1 ULB ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਕ ਦਾਤਾਂ ਦੇ ਬਾਰੇ ਅਣਜਾਣ ਰਹੋ। BSB BSB: Now about spiritual gifts, brothers, I do not want you to be uninformed.
2 ULB ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ। BSB BSB: You know that when you were pagans, you were influenced and led astray to mute idols.
3 ULB ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ। BSB BSB: Therefore I inform you that no one who is speaking by the Spirit of God says, “Jesus be cursed,” and no one can say, “Jesus is Lord,” except by the Holy Spirit.
4 ULB ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। BSB BSB: There are different gifts, but the same Spirit.
5 ULB ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। BSB BSB: There are different ministries, but the same Lord.
6 ULB ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ। BSB BSB: There are different ways of working, but the same God works all things in all people.
7 ULB ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। BSB BSB: Now to each one the manifestation of the Spirit is given for the common good.
9 ULB ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। BSB BSB: to another faith by the same Spirit, to another gifts of healing by that one Spirit,
10 ULB ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। BSB BSB: to another the working of miracles, to another prophecy, to another distinguishing between spirits, to another speaking in various tongues, and to still another the interpretation of tongues.
11 ULB ਪਰ ਉਹ ਇੱਕੋ ਆਤਮਾ ਹੀ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ। BSB BSB: All these are the work of one and the same Spirit, who apportions them to each one as He determines.
13 ULB ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ। BSB BSB: For in one Spirit we were all baptized into one body, whether Jews or Greeks, slave or free, and we were all given one Spirit to drink.
14 ULB ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ। BSB BSB: For the body does not consist of one part, but of many.
15 ULB ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? BSB BSB: If the foot should say, “Because I am not a hand, I do not belong to the body,” that would not make it any less a part of the body.
16 ULB ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? BSB BSB: And if the ear should say, “Because I am not an eye, I do not belong to the body,” that would not make it any less a part of the body.
17 ULB ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? BSB BSB: If the whole body were an eye, where would the sense of hearing be? If the whole body were an ear, where would the sense of smell be?
18 ULB ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ। BSB BSB: But in fact, God has arranged the members of the body, every one of them, according to His design.
19 ULB ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ? BSB BSB: If they were all one part, where would the body be?
20 ULB ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ। BSB BSB: As it is, there are many parts, but one body.
21 ULB ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l BSB BSB: The eye cannot say to the hand, “I do not need you.” Nor can the head say to the feet, “I do not need you.”
22 ULB ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ। BSB BSB: On the contrary, the parts of the body that seem to be weaker are indispensable,
23 ULB ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l BSB BSB: and the parts we consider less honorable, we treat with greater honor. And our unpresentable parts are treated with special modesty,
24 ULB ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁੱਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ। BSB BSB: whereas our presentable parts have no such need. But God has composed the body and has given greater honor to the parts that lacked it,
25 ULB ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ। BSB BSB: so that there should be no division in the body, but that its members should have mutual concern for one another.
26 ULB ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ। BSB BSB: If one part suffers, every part suffers with it; if one part is honored, every part rejoices with it.
27 ULB ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ। BSB BSB: Now you are the body of Christ, and each of you is a member of it.
28 ULB ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ। BSB BSB: And in the church God has appointed first of all apostles, second prophets, third teachers, then workers of miracles, and those with gifts of healing, helping, administration, and various tongues.
29 ULB ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? BSB BSB: Are all apostles? Are all prophets? Are all teachers? Do all work miracles?
30 ULB ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ? BSB BSB: Do all have gifts of healing? Do all speak in tongues? Do all interpret?
31 ULB ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ। BSB BSB: But eagerly desire the greater gifts. And now I will show you the most excellent way.
Select verses for actions: Enter goes to them and Escape comes back.