1 ULB ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬੀਯਾਹ ਬਿਮਾਰ ਪੈ ਗਿਆ। BSB BSB: At that time Abijah son of Jeroboam became ill,
2 ULB ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਰਾਣੀ ਹੈਂ ਅਤੇ ਸ਼ੀਲੋਹ ਨੂੰ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ। BSB BSB: and Jeroboam said to his wife, “Now get up, disguise yourself so they will not recognize you as my wife, and go to Shiloh. For Ahijah the prophet is there; it was he who spoke about my kingship over this people.
3 ULB ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਤ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕਿ ਹੋਵੇਗਾ। BSB BSB: Take with you ten loaves of bread, some cakes, and a jar of honey, and go to him. He will tell you what will become of the boy.”
4 ULB ਸੋ ਯਾਰਾਬੁਆਮ ਦੀ ਰਾਣੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ। BSB BSB: Jeroboam’s wife did as instructed; she arose and went to Shiloh and arrived at Ahijah’s house. Now Ahijah could not see, for his eyes were dim because of his age.
5 ULB ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤਰ ਲਈ ਤੇਰੇ ਕੋਲੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬਿਮਾਰ ਹੈ ਸੋ ਤੂੰ ਉਹ ਨੂੰ ਇਸ ਤਰ੍ਹਾਂ ਇਸ ਤਰ੍ਹਾਂ ਬੋਲੀਂ ਕਿਉਂ ਜੋ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਔਰਤ ਬਣਾਵੇਗੀ। BSB BSB: But the LORD had said to Ahijah, “Behold, the wife of Jeroboam is coming to ask you about her son, for he is ill. You are to say such and such to her, because when she arrives, she will be disguised.”
6 ULB ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ। BSB BSB: So when Ahijah heard the sound of her feet entering the door, he said, “Come in, wife of Jeroboam! Why are you disguised? For I have been sent to you with bad news.
7 ULB ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ। BSB BSB: Go, tell Jeroboam that this is what the LORD, the God of Israel, says: ‘I raised you up from among the people and appointed you ruler over My people Israel.
8 ULB ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ। BSB BSB: I tore the kingdom away from the house of David and gave it to you. But you have not been like My servant David, who kept My commandments and followed Me with all his heart, doing only what was right in My eyes.
9 ULB ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ। BSB BSB: You have done more evil than all who came before you. You have proceeded to make for yourself other gods and molten images to provoke Me, and you have flung Me behind your back.
10 ULB ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ। BSB BSB: Because of all this, behold, I am bringing disaster on the house of Jeroboam: I will cut off from Jeroboam every male, both slave and free, in Israel; I will burn up the house of Jeroboam as one burns up dung until it is gone!
11 ULB ਅਤੇ ਯਾਰਾਬੁਆਮ ਦਾ ਜੇ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਸ ਤਰ੍ਹਾਂ ਬੋਲਿਆ ਹੈ। BSB BSB: Anyone belonging to Jeroboam who dies in the city will be eaten by dogs, and anyone who dies in the field will be eaten by the birds of the air.’ For the LORD has spoken.
12 ULB ਸੋ ਤੂੰ ਉੱਠ ਅਤੇ ਆਪਣੇ ਘਰ ਜਾ। ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ। BSB BSB: As for you, get up and go home. When your feet enter the city, the child will die.
13 ULB ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ। BSB BSB: All Israel will mourn for him and bury him. For this is the only one belonging to Jeroboam who will receive a proper burial, because only in him has the LORD, the God of Israel, found any good in the house of Jeroboam.
14 ULB ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਇਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ। BSB BSB: Moreover, the LORD will raise up for Himself a king over Israel who will cut off the house of Jeroboam. This is the day—yes, even today!
15 ULB ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ। BSB BSB: For the LORD will strike Israel as a reed is shaken in the water. He will uproot Israel from this good land that He gave their fathers, and He will scatter them beyond the Euphrates, because they have made their Asherah poles, provoking the LORD to anger.
