1 ULB ਬਿਨਯਾਮੀਨ ਤੋਂ ਉਹ ਦਾ ਜੇਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ BSB BSB: Benjamin was the father of Bela his firstborn, Ashbel the second, Aharah the third,
2 ULB ਚੌਥਾ ਨੋਹਾਹ, ਪੰਜਵਾਂ ਰਾਫਾ BSB BSB: Nohah the fourth, and Rapha the fifth.
3 ULB ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ BSB BSB: The sons of Bela: Addar, Gera, Abihud,
4 ULB ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ BSB BSB: Abishua, Naaman, Ahoah,
5 ULB ਅਤੇ ਗੇਰਾ ਤੇ ਸ਼ਫੂਫਾਨ ਤੇ ਹੂਰਾਮ BSB BSB: Gera, Shephuphan, and Huram.
6 ULB ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਾਹਥ ਨੂੰ ਲੈ ਗਏ BSB BSB: These were the descendants of Ehud who were the heads of the families living in Geba and were exiled to Manahath:
7 ULB ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ। BSB BSB: Naaman, Ahijah, and Gera, who carried them into exile and who was the father of Uzza and Ahihud.
8 ULB ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ BSB BSB: Shaharaim had sons in the country of Moab after he had divorced his wives Hushim and Baara.
9 ULB ਅਤੇ ਉਹ ਦੀ ਪਤਨੀ ਹੋਦਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ BSB BSB: His sons by his wife Hodesh: Jobab, Zibia, Mesha, Malcam,
10 ULB ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ BSB BSB: Jeuz, Sachia, and Mirmah. These were his sons, heads of families.
11 ULB ਅਤੇ ਹੂਸ਼ੀਮ ਤੋਂ ਅਬੀਟੂਥ ਤੇ ਅਲਪਾਅਲ ਜੰਮੇ BSB BSB: He also had sons by Hushim: Abitub and Elpaal.
12 ULB ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮਰ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ BSB BSB: The sons of Elpaal: Eber, Misham, Shemed (who built Ono and Lod with its villages),
13 ULB ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ BSB BSB: and Beriah and Shema (who were the heads of families living in Aijalon and who drove out the inhabitants of Gath).
14 ULB ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ BSB BSB: Ahio, Shashak, Jeremoth,
15 ULB ਤੇ ਜਬਦਯਾਹ ਤੇ ਅਰਾਦ ਤੇ ਆਦਰ BSB BSB: Zebadiah, Arad, Eder,
16 ULB ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ BSB BSB: Michael, Ishpah, and Joha were the sons of Beriah.
17 ULB ਤੇ ਜਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹਬਰ BSB BSB: Zebadiah, Meshullam, Hizki, Heber,
18 ULB ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ BSB BSB: Ishmerai, Izliah, and Jobab were the sons of Elpaal.
19 ULB ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ BSB BSB: Jakim, Zichri, Zabdi,
20 ULB ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ BSB BSB: Elienai, Zillethai, Eliel,
21 ULB ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ BSB BSB: Adaiah, Beraiah, and Shimrath were the sons of Shimei.
22 ULB ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ BSB BSB: Ishpan, Eber, Eliel,
23 ULB ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ BSB BSB: Abdon, Zichri, Hanan,
24 ULB ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ BSB BSB: Hananiah, Elam, Anthothijah,
25 ULB ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ BSB BSB: Iphdeiah, and Penuel were the sons of Shashak.
26 ULB ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ BSB BSB: Shamsherai, Shehariah, Athaliah,
27 ULB ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ BSB BSB: Jaareshiah, Elijah, and Zichri were the sons of Jeroham.
28 ULB ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ। BSB BSB: All these were heads of families, the chiefs according to their genealogies, and they lived in Jerusalem.
29 ULB ਗਿਬਓਨ ਦਾ ਪਿਤਾ ਗਿਬਓਨ ਵਿੱਚ ਵੱਸਦਾ ਸੀ ਜਿਹ ਦੀ ਔਰਤ ਦਾ ਨਾਮ ਮਅਕਾਹ ਸੀ BSB BSB: Jeiel the father of Gibeon lived in Gibeon. His wife’s name was Maacah,
30 ULB ਅਤੇ ਉਹ ਦਾ ਜੇਠਾ ਪੁੱਤਰ ਅਬਦੋਨ ਸੀ ਅਤੇ ਸਰੂ ਤੇ ਕੀਸ਼ ਤੇ ਬਅਲ ਤੇ ਨਾਦਾਬ BSB BSB: and Abdon was his firstborn son, then Zur, Kish, Baal, Nadab,
31 ULB ਅਤੇ ਗਦੋਰ ਤੇ ਅਹਯੋ ਤੇ ਜ਼ਕਾਰ BSB BSB: Gedor, Ahio, Zecher,
32 ULB ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਓਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਮੋ ਸਾਹਮਣੇ ਵੱਸਦੇ ਸਨ। BSB BSB: and Mikloth, who was the father of Shimeah. They too lived alongside their relatives in Jerusalem.
33 ULB ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ ਤੇ ਮਲਕੀਸ਼ੂਆ ਤੇ ਅਬੀਨਾਦਾਬ ਤੇ ਅਸ਼ਬਅਲ ਜੰਮੇ BSB BSB: Ner was the father of Kish, Kish was the father of Saul, and Saul was the father of Jonathan, Malchishua, Abinadab, and Esh-baal.
34 ULB ਅਤੇ ਯੋਨਾਥਾਨ ਦਾ ਪੁੱਤਰ ਮਰੀਬਬਅਲ ਸੀ ਅਤੇ ਮਰੀਬਬਅਲ ਤੋਂ ਮੀਕਾਹ ਜੰਮਿਆ BSB BSB: The son of Jonathan: Merib-baal, and Merib-baal was the father of Micah.
35 ULB ਅਤੇ ਮੀਕਾਹ ਦੇ ਪੁੱਤਰ, ਪਿਥੋਨਤੇ ਮਲਕ ਤੇ ਤਅਰੇਆ ਤੇ ਆਹਾਜ਼ BSB BSB: The sons of Micah: Pithon, Melech, Tarea, and Ahaz.
36 ULB ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ BSB BSB: Ahaz was the father of Jehoaddah, Jehoaddah was the father of Alemeth, Azmaveth, and Zimri, and Zimri was the father of Moza.
37 ULB ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ BSB BSB: Moza was the father of Binea. Raphah was his son, Eleasah his son, and Azel his son.
38 ULB ਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ BSB BSB: Azel had six sons, and these were their names: Azrikam, Bocheru, Ishmael, Sheariah, Obadiah, and Hanan. All these were the sons of Azel.
39 ULB ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਜੇਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫਲਟ BSB BSB: The sons of his brother Eshek: Ulam was his firstborn, Jeush second, and Eliphelet third.
40 ULB ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿਚੋਂ ਸਨ। BSB BSB: The sons of Ulam were mighty men of valor, archers, and they had many sons and grandsons—150 in all. All these were the descendants of Benjamin.
Select verses for actions: Enter goes to them and Escape comes back.