1 ULB ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ? BSB BSB: Am I not free? Am I not an apostle? Have I not seen Jesus our Lord? Are you yourselves not my workmanship in the Lord?
2 ULB ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ। BSB BSB: Even if I am not an apostle to others, surely I am to you. For you are the seal of my apostleship in the Lord.
3 ULB ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ। BSB BSB: This is my defense to those who scrutinize me:
4 ULB ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ? BSB BSB: Have we no right to food and to drink?
6 ULB ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ? BSB BSB: Or are Barnabas and I the only apostles who must work for a living?
7 ULB ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁੱਝ ਦੁੱਧ ਨਹੀਂ ਪੀਂਦਾ? BSB BSB: Who serves as a soldier at his own expense? Who plants a vineyard and does not eat of its fruit? Who tends a flock and does not drink of its milk?
8 ULB ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ? BSB BSB: Do I say this from a human perspective? Doesn’t the Law say the same thing?
9 ULB ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚਾੜ੍ਹ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ? BSB BSB: For it is written in the Law of Moses: “Do not muzzle an ox while it is treading out the grain.” Is it about oxen that God is concerned?
10 ULB ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ। BSB BSB: Isn’t He actually speaking on our behalf? Indeed, this was written for us, because when the plowman plows and the thresher threshes, they should also expect to share in the harvest.
11 ULB ਜੇ ਅਸੀਂ ਤੁਹਾਡੇ ਲਈ ਆਤਮਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ? BSB BSB: If we have sown spiritual seed among you, is it too much for us to reap a material harvest from you?
12 ULB ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁੱਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ। BSB BSB: If others have this right to your support, shouldn’t we have it all the more? But we did not exercise this right. Instead, we put up with anything rather than hinder the gospel of Christ.
13 ULB ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ। BSB BSB: Do you not know that those who work in the temple eat of its food, and those who serve at the altar partake of its offerings?
14 ULB ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ। BSB BSB: In the same way, the Lord has prescribed that those who preach the gospel should receive their living from the gospel.
15 ULB ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ। BSB BSB: But I have not used any of these rights. And I am not writing this to suggest that something be done for me. Indeed, I would rather die than let anyone nullify my boast.
16 ULB ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ! BSB BSB: Yet when I preach the gospel, I have no reason to boast, because I am obligated to preach. Woe to me if I do not preach the gospel!
17 ULB ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ। BSB BSB: If my preaching is voluntary, I have a reward. But if it is not voluntary, I am still entrusted with a responsibility.
18 ULB ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ। BSB BSB: What then is my reward? That in preaching the gospel I may offer it free of charge, and so not use up my rights in preaching it.
19 ULB ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ। BSB BSB: Though I am free of obligation to anyone, I make myself a slave to everyone, to win as many as possible.
20 ULB ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ। BSB BSB: To the Jews I became like a Jew, to win the Jews. To those under the law I became like one under the law (though I myself am not under the law), to win those under the law.
21 ULB ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ। BSB BSB: To those without the law I became like one without the law (though I am not outside the law of God but am under the law of Christ), to win those without the law.
22 ULB ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ। BSB BSB: To the weak I became weak, to win the weak. I have become all things to all people so that by all possible means I might save some.
23 ULB ਅਤੇ ਮੈਂ ਸਭ ਕੁੱਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ। BSB BSB: I do all this for the sake of the gospel, so that I may share in its blessings.
24 ULB ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ। BSB BSB: Do you not know that in a race all the runners run, but only one receives the prize? Run in such a way as to take the prize.
25 ULB ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ। BSB BSB: Everyone who competes in the games trains with strict discipline. They do it for a crown that is perishable, but we do it for a crown that is imperishable.
26 ULB ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ। BSB BSB: Therefore I do not run aimlessly; I do not fight like I am beating the air.
27 ULB ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ। BSB BSB: No, I discipline my body and make it my slave, so that after I have preached to others, I myself will not be disqualified.
Select verses for actions: Enter goes to them and Escape comes back.