16 ULB ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ। BSB BSB: So He will give Israel over on account of the sins Jeroboam has committed and has caused Israel to commit.”
17 ULB ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਤੇ ਤਿਰਜਾਹ ਨੂੰ ਆਈ। ਉਹ ਘਰ ਦੀ ਦਲੀਜ ਕੋਲ ਪਹੁੰਚੀ ਹੀ ਸੀ ਕਿ ਮੁੰਡਾ ਮਰ ਗਿਆ। BSB BSB: Then Jeroboam’s wife got up and departed for Tirzah, and as soon as she stepped over the threshold of the house, the boy died.
18 ULB ਤਾਂ ਸਾਰੇ ਇਸਰਾਏਲ ਨੇ ਉਹ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ। BSB BSB: And they buried him, and all Israel mourned for him, according to the word that the LORD had spoken through His servant Ahijah the prophet.
19 ULB ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਕਿ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। BSB BSB: As for the rest of the acts of Jeroboam, how he waged war and how he reigned, they are indeed written in the Book of the Chronicles of the Kings of Israel.
20 ULB ਅਤੇ ਉਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਸਾਲ ਸਨ ਤਾਂ ਉਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ। BSB BSB: And the length of Jeroboam’s reign was twenty-two years, and he rested with his fathers, and his son Nadab reigned in his place.
21 ULB ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲਾਂ ਤੱਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ। BSB BSB: Meanwhile, Rehoboam son of Solomon reigned in Judah. He was forty-one years old when he became king, and he reigned seventeen years in Jerusalem, the city the LORD had chosen from all the tribes of Israel in which to put His Name. His mother’s name was Naamah the Ammonite.
22 ULB ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ-ਦਾਦਿਆਂ ਤੋਂ ਵੱਧ ਪਾਪ ਕੀਤਾ। BSB BSB: And Judah did evil in the sight of the LORD, and by the sins they committed they provoked Him to jealous anger more than all their fathers had done.
23 ULB ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਮੂਰਤਾਂ ਅਤੇ ਟੁੰਡਾਂ ਨੂੰ ਖੜਾ ਕੀਤਾ। BSB BSB: They also built for themselves high places, sacred pillars, and Asherah poles on every high hill and under every green tree.
24 ULB ਅਤੇ ਦੇਸ ਵਿੱਚ ਸੰਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ। BSB BSB: There were even male shrine prostitutes in the land. They imitated all the abominations of the nations the LORD had driven out before the Israelites.
26 ULB ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਉਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ। BSB BSB: He seized the treasures of the house of the LORD and of the royal palace. He took everything, including all the gold shields that Solomon had made.
27 ULB ਤਾਂ ਰਹਬੁਆਮ ਪਾਤਸ਼ਾਹ ਨੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਪਾਤਸ਼ਾਹ ਦੇ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ। BSB BSB: Then King Rehoboam made bronze shields in their place and committed them to the care of the captains of the guard on duty at the entrance to the royal palace.
28 ULB ਇਸ ਤਰ੍ਹਾਂ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਨ੍ਹਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ। BSB BSB: And whenever the king entered the house of the LORD, the guards would bear the shields, and later they would return them to the guardroom.
29 ULB ਅਤੇ ਰਹਬੁਆਮ ਦੀਆਂ ਬਾਕੀ ਗੱਲਾਂ ਅਤੇ ਉਹ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ? BSB BSB: As for the rest of the acts of Rehoboam, along with all that he did, are they not written in the Book of the Chronicles of the Kings of Judah?
30 ULB ਇਸ ਤਰ੍ਹਾਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ। BSB BSB: There was war between Rehoboam and Jeroboam throughout their days.
31 ULB ਤਾਂ ਰਹਬੁਆਮ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ-ਦਾਦਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ। BSB BSB: And Rehoboam rested with his fathers and was buried with them in the City of David; his mother’s name was Naamah the Ammonite. And his son Abijam reigned in his place.
Select verses for actions: Enter goes to them and Escape comes back.