1 ULB ਯਿੱਸਾਕਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ BSB BSB: The sons of Issachar: Tola, Puah, Jashub, and Shimron—four in all.
2 ULB ਅਤੇ ਤੋਲਾ ਦੇ ਪੁੱਤਰ ਉੱਜੀ ਤੇ ਰਫਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਾਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਜੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ BSB BSB: The sons of Tola: Uzzi, Rephaiah, Jeriel, Jahmai, Ibsam, and Shemuel, the heads of their families. In the days of David, 22,600 descendants of Tola were numbered in their genealogies as mighty men of valor.
3 ULB ਅਤੇ ਉੱਜੀ ਦੇ ਪੁੱਤਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤਰ, ਮੀਕਾਏਲ ਤੇ ਓਬਦਯਾਹ ਤੇ ਯੋਏਲ, ਯਿੱਸ਼ਿਯਾਹ, ਪੰਜ, ਸਾਰੇ ਮੁਖੀਏ BSB BSB: The son of Uzzi: Izrahiah. The sons of Izrahiah: Michael, Obadiah, Joel, and Isshiah. All five of them were chiefs.
4 ULB ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਜੋਧਿਆਂ ਦੇ ਵੱਡੇ ਜਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਤਨੀਆਂ ਅਤੇ ਪੁੱਤਰ ਸਨ BSB BSB: In addition to them, according to their genealogy, they had 36,000 troops for battle, for they had many wives and children.
5 ULB ਅਤੇ ਉਨ੍ਹਾਂ ਦੇ ਭਰਾ ਯਿੱਸਾਕਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ। BSB BSB: Their kinsmen belonging to all the families of Issachar who were mighty men of valor totaled 87,000, as listed in their genealogies.
6 ULB ਬਿਨਯਾਮੀਨ ਦੇ ਪੁੱਤਰ, ਬਲਾ ਤੇ ਬਕਰ ਤੇ ਯਿਦੀਅਏਲ, ਤਿੰਨ BSB BSB: The three sons of Benjamin: Bela, Becher, and Jediael.
7 ULB ਅਤੇ ਬਲਾ ਦੇ ਪੁੱਤਰ, ਅਸਬੋਨ ਤੇ ਉੱਜੀ ਤੇ ਉੱਜੀਏਲ ਤੇ ਯਿਰਮੋਥ ਤੇ ਈਰੀ, ਪੰਜ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ, ਬਹੁਤ ਤਕੜੇ ਸੂਰਮੇ ਅਤੇ ਆਪਣੀਆਂ ਕੁਲਪੱਤ੍ਰੀਆਂ ਦੇ ਵਿੱਚ ਉਹ ਬਾਈ ਹਜ਼ਾਰ ਚੌਂਤੀ ਗਿਣੇ ਗਏ ਸਨ। BSB BSB: The sons of Bela: Ezbon, Uzzi, Uzziel, Jerimoth, and Iri, heads of their families—five in all. There were 22,034 mighty men of valor listed in their genealogies.
8 ULB ਬਕਰ ਦੇ ਪੁੱਤਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬੀਯਾਹ ਤੇ ਅਨਾਥੋਥ ਤੇ ਆਲਾਮਥ ਇਹ ਸਾਰੇ ਬਕਰ ਦੇ ਪੁੱਤਰ ਸਨ। BSB BSB: The sons of Becher: Zemirah, Joash, Eliezer, Elioenai, Omri, Jeremoth, Abijah, Anathoth, and Alemeth; all these were Becher’s sons.
9 ULB ਕੁਲ-ਪੱਤ੍ਰੀ ਵਿੱਚ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਵੀਹ ਹਜ਼ਾਰ ਦੋ ਸੌ ਸੀ, ਡਾਢੇ ਸੂਰਮੇ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ BSB BSB: Their genealogies were recorded according to the heads of their families—20,200 mighty men of valor.
