1 ULB ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। BSB BSB: Everyone who believes that Jesus is the Christ has been born of God, and everyone who loves the Father also loves those born of Him.
2 ULB ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। BSB BSB: By this we know that we love the children of God: when we love God and keep His commandments.
3 ULB ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। BSB BSB: For this is the love of God, that we keep His commandments. And His commandments are not burdensome,
4 ULB ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। BSB BSB: because everyone born of God overcomes the world. And this is the victory that has overcome the world: our faith.
5 ULB ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ? BSB BSB: Who then overcomes the world? Only he who believes that Jesus is the Son of God.
6 ULB ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ। BSB BSB: This is the One who came by water and blood, Jesus Christ—not by water alone, but by water and blood. And it is the Spirit who testifies to this, because the Spirit is the truth.
7 ULB ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ। BSB BSB: For there are three that testify:
8 ULB ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ। BSB BSB: the Spirit, the water, and the blood—and these three are in agreement.
9 ULB ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ। BSB BSB: Even if we accept human testimony, the testimony of God is greater. For this is the testimony that God has given about His Son.
10 ULB ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ। BSB BSB: Whoever believes in the Son of God has this testimony within him; whoever does not believe God has made Him out to be a liar, because he has not believed in the testimony that God has given about His Son.
12 ULB ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ। BSB BSB: Whoever has the Son has life; whoever does not have the Son of God does not have life.
14 ULB ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁੱਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। BSB BSB: And this is the confidence that we have before Him: If we ask anything according to His will, He hears us.
15 ULB ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁੱਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ। BSB BSB: And if we know that He hears us in whatever we ask, we know that we already possess what we have asked of Him.
16 ULB ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ। BSB BSB: If anyone sees his brother committing a sin not leading to death, he should ask God, who will give life to those who commit this kind of sin. There is a sin that leads to death; I am not saying he should ask regarding that sin.
17 ULB ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ। BSB BSB: All unrighteousness is sin, yet there is sin that does not lead to death.
18 ULB ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ। BSB BSB: We know that anyone born of God does not keep on sinning; the One who was born of God protects him, and the evil one cannot touch him.
19 ULB ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ। BSB BSB: We know that we are of God, and that the whole world is under the power of the evil one.
20 ULB ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। BSB BSB: And we know that the Son of God has come and has given us understanding, so that we may know Him who is true; and we are in Him who is true—in His Son Jesus Christ. He is the true God and eternal life.
21 ULB ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ। BSB BSB: Little children, keep yourselves from idols.
Select verses for actions: Enter goes to them and Escape comes back.