1 Corinthians 8 8 1 Corinthians Answers on marriage, food and freedom Punjabi Unlocked Literal Bible 1 ULB ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ। BSB BSB: Now about food sacrificed to idols: We know that we all have knowledge. Knowledge puffs up, but love builds up.
2 ULB ਜੇ ਕੋਈ ਆਪਣੇ ਭਾਣੇ ਕੁੱਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ। BSB BSB: The one who thinks he knows something does not yet know as he ought to know.
3 ULB ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ। BSB BSB: But the one who loves God is known by God.
5 ULB ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ। BSB BSB: For even if there are so-called gods, whether in heaven or on earth (as there are many so-called gods and lords),
7 ULB ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ। BSB BSB: But not everyone has this knowledge. Some people are still so accustomed to idols that they eat such food as if it were sacrificed to an idol. And since their conscience is weak, it is defiled.
8 ULB ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁੱਝ ਵਾਧਾ ਨਹੀਂ। BSB BSB: But food does not bring us closer to God: We are no worse if we do not eat, and no better if we do.
9 ULB ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ। BSB BSB: Be careful, however, that your freedom does not become a stumbling block to the weak.
10 ULB ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? BSB BSB: For if someone with a weak conscience sees you who are well informed eating in an idol’s temple, will he not be encouraged to eat food sacrificed to idols?
11 ULB ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ। BSB BSB: So this weak brother, for whom Christ died, is destroyed by your knowledge.
12 ULB ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ। BSB BSB: By sinning against your brothers in this way and wounding their weak conscience, you sin against Christ.
13 ULB ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ। BSB BSB: Therefore, if what I eat causes my brother to stumble, I will never eat meat again, so that I will not cause him to stumble.
Select verses for actions: Enter goes to them and Escape comes back.
Chapter complete
You’ve read 1 Corinthians 8 What the commentators say on 1 Corinthians 8 Doesn’t “the LORD is one” rule out the Trinity?
Make Opened yours A free account keeps your place, highlights and notes on every device. Add Plus to ask Study Help about 1 Corinthians 8, and keep Opened free for readers who can’t pay.