10 ULB ਅਤੇ ਯਦੀਅਏਲ ਦੇ ਪੁੱਤਰ, ਬਿਲਹਾਨ ਅਤੇ ਬਿਲਹਾਨ ਦੇ ਪੁੱਤਰ, ਯਊਸ਼ ਤੇ ਬਿਨਯਾਮੀਨ ਤੇ ਇਹੂਦ ਤੇ ਕਨਅਨਾਹ ਤੇ ਜੇਥਾਨ ਤੇ ਤਰਸ਼ਿਸ਼ ਤੇ ਅਹੀਸ਼ਾਹਰ BSB BSB: The son of Jediael: Bilhan. The sons of Bilhan: Jeush, Benjamin, Ehud, Chenaanah, Zethan, Tarshish, and Ahishahar.
11 ULB ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾ ਵਿੱਚ ਯੁੱਧ ਕਰਨ ਜੋਗ ਸਨ BSB BSB: All these sons of Jediael were heads of their families, mighty men of valor; there were 17,200 fit for battle.
12 ULB ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤਰ, ਹੁਸ਼ੀਮ ਅਹੇਰ ਦੇ ਪੁੱਤਰ। BSB BSB: The Shuppites and Huppites were descendants of Ir, and the Hushites were descendants of Aher.
13 ULB ਨਫਤਾਲੀ ਦੇ ਪੁੱਤਰ, ਯਹਸੀਏਲ ਤੇ ਗੂਨੀ ਤੇ ਯਸਰ ਤੇ ਸ਼ੱਲੂਮ ਬਿਲਹਾਹ ਦੇ ਪੁੱਤਰ। BSB BSB: The sons of Naphtali: Jahziel, Guni, Jezer, and Shallum—the descendants of Bilhah.
14 ULB ਮਨੱਸ਼ਹ ਦੇ ਪੁੱਤਰ, ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਦਾਸੀ ਨੇ ਜਨਮ ਦਿੱਤਾ,ਉਸ ਨੇ ਗਿਲਆਦ ਦੇ ਪਿਤਾ ਮਾਕੀਰ ਨੂੰ ਜਨਮ ਦਿੱਤਾ। BSB BSB: The descendants of Manasseh: Asriel through his Aramean concubine. She also gave birth to Machir the father of Gilead.
15 ULB ਮਾਕੀਰ ਨੇ ਹੁੱਪੀਮ ਤੇ ਸੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ। BSB BSB: Machir took a wife from among the Huppites and Shuppites. The name of his sister was Maacah. Another descendant was named Zelophehad, who had only daughters.
16 ULB ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ BSB BSB: Machir’s wife Maacah gave birth to a son, and she named him Peresh. His brother was named Sheresh, and his sons were Ulam and Rekem.
17 ULB ਅਤੇ ਊਲਾਮ ਦੇ ਪੁੱਤਰ, ਬਦਾਨ। ਇਹ ਗਿਲਆਦ ਦੇ ਪੁੱਤਰ ਸਨ ਜਿਹੜਾ ਮਾਕੀਰ ਦੇ ਪੁੱਤਰ ਤੇ ਮਨੱਸ਼ਹ ਦਾ ਪੋਤਾ ਸੀ BSB BSB: The son of Ulam: Bedan. These were the sons of Gilead son of Machir, the son of Manasseh.
18 ULB ਅਤੇ ਉਹ ਦੀ ਭੈਣ ਹੰਮੋਲਕੋਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ BSB BSB: His sister Hammolecheth gave birth to Ishhod, Abiezer, and Mahlah.
19 ULB ਅਤੇ ਸ਼ਿਮੀਦਾ ਦੇ ਪੁੱਤਰ ਇਹ ਸਨ, ਅਹਯਾਨ ਤੇ ਸ਼ਕਮ ਤੇ ਲਿਕਹੀ ਤੇ ਅਨੀਆਮ। BSB BSB: And these were the sons of Shemida: Ahian, Shechem, Likhi, and Aniam.
