1 ULB ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ। BSB BSB: I do not want you to be unaware, brothers, that our forefathers were all under the cloud, and that they all passed through the sea.
2 ULB ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ। BSB BSB: They were all baptized into Moses in the cloud and in the sea.
3 ULB ਸਭਨਾਂ ਨੇ ਇੱਕੋ ਆਤਮਕ ਭੋਜਨ ਖਾਧਾ। BSB BSB: They all ate the same spiritual food
4 ULB ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ। BSB BSB: and drank the same spiritual drink; for they drank from the spiritual rock that accompanied them, and that rock was Christ.
5 ULB ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ। BSB BSB: Nevertheless, God was not pleased with most of them, for they were struck down in the wilderness.
6 ULB ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ। BSB BSB: These things took place as examples to keep us from craving evil things as they did.
7 ULB ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।” BSB BSB: Do not be idolaters, as some of them were. As it is written: “The people sat down to eat and drink and got up to indulge in revelry.”
8 ULB ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ। BSB BSB: We should not commit sexual immorality, as some of them did, and in one day twenty-three thousand of them died.
9 ULB ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ। BSB BSB: We should not test Christ, as some of them did, and were killed by snakes.
10 ULB ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ। BSB BSB: And do not complain, as some of them did, and were killed by the destroying angel.
11 ULB ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। BSB BSB: Now these things happened to them as examples and were written down as warnings for us, on whom the fulfillment of the ages has come.
12 ULB ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ। BSB BSB: So the one who thinks he is standing firm should be careful not to fall.
13 ULB ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ। BSB BSB: No temptation has seized you except what is common to man. And God is faithful; He will not let you be tempted beyond what you can bear. But when you are tempted, He will also provide an escape, so that you can stand up under it.
14 ULB ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ। BSB BSB: Therefore, my beloved, flee from idolatry.
15 ULB ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ। BSB BSB: I speak to reasonable people; judge for yourselves what I say.
16 ULB ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ? BSB BSB: Is not the cup of blessing that we bless a participation in the blood of Christ? And is not the bread that we break a participation in the body of Christ?
17 ULB ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ। BSB BSB: Because there is one loaf, we who are many are one body; for we all partake of the one loaf.
18 ULB ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ? BSB BSB: Consider the people of Israel: Are not those who eat the sacrifices fellow partakers in the altar?
19 ULB ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁੱਝ ਹੈ? ਅਥਵਾ ਮੂਰਤੀ ਕੁੱਝ ਹੈ? BSB BSB: Am I suggesting, then, that food sacrificed to an idol is anything, or that an idol is anything?
20 ULB ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! BSB BSB: No, but the sacrifices of pagans are offered to demons, not to God. And I do not want you to be participants with demons.
21 ULB ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। BSB BSB: You cannot drink the cup of the Lord and the cup of demons too; you cannot partake in the table of the Lord and the table of demons too.
22 ULB ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?। BSB BSB: Are we trying to provoke the Lord to jealousy? Are we stronger than He?
23 ULB ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ। BSB BSB: “Everything is permissible,” but not everything is beneficial. “Everything is permissible,” but not everything is edifying.
24 ULB ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ। BSB BSB: No one should seek his own good, but the good of others.
25 ULB ਜੋ ਕੁੱਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ। BSB BSB: Eat anything sold in the meat market without raising questions of conscience,
26 ULB ਕਿਉਂ ਜੋ ਪ੍ਰਿਥਵੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ। BSB BSB: for, “The earth is the Lord’s, and the fullness thereof.”
27 ULB ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁਛੋ। BSB BSB: If an unbeliever invites you to a meal and you want to go, eat anything set before you without raising questions of conscience.
28 ULB ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ। BSB BSB: But if someone tells you, “This food was offered to idols,” then do not eat it, for the sake of the one who told you and for the sake of conscience—
29 ULB ਅੰਤਹਕਰਨ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਅੰਤਹਕਰਨ ਤੋਂ ਕਿਉਂ ਜਾਂਚੀ ਜਾਂਦੀ ਹੈ? BSB BSB: the other one’s conscience, I mean, not your own. For why should my freedom be determined by someone else’s conscience?
30 ULB ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ? BSB BSB: If I partake in the meal with thankfulness, why am I denounced because of that for which I give thanks?
31 ULB ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁੱਝ ਵੀ ਕਰਦੇ ਹੋ, ਸਭ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ। BSB BSB: So whether you eat or drink or whatever you do, do it all to the glory of God.
32 ULB ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ। BSB BSB: Do not become a stumbling block, whether to Jews or Greeks or the church of God—
33 ULB ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ। BSB BSB: as I also try to please everyone in all I do. For I am not seeking my own good, but the good of many, that they may be saved.
Select verses for actions: Enter goes to them and Escape comes back.