1 ULB ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ। BSB BSB: It is actually reported that there is sexual immorality among you, and of a kind that is intolerable even among pagans: A man has his father’s wife.
2 ULB ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ? BSB BSB: And you are proud! Shouldn’t you rather have been stricken with grief and have removed from your fellowship the man who did this?
3 ULB ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ। BSB BSB: Although I am absent from you in body, I am present with you in spirit, and I have already pronounced judgment on the one who did this, just as if I were present.
4 ULB ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ। BSB BSB: When you are assembled in the name of our Lord Jesus and I am with you in spirit, along with the power of the Lord Jesus,
5 ULB ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ। BSB BSB: hand this man over to Satan for the destruction of the flesh, so that his spirit may be saved on the Day of the Lord.
6 ULB ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ? BSB BSB: Your boasting is not good. Do you not know that a little leaven works through the whole batch of dough?
8 ULB ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ। BSB BSB: Therefore let us keep the feast, not with the old bread, leavened with malice and wickedness, but with the unleavened bread of sincerity and of truth.
9 ULB ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ। BSB BSB: I wrote you in my letter not to associate with sexually immoral people.
10 ULB ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ। BSB BSB: I was not including the sexually immoral of this world, or the greedy and swindlers, or idolaters. In that case you would have to leave this world.
11 ULB ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ। BSB BSB: But now I am writing you not to associate with anyone who claims to be a brother but is sexually immoral or greedy, an idolater or a verbal abuser, a drunkard or a swindler. With such a man do not even eat.
12 ULB ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? BSB BSB: What business of mine is it to judge those outside the church? Are you not to judge those inside?
13 ULB ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ। BSB BSB: God will judge those outside. “Expel the wicked man from among you.”
Select verses for actions: Enter goes to them and Escape comes back.