20 ULB ਅਫਰਾਈਮ ਦੇ ਪੁੱਤਰ, ਸ਼ੂਥਾਲਹ ਤੇ ਉਹ ਦਾ ਪੁੱਤਰ ਬਰਦ ਤੇ ਉਹ ਦਾ ਤਹਥ, ਤੇ ਉਹ ਦਾ ਅਲਆਦਾਹ ਤੇ ਉਹ ਦਾ ਪੁੱਤਰ ਤਹਥ BSB BSB: The descendants of Ephraim: Shuthelah, Bered his son, Tahath his son, Eleadah his son, Tahath his son,
21 ULB ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੂਥਾਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ। BSB BSB: Zabad his son, and Shuthelah his son. Ezer and Elead were killed by the natives of Gath, because they went down to steal their livestock.
22 ULB ਉਨ੍ਹਾਂ ਦਾ ਪਿਤਾ ਅਫਰਾਈਮ ਬਹੁਤ ਦਿਨਾਂ ਤੱਕ ਸੋਗ ਕਰਦਾ ਰਿਹਾ, ਉਹ ਦਾ ਭਾਈਚਾਰਾ ਉਸ ਨੂੰ ਤਸੱਲੀ ਦੇਣ ਲਈ ਆਏ BSB BSB: Their father Ephraim mourned for many days, and his relatives came to comfort him.
23 ULB ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ BSB BSB: And again he slept with his wife, and she conceived and gave birth to a son. So he named him Beriah, because tragedy had come upon his house.
24 ULB ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉਤਲੇ ਬੈਤਹੋਰੋਨ ਨੂੰ ਅਤੇ ਉੱਜ਼ੇਨਸ਼ਅਰਾਹ ਨੂੰ ਬਣਾਇਆ BSB BSB: His daughter was Sheerah, who built Lower and Upper Beth-horon, as well as Uzzen-sheerah.
25 ULB ਅਤੇ ਉਹ ਦਾ ਪੁੱਤਰ ਰਫਹ ਤੇ ਰਸ਼ਫ਼ ਤੇ ਉਹ ਦਾ ਪੁੱਤਰ ਤਲਹ ਤੇ ਉਹ ਦਾ ਪੁੱਤਰ ਤਹਨ BSB BSB: Additionally, Rephah was his son, Resheph his son, Telah his son, Tahan his son,
26 ULB ਉਹ ਦਾ ਪੁੱਤਰ ਲਅਦਾਨ, ਉਹ ਦਾ ਪੁੱਤਰ ਅੰਮੀਹੂਦ, ਉਹ ਦਾ ਪੁੱਤਰ ਅਲੀਸ਼ਾਮਾ, BSB BSB: Ladan his son, Ammihud his son, Elishama his son,
27 ULB ਉਹ ਦਾ ਪੁੱਤਰ ਨੂਨ, ਉਹ ਦਾ ਪੁੱਤਰ ਯਹੋਸ਼ੁਆ। BSB BSB: Nun his son, and Joshua his son.
28 ULB ਉਨ੍ਹਾਂ ਦੇ ਜਾਇਦਾਦ ਤੇ ਵਸੇਬੇ ਇਹ ਸਨ, ਬੈਤੇਲ ਉਹ ਦੇ ਪਿੰਡਾਂ ਸਣੇ ਅਤੇ ਚੜਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਜ਼ਾਹ ਤੱਕ ਉਹ ਦੇ ਪਿੰਡਾਂ ਸਣੇ BSB BSB: Their holdings and settlements included Bethel and its villages, Naaran to the east, Gezer and its villages to the west, and Shechem and its villages as far as Ayyah and its villages.
29 ULB ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤਸ਼ਿਆਨ ਉਹ ਦੇ ਪਿੰਡਾਂ ਸਣੇ, ਤਅਨਾਕ ਉਹ ਦੇ ਪਿੰਡਾਂ ਸਣੇ, ਮਗਿੱਦੋ ਉਹ ਦੇ ਪਿੰਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਇਹਨਾਂ ਵਿੱਚ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰ ਵੱਸਦੇ ਸਨ। BSB BSB: And along the borders of Manasseh were Beth-shean, Taanach, Megiddo, and Dor, together with their villages. The descendants of Joseph son of Israel lived in these towns.
