2 ULB ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ। BSB BSB: By this gospel you are saved, if you hold firmly to the word I preached to you. Otherwise, you have believed in vain.
4 ULB ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ। BSB BSB: that He was buried, that He was raised on the third day according to the Scriptures,
5 ULB ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ। BSB BSB: and that He appeared to Cephas and then to the Twelve.
7 ULB ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ। BSB BSB: Then He appeared to James, then to all the apostles.
8 ULB ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ। BSB BSB: And last of all He appeared to me also, as to one of untimely birth.
9 ULB ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। BSB BSB: For I am the least of the apostles and am unworthy to be called an apostle, because I persecuted the church of God.
10 ULB ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ। BSB BSB: But by the grace of God I am what I am, and His grace to me was not in vain. No, I worked harder than all of them—yet not I, but the grace of God that was with me.
13 ULB ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ। BSB BSB: If there is no resurrection of the dead, then not even Christ has been raised.
15 ULB ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ। BSB BSB: In that case, we are also exposed as false witnesses about God. For we have testified about God that He raised Christ from the dead, but He did not raise Him if in fact the dead are not raised.
16 ULB ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ। BSB BSB: For if the dead are not raised, then not even Christ has been raised.
17 ULB ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ। BSB BSB: And if Christ has not been raised, your faith is futile; you are still in your sins.
18 ULB ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ। BSB BSB: Then those also who have fallen asleep in Christ have perished.
19 ULB ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ। BSB BSB: If our hope in Christ is for this life alone, we are to be pitied more than all men.
22 ULB ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। BSB BSB: For as in Adam all die, so in Christ all will be made alive.
23 ULB ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। BSB BSB: But each in his own turn: Christ the firstfruits; then at His coming, those who belong to Him.
24 ULB ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। BSB BSB: Then the end will come, when He hands over the kingdom to God the Father after He has destroyed all dominion, authority, and power.
25 ULB ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। BSB BSB: For He must reign until He has put all His enemies under His feet.
26 ULB ਅਖੀਰਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ। BSB BSB: The last enemy to be destroyed is death.
27 ULB “ਉਸ ਨੇ ਸਭ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁੱਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁੱਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ। BSB BSB: For “God has put everything under His feet.” Now when it says that everything has been put under Him, this clearly does not include the One who put everything under Him.
28 ULB ਅਤੇ ਜਾਂ ਸਭ ਕੁੱਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁੱਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁੱਝ ਹੋਵੇ। BSB BSB: And when all things have been subjected to Him, then the Son Himself will be made subject to Him who put all things under Him, so that God may be all in all.
29 ULB ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ? BSB BSB: If these things are not so, what will those do who are baptized for the dead? If the dead are not raised at all, why are people baptized for them?
30 ULB ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ? BSB BSB: And why do we endanger ourselves every hour?
31 ULB ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ। BSB BSB: I face death every day, brothers, as surely as I boast about you in Christ Jesus our Lord.
32 ULB ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ BSB BSB: If I fought wild beasts in Ephesus for human motives, what did I gain? If the dead are not raised, “Let us eat and drink, for tomorrow we die.”
33 ULB ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ। BSB BSB: Do not be deceived: “Bad company corrupts good character.”
34 ULB ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ। BSB BSB: Sober up as you ought, and stop sinning; for some of you are ignorant of God. I say this to your shame.
36 ULB ਨਦਾਨਾਂ, ਜੋ ਕੁੱਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ। BSB BSB: You fool! What you sow does not come to life unless it dies.
37 ULB ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ। BSB BSB: And what you sow is not the body that will be, but just a seed, perhaps of wheat or something else.
38 ULB ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀ ਨੂੰ ਆਪੋ ਆਪਣਾ ਰੂਪ BSB BSB: But God gives it a body as He has designed, and to each kind of seed He gives its own body.
39 ULB ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ। BSB BSB: Not all flesh is the same: Men have one kind of flesh, animals have another, birds another, and fish another.
40 ULB ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ। BSB BSB: There are also heavenly bodies and earthly bodies. But the splendor of the heavenly bodies is of one degree, and the splendor of the earthly bodies is of another.
41 ULB ਸੂਰਜ ਦਾ ਪਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪਰਤਾਪ ਹੋਰ ਕਿਉਂ ਜੋ ਪਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ। BSB BSB: The sun has one degree of splendor, the moon another, and the stars another; and star differs from star in splendor.
43 ULB ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ। BSB BSB: It is sown in dishonor; it is raised in glory. It is sown in weakness; it is raised in power.
44 ULB ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਵੀ ਹੈ। BSB BSB: It is sown a natural body; it is raised a spiritual body. If there is a natural body, there is also a spiritual body.
45 ULB ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜਿਉਂਦੀ ਜਾਨ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ। BSB BSB: So it is written: “The first man Adam became a living being”; the last Adam a life-giving spirit.
46 ULB ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ। BSB BSB: The spiritual, however, was not first, but the natural, and then the spiritual.
47 ULB ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। BSB BSB: The first man was of the dust of the earth, the second man from heaven.
48 ULB ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। BSB BSB: As was the earthly man, so also are those who are of the earth; and as is the heavenly man, so also are those who are of heaven.
49 ULB ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ। BSB BSB: And just as we have borne the likeness of the earthly man, so also shall we bear the likeness of the heavenly man.
50 ULB ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ। BSB BSB: Now I declare to you, brothers, that flesh and blood cannot inherit the kingdom of God, nor does the perishable inherit the imperishable.
51 ULB ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। BSB BSB: Listen, I tell you a mystery: We will not all sleep, but we will all be changed—
52 ULB ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। BSB BSB: in an instant, in the twinkling of an eye, at the last trumpet. For the trumpet will sound, the dead will be raised imperishable, and we will be changed.
53 ULB ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। BSB BSB: For the perishable must be clothed with the imperishable, and the mortal with immortality.
54 ULB ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। BSB BSB: When the perishable has been clothed with the imperishable and the mortal with immortality, then the saying that is written will come to pass: “Death has been swallowed up in victory.”
55 ULB ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। BSB BSB: “Where, O Death, is your victory? Where, O Death, is your sting?”
56 ULB ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। BSB BSB: The sting of death is sin, and the power of sin is the law.
57 ULB ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ! BSB BSB: But thanks be to God, who gives us the victory through our Lord Jesus Christ!
58 ULB ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ। BSB BSB: Therefore, my beloved brothers, be steadfast and immovable. Always excel in the work of the Lord, because you know that your labor in the Lord is not in vain.
Select verses for actions: Enter goes to them and Escape comes back.