1 ULB ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ। BSB BSB: Now about the collection for the saints, you are to do as I directed the churches of Galatia:
2 ULB ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ। BSB BSB: On the first day of every week, each of you should set aside a portion of his income, saving it up, so that when I come no collections will be needed.
3 ULB ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ। BSB BSB: Then, on my arrival, I will send letters with those you recommend to carry your gift to Jerusalem.
4 ULB ਜੇ ਮੇਰਾ ਵੀ ਜਾਣਾ ਉੱਚਿਤ ਹੋਵੇ ਤਾਂ ਉਹ ਮੇਰੇ ਨਾਲ ਜਾਣਗੇ। BSB BSB: And if it is advisable for me to go also, they can travel with me.
5 ULB ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ। BSB BSB: After I go through Macedonia, however, I will come to you; for I will be going through Macedonia.
6 ULB ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ। BSB BSB: Perhaps I will stay with you awhile, or even spend the winter, so that you can help me on my journey, wherever I go.
7 ULB ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁੱਝ ਚਿਰ ਤੁਹਾਡੇ ਕੋਲ ਠਹਿਰਾਂ। BSB BSB: For I do not want to see you now only in passing; I hope to spend some time with you, if the Lord permits.
8 ULB ਪਰ ਪੰਤੇਕੁਸਤ ਤੱਕ ਮੈਂ ਅਫ਼ਸੁਸ ਵਿੱਚ ਰਹਾਂਗਾ। BSB BSB: But I will stay in Ephesus until Pentecost,
9 ULB ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ। BSB BSB: because a great door for effective work has opened to me, even though many oppose me.
10 ULB ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ। BSB BSB: If Timothy comes, see to it that he has nothing to fear while he is with you, for he is doing the work of the Lord, just as I am.
11 ULB ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ। BSB BSB: No one, then, should treat him with contempt. Send him on his way in peace so that he can return to me, for I am expecting him along with the brothers.
12 ULB ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ। BSB BSB: Now about our brother Apollos: I strongly urged him to go to you with the brothers. He was not at all inclined to go now, but he will go when he has the opportunity.
13 ULB ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ। BSB BSB: Be on the alert. Stand firm in the faith. Be men of courage. Be strong.
14 ULB ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ। BSB BSB: Do everything in love.
15 ULB ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ(ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ) BSB BSB: You know that Stephanas and his household were the first converts in Achaia, and they have devoted themselves to the service of the saints. Now I urge you, brothers,
16 ULB ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ। BSB BSB: to submit to such as these, and to every fellow worker and laborer.
17 ULB ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ। BSB BSB: I am glad that Stephanas, Fortunatus, and Achaicus have arrived, because they have supplied what was lacking from you.
18 ULB ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ। BSB BSB: For they refreshed my spirit and yours as well. Show your appreciation, therefore, to such men.
20 ULB ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ। BSB BSB: All the brothers here send you greetings. Greet one another with a holy kiss.
21 ULB ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। BSB BSB: This greeting is in my own hand—Paul.
22 ULB ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ! BSB BSB: If anyone does not love the Lord, let him be under a curse. Come, O Lord!
23 ULB ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੋਵੇ। BSB BSB: The grace of the Lord Jesus be with you.
24 ULB ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ ਮੇਰਾ ਪਿਆਰ। ਆਮੀਨ। BSB BSB: My love be with all of you in Christ Jesus. Amen.
Select verses for actions: Enter goes to them and Escape comes back.