1 ULB ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ। BSB BSB: So when we could bear it no longer, we were willing to be left on our own in Athens.
2 ULB ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ। BSB BSB: We sent Timothy, our brother and fellow worker for God in the gospel of Christ, to strengthen and encourage you in your faith,
3 ULB ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ। BSB BSB: so that none of you would be shaken by these trials. For you know that we are destined for this.
4 ULB ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ। BSB BSB: Indeed, when we were with you, we kept warning you that we would suffer persecution; and as you know, it has come to pass.
5 ULB ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ। BSB BSB: For this reason, when I could bear it no longer, I sent to find out about your faith, for fear that the tempter had somehow tempted you and that our labor might have been in vain.
6 ULB ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ। BSB BSB: But just now, Timothy has returned from his visit with the good news about your faith, your love, and the fond memories you have preserved, longing to see us just as we long to see you.
7 ULB ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ। BSB BSB: For this reason, brothers, in all our distress and persecution, we have been reassured about you, because of your faith.
8 ULB ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ। BSB BSB: For now we can go on living, as long as you are standing firm in the Lord.
9 ULB ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ? BSB BSB: How can we adequately thank God for you in return for our great joy over you in His presence?
10 ULB ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ। BSB BSB: Night and day we pray most earnestly that we may see you face to face and supply what is lacking in your faith.
11 ULB ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ। BSB BSB: Now may our God and Father Himself, and our Lord Jesus, direct our way to you.
12 ULB ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। BSB BSB: And may the Lord cause you to increase and overflow with love for one another and for everyone else, just as our love for you overflows,
13 ULB ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ। BSB BSB: so that He may establish your hearts in blamelessness and holiness before our God and Father at the coming of our Lord Jesus with all His saints. Amen.
Select verses for actions: Enter goes to them and Escape comes back.