2 ULB ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ। BSB BSB: The house that King Solomon built for the LORD was sixty cubits long, twenty cubits wide, and thirty cubits high.
3 ULB ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ। BSB BSB: The portico at the front of the main hall of the temple was twenty cubits long, extending across the width of the temple and projecting out ten cubits in front of the temple.
4 ULB ਭਵਨ ਲਈ ਉਸ ਨੇ ਜਾਲੀ ਦਾਰ ਜੜਵੀਆਂ ਖਿੜਕੀਆਂ ਬਣਾਈਆਂ। BSB BSB: He also had narrow windows framed high in the temple.
5 ULB ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ। BSB BSB: Against the walls of the temple and the inner sanctuary, Solomon built a chambered structure around the temple, in which he constructed the side rooms.
6 ULB ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ। BSB BSB: The bottom floor was five cubits wide, the middle floor six cubits, and the third floor seven cubits. He also placed offset ledges around the outside of the temple, so that nothing would be inserted into its walls.
7 ULB ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ। BSB BSB: The temple was constructed using finished stones cut at the quarry, so that no hammer or chisel or any other iron tool was heard in the temple while it was being built.
8 ULB ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ। BSB BSB: The entrance to the bottom floor was on the south side of the temple. A stairway led up to the middle level, and from there to the third floor.
9 ULB ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ। BSB BSB: So Solomon built the temple and finished it, roofing it with beams and planks of cedar.
10 ULB ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲਕੜੀ ਨਾਲ ਭਵਨ ਨੂੰ ਲੱਗਵੀਆਂ ਸਨ। BSB BSB: He built chambers all along the temple, each five cubits high and attached to the temple with beams of cedar.
11 ULB ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ BSB BSB: Then the word of the LORD came to Solomon, saying:
12 ULB ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ। BSB BSB: “As for this temple you are building, if you walk in My statutes, carry out My ordinances, and keep all My commandments by walking in them, I will fulfill through you the promise I made to your father David.
13 ULB ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ। BSB BSB: And I will dwell among the Israelites and will not abandon My people Israel.”
14 ULB ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ। BSB BSB: So Solomon built the temple and finished it.
15 ULB ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ। BSB BSB: He lined the interior walls with cedar paneling from the floor of the temple to the ceiling, and he covered the floor with cypress boards.
16 ULB ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ। BSB BSB: He partitioned off the twenty cubits at the rear of the temple with cedar boards from floor to ceiling to form within the temple an inner sanctuary, the Most Holy Place.
17 ULB ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ। BSB BSB: And the main hall in front of this room was forty cubits long.
18 ULB ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ। BSB BSB: The cedar paneling inside the temple was carved with gourds and open flowers. Everything was cedar; not a stone could be seen.
19 ULB ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ। BSB BSB: Solomon also prepared the inner sanctuary within the temple to set the ark of the covenant of the LORD there.
20 ULB ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖਤਾ ਬੰਦੀ ਦਿਆਰ ਨਾਲ ਕੀਤੀ। BSB BSB: The inner sanctuary was twenty cubits long, twenty cubits wide, and twenty cubits high. He overlaid the inside with pure gold, and he also overlaid the altar of cedar.
21 ULB ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ। BSB BSB: So Solomon overlaid the inside of the temple with pure gold, and he extended gold chains across the front of the inner sanctuary, which was overlaid with gold.
22 ULB ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ। BSB BSB: So he overlaid with gold the whole interior of the temple, until everything was completely finished. He also overlaid with gold the entire altar that belonged to the inner sanctuary.
23 ULB ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ। BSB BSB: In the inner sanctuary he made two cherubim, each ten cubits high, out of olive wood.
24 ULB ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ। BSB BSB: One wing of the first cherub was five cubits long, and the other wing was five cubits long as well. So the full wingspan was ten cubits.
25 ULB ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ। BSB BSB: The second cherub also measured ten cubits; both cherubim had the same size and shape,
26 ULB ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ। BSB BSB: and the height of each cherub was ten cubits.
27 ULB ਉਸ ਨੇ ਦੋਹਾਂ ਕਰੂਬਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲਗਦੇ ਸਨ। BSB BSB: And he placed the cherubim inside the innermost room of the temple. Since their wings were spread out, the wing of the first cherub touched one wall, while the wing of the second cherub touched the other wall, and in the middle of the room their wingtips touched.
28 ULB ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ। BSB BSB: He also overlaid the cherubim with gold.
29 ULB ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ। BSB BSB: Then he carved the walls all around the temple, in both the inner and outer sanctuaries, with carved engravings of cherubim, palm trees, and open flowers.
30 ULB ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ। BSB BSB: And he overlaid the temple floor with gold in both the inner and outer sanctuaries.
31 ULB ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ। BSB BSB: For the entrance to the inner sanctuary, Solomon constructed doors of olive wood with five-sided doorposts.
32 ULB ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੁਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ। BSB BSB: The double doors were made of olive wood, and he carved into them cherubim, palm trees, and open flowers and overlaid the cherubim and palm trees with hammered gold.
33 ULB ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ। BSB BSB: In the same way he made four-sided doorposts of olive wood for the sanctuary entrance.
34 ULB ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ। BSB BSB: The two doors were made of cypress wood, and each had two folding panels.
35 ULB ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਠੀਕ ਬੈਠਾ। BSB BSB: He carved into them cherubim, palm trees, and open flowers, and he overlaid them with gold hammered evenly over the carvings.
36 ULB ਅੰਦਰਲੇ ਵਿਹੜੇ ਦੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ। BSB BSB: Solomon built the inner courtyard with three rows of dressed stone and one row of trimmed cedar beams.
37 ULB ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ। BSB BSB: The foundation of the house of the LORD was laid in the fourth year of Solomon’s reign, in the month of Ziv.
38 ULB ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ। BSB BSB: In the eleventh year, in the month of Bul, the eighth month, the temple was finished in every detail and according to every specification. So he built the temple in seven years.
Select verses for actions: Enter goes to them and Escape comes back.