraim for their territory:
67 ULB ਅਤੇ ਉਨ੍ਹਾਂ ਨੇ ਓਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਅਫਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ BSB BSB: They were given Shechem (a city of refuge) with its pasturelands in the hill country of Ephraim, and Gezer,
68 ULB ਅਤੇ ਯਾਕਮਆਮ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤਹੋਰੋਨ ਉਹ ਦਿਨ ਸ਼ਾਮਲਾਟਾਂ ਸਣੇ BSB BSB: Jokmeam, Beth-horon,
69 ULB ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਗਥਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ BSB BSB: Aijalon, and Gath-rimmon, together with their pasturelands.
70 ULB ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ ਅਨ੍ਹੇਰ ਉਹ ਦੀਆਂ ਸ਼ਾਮਲਾਟਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਟਾਂ ਸਣੇ, ਕਹਾਥੀਆਂ ਦੀ ਕੁਲ ਦੇ ਬਾਕੀਆਂ ਲਈ। BSB BSB: And from the half-tribe of Manasseh the rest of the clans of the Kohathites were given Aner and Bileam, together with their pasturelands.
71 ULB ਗੇਰਸ਼ੋਮ ਦੇ ਪੁੱਤਰਾਂ ਲਈ, ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਟਾਂ ਸਣੇ BSB BSB: The Gershomites received the following: From the clan of the half-tribe of Manasseh they were given Golan in Bashan and also Ashtaroth, together with their pasturelands.
72 ULB ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਟਾਂ ਸਣੇ BSB BSB: From the tribe of Issachar they were given Kedesh, Daberath,
73 ULB ਅਤੇ ਰਾਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਆਨੇਮ ਉਹ ਦੀਆਂ ਸ਼ਾਮਲਾਟਾਂ ਸਣੇ BSB BSB: Ramoth, and Anem, together with their pasturelands.
74 ULB ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਬਦੋਨ ਉਹ ਦੀਆਂ ਸ਼ਾਮਲਾਟਾਂ ਸਣੇ BSB BSB: From the tribe of Asher they were given Mashal, Abdon,
75 ULB ਅਤੇ ਹੂਕੋਕ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਰਹੋਬ ਉਹ ਦੀਆਂ ਸ਼ਾਮਲਾਟਾਂ ਸਣੇ BSB BSB: Hukok, and Rehob, together with their pasturelands.
76 ULB ਅਤੇ ਨਫਤਾਲੀ ਦੇ ਗੋਤ ਤੋਂ, ਕਦਸ਼ ਗਾਲੀਲ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ ਕਿਰਯਥਯਿਮ ਉਹ ਦੀਆਂ ਸ਼ਾਮਲਾਟਾਂ ਸਣੇ। BSB BSB: And from the tribe of Naphtali they were given Kedesh in Galilee, Hammon, and Kiriathaim, together with their pasturelands.
77 ULB ਬਾਕੀ ਮਰਾਰੀਆਂ ਲਈ ਜ਼ਬੁਲੂਨ ਦੇ ਗੋਤ ਤੋਂ ਰਿੰਮੋਨੋ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ BSB BSB: The Merarites (the rest of the Levites) received the following: From the tribe of Zebulun they were given Rimmono and Tabor, together with their pasturelands.
78 ULB ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਹਸਾਹ ਉਹ ਦੀਆਂ ਸ਼ਾਮਲਾਟਾਂ ਸਣੇ BSB BSB: From the tribe of Reuben east of the Jordan opposite Jericho they were given Bezer in the wilderness, Jahzah,
79 ULB ਅਤੇ ਕਦੇਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮੇਫਅਥ ਉਹ ਦੀਆਂ ਸ਼ਾਮਲਾਟਾਂ ਸਣੇ BSB BSB: Kedemoth, and Mephaath, together with their pasturelands.
80 ULB ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮਹਨਯਿਮ ਉਹ ਦੀਆਂ ਸ਼ਾਮਲਾਟਾਂ ਸਣੇ BSB BSB: And from the tribe of Gad they were given Ramoth in Gilead, Mahanaim,
81 ULB ਅਤੇ ਹਸ਼ਬੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਾਜ਼ੇਰ ਉਹ ਦੀਆਂ ਸ਼ਾਮਲਾਟਾਂ ਸਣੇ। BSB BSB: Heshbon, and Jazer, together with their pasturelands.
Select verses for actions: Enter goes to them and Escape comes back.