1 ULB ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। BSB BSB: When I came to you, brothers, I did not come with eloquence or wisdom as I proclaimed to you the testimony about God.
2 ULB ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ। BSB BSB: For I resolved to know nothing while I was with you except Jesus Christ and Him crucified.
3 ULB ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ। BSB BSB: I came to you in weakness and fear, and with much trembling.
4 ULB ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। BSB BSB: My message and my preaching were not with persuasive words of wisdom, but with a demonstration of the Spirit’s power,
5 ULB ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ। BSB BSB: so that your faith would not rest on men’s wisdom, but on God’s power.
6 ULB ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। BSB BSB: Among the mature, however, we speak a message of wisdom—but not the wisdom of this age or of the rulers of this age, who are coming to nothing.
7 ULB ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। BSB BSB: No, we speak of the mysterious and hidden wisdom of God, which He destined for our glory before time began.
8 ULB ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। BSB BSB: None of the rulers of this age understood it. For if they had, they would not have crucified the Lord of glory.
9 ULB ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ। BSB BSB: Rather, as it is written: “No eye has seen, no ear has heard, no heart has imagined, what God has prepared for those who love Him.”
10 ULB ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ। BSB BSB: But God has revealed it to us by the Spirit. The Spirit searches all things, even the deep things of God.
11 ULB ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ। BSB BSB: For who among men knows the thoughts of man except his own spirit within him? So too, no one knows the thoughts of God except the Spirit of God.
12 ULB ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। BSB BSB: We have not received the spirit of the world, but the Spirit who is from God, that we may understand what God has freely given us.
13 ULB ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਕ ਗੱਲਾਂ ਆਤਮਕ ਮਨੁੱਖਾਂ ਨੂੰ ਦੱਸਦੇ ਹਾਂ। BSB BSB: And this is what we speak, not in words taught us by human wisdom, but in words taught by the Spirit, expressing spiritual truths in spiritual words.
14 ULB ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ। BSB BSB: The natural man does not accept the things that come from the Spirit of God. For they are foolishness to him, and he cannot understand them, because they are spiritually discerned.
15 ULB ਪਰ ਜਿਹੜਾ ਆਤਮਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। BSB BSB: The spiritual man judges all things, but he himself is not subject to anyone’s judgment.
16 ULB ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ। BSB BSB: “For who has known the mind of the Lord, so as to instruct Him?” But we have the mind of Christ.
Select verses for actions: Enter goes to them and Escape comes back.