30 ULB ਆਸ਼ੇਰ ਦੇ ਪੁੱਤਰ, ਯਿਮਨਾਹ ਤੇ ਯਿਸ਼ਵਾਨ ਤੇ ਯਿਸ਼ਵੀ ਤੇ ਬਰੀਆਹ ਤੇ ਉਨ੍ਹਾਂ ਦੀ ਭੈਣ ਸਰਹ BSB BSB: The children of Asher: Imnah, Ishvah, Ishvi, Beriah, and their sister Serah.
31 ULB ਅਤੇ ਬਰੀਆਹ ਦੇ ਪੁੱਤਰ, ਹਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ BSB BSB: The sons of Beriah: Heber, as well as Malchiel, who was the father of Birzaith.
32 ULB ਅਤੇ ਹਬਰ ਤੋਂ ਯਫਲੇਟ ਤੇ ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਨੇ ਜਨਮ ਲਿਆ BSB BSB: Heber was the father of Japhlet, Shomer, and Hotham, and of their sister Shua.
33 ULB ਅਤੇ ਯਫਲੇਟ ਦੇ ਪੁੱਤਰ, ਪਾਸਕ ਤੇ ਬਿਸਹਾਲ ਤੇ ਅਸ਼ਵਥ। ਇਹ ਯਫਲੇਟ ਦੇ ਪੁੱਤਰ ਸਨ BSB BSB: The sons of Japhlet: Pasach, Bimhal, and Ashvath. These were Japhlet’s sons.
34 ULB ਅਤੇ ਸ਼ਮਰ ਦੇ ਪੁੱਤਰ, ਅਹੀ ਤੇ ਰੋਹਗਾਹ, ਤੇ ਹੁੱਬਾਹ ਤੇ ਅਰਾਮ BSB BSB: The sons of Shemer: Ahi, Rohgah, Hubbah, and Aram.
35 ULB ਅਤੇ ਉਹ ਦਾ ਭਰਾ ਹੇਲਮ ਦੇ ਪੁੱਤਰ, ਸੋਫਾਹ ਤੇ ਯਿਮਨਾ ਤੇ ਸ਼ੇਲਸ਼ ਤੇ ਆਮਲ BSB BSB: The sons of his brother Helem: Zophah, Imna, Shelesh, and Amal.
36 ULB ਸੋਫਾਹ ਦੇ ਪੁੱਤਰ, ਸੂਆਹ ਤੇ ਹਰਨਫਰ ਤੇ ਸ਼ੂਆਲ ਤੇ ਬੇਰੀ ਤੇ ਯਿਮਰਾਹ BSB BSB: The sons of Zophah: Suah, Harnepher, Shual, Beri, Imrah,
37 ULB ਬਸਰ ਤੇ ਹੋਦ ਤੇ ਸ਼ੰਮਾ ਤੇ ਸ਼ਿਲਸ਼ਾਹ ਤੇ ਯਿਥਰਾਨ ਤੇ ਬਏਰਾ BSB BSB: Bezer, Hod, Shamma, Shilshah, Ithran, and Beera.
38 ULB ਅਤੇ ਯਥਰ ਦੇ ਪੁੱਤਰ, ਯਫੁੰਨਾਹ ਤੇ ਪਿਸਪਾ ਤੇ ਅਰਾ BSB BSB: The sons of Jether: Jephunneh, Pispa, and Ara.
39 ULB ਅਤੇ ਉੱਲਾ ਦੇ ਪੁੱਤਰ, ਆਰਹ ਤੇ ਹੰਨੀਏਲ ਤੇ ਰਿਸਯਾ BSB BSB: The sons of Ulla: Arah, Hanniel, and Rizia.
40 ULB ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾ ਦੇ ਜੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ। BSB BSB: All these were the descendants of Asher—heads of their families, choice and mighty men of valor, and chiefs among the leaders. The number of men fit for battle, recorded in their genealogies, was 26,000.
Select verses for actions: Enter goes to them and Escape comes back.