1 ULB ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ। BSB BSB: Then the word of the LORD came to Jehu son of Hanani against Baasha, saying:
2 ULB ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ। BSB BSB: “Even though I lifted you out of the dust and made you ruler over My people Israel, you have walked in the way of Jeroboam and have caused My people Israel to sin and to provoke Me to anger by their sins.
3 ULB ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ। BSB BSB: So now I will consume Baasha and his house, and I will make your house like that of Jeroboam son of Nebat:
4 ULB ਜੋ ਬਆਸ਼ਾ ਦੀ ਅੰਸ਼ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ਼ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ। BSB BSB: Anyone belonging to Baasha who dies in the city will be eaten by dogs, and anyone who dies in the field will be eaten by the birds of the air.”
5 ULB ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ? BSB BSB: As for the rest of the acts of Baasha, along with his accomplishments and might, are they not written in the Book of the Chronicles of the Kings of Israel?
6 ULB ਸੋ ਬਆਸ਼ਾ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ। BSB BSB: And Baasha rested with his fathers and was buried in Tirzah, and his son Elah reigned in his place.
7 ULB ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ। BSB BSB: Moreover, the word of the LORD came through the prophet Jehu son of Hanani against Baasha and his house, because of all the evil he had done in the sight of the LORD, provoking Him to anger with the work of his hands and becoming like the house of Jeroboam, and also because Baasha had struck down the house of Jeroboam.
8 ULB ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ। BSB BSB: In the twenty-sixth year of Asa’s reign over Judah, Elah son of Baasha became king of Israel, and he reigned in Tirzah two years.
9 ULB ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ ਪੀ ਕੇ ਮਸਤ ਹੋ ਰਿਹਾ ਸੀ ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ। BSB BSB: However, while Elah was in Tirzah getting drunk in the house of Arza the steward of his household there, Elah’s servant Zimri, the commander of half his chariots, conspired against him.
10 ULB ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ। BSB BSB: So in the twenty-seventh year of Asa’s reign over Judah, Zimri went in, struck Elah down, and killed him. And Zimri reigned in his place.
11 ULB ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ। BSB BSB: As soon as Zimri began to reign and was seated on the throne, he struck down the entire household of Baasha. He did not leave a single male, whether a kinsman or friend.
12 ULB ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ। BSB BSB: So Zimri destroyed the entire household of Baasha, according to the word that the LORD had spoken against Baasha through Jehu the prophet.
13 ULB ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ। BSB BSB: This happened because of all the sins Baasha and his son Elah had committed and had caused Israel to commit, provoking the LORD, the God of Israel, to anger with their worthless idols.
14 ULB ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ? BSB BSB: As for the rest of the acts of Elah, along with all his accomplishments, are they not written in the Book of the Chronicles of the Kings of Israel?
15 ULB ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ। BSB BSB: In the twenty-seventh year of Asa’s reign over Judah, Zimri reigned in Tirzah for seven days. Now the troops were encamped against Gibbethon of the Philistines,
16 ULB ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉਤੇ ਪਾਤਸ਼ਾਹ ਬਣਾਇਆ। BSB BSB: and the people in the camp heard that Zimri had conspired against the king and struck him down. So there in the camp that very day, all Israel proclaimed Omri, the commander of the army, king over Israel.
17 ULB ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ। BSB BSB: Then Omri and all the Israelites marched up from Gibbethon and besieged Tirzah.
18 ULB ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ। BSB BSB: When Zimri saw that the city was captured, he entered the citadel of the royal palace and burned it down upon himself. So he died
19 ULB ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ। BSB BSB: because of the sins he had committed, doing evil in the sight of the LORD and following the example of Jeroboam and the sin he had committed and had caused Israel to commit.
20 ULB ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?। BSB BSB: As for the rest of the acts of Zimri and the treason he committed, are they not written in the Book of the Chronicles of the Kings of Israel?
21 ULB ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ। BSB BSB: At that time the people of Israel were divided: Half of the people supported Tibni son of Ginath as king, and half supported Omri.
22 ULB ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ। BSB BSB: But the followers of Omri proved stronger than those of Tibni son of Ginath. So Tibni died and Omri became king.
23 ULB ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ। BSB BSB: In the thirty-first year of Asa’s reign over Judah, Omri became king of Israel, and he reigned twelve years, six of them in Tirzah.
24 ULB ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁੱਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ। BSB BSB: He bought the hill of Samaria from Shemer for two talents of silver and built a city there, calling it Samaria after the name of Shemer, who had owned the hill.
25 ULB ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ। BSB BSB: But Omri did evil in the sight of the LORD and acted more wickedly than all who were before him.
26 ULB ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ। BSB BSB: For he walked in all the ways of Jeroboam son of Nebat and in his sins, which he caused Israel to commit, provoking the LORD, the God of Israel, to anger with their worthless idols.
27 ULB ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ? BSB BSB: As for the rest of the acts of Omri, along with his accomplishments and the might he exercised, are they not written in the Book of the Chronicles of the Kings of Israel?
28 ULB ਸੋ ਆਮਰੀ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ। BSB BSB: And Omri rested with his fathers and was buried in Samaria, and his son Ahab reigned in his place.
30 ULB ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ। BSB BSB: However, Ahab son of Omri did evil in the sight of the LORD, more than all who were before him.
31 ULB ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ। BSB BSB: And as if it were not enough for him to walk in the sins of Jeroboam son of Nebat, he even married Jezebel the daughter of Ethbaal king of the Sidonians, and he then proceeded to serve and worship Baal.
32 ULB ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ। BSB BSB: First, Ahab set up an altar for Baal in the temple of Baal that he had built in Samaria.
33 ULB ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ। BSB BSB: Then he set up an Asherah pole. Thus Ahab did more to provoke the LORD, the God of Israel, to anger than all the kings of Israel before him.
34 ULB ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ। BSB BSB: In Ahab’s days, Hiel the Bethelite rebuilt Jericho. At the cost of Abiram his firstborn he laid its foundation, and at the cost of Segub his youngest he set up its gates, according to the word that the LORD had spoken through Joshua son of Nun.
Select verses for actions: Enter goes to them and Escape comes back.