2 ULB ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ। BSB BSB: For you are fully aware that the Day of the Lord will come like a thief in the night.
3 ULB ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ। BSB BSB: While people are saying, “Peace and security,” destruction will come upon them suddenly, like labor pains on a pregnant woman, and they will not escape.
4 ULB ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ। BSB BSB: But you, brothers, are not in the darkness so that this day should overtake you like a thief.
5 ULB ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ। BSB BSB: For you are all sons of the light and sons of the day; we do not belong to the night or to the darkness.
6 ULB ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। BSB BSB: So then, let us not sleep as the others do, but let us remain awake and sober.
7 ULB ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ। BSB BSB: For those who sleep, sleep at night, and those who get drunk, get drunk at night.
8 ULB ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੀ ਟੋਪੀ ਦੀ ਥਾਂ ਪਹਿਨ ਕੇ ਸੁਚੇਤ ਰਹੀਏ। BSB BSB: But since we belong to the day, let us be sober, putting on the breastplate of faith and love, and the helmet of our hope of salvation.
9 ULB ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ। BSB BSB: For God has not appointed us to suffer wrath, but to obtain salvation through our Lord Jesus Christ.
10 ULB ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ। BSB BSB: He died for us so that, whether we are awake or asleep, we may live together with Him.
11 ULB ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ। BSB BSB: Therefore encourage and build one another up, just as you are already doing.
12 ULB ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। BSB BSB: But we ask you, brothers, to acknowledge those who work diligently among you, who care for you in the Lord and who admonish you.
13 ULB ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ। BSB BSB: In love, hold them in highest regard because of their work. Live in peace with one another.
14 ULB ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ। BSB BSB: And we urge you, brothers, to admonish the unruly, encourage the fainthearted, help the weak, and be patient with everyone.
15 ULB ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ। BSB BSB: Make sure that no one repays evil for evil. Always pursue what is good for one another and for all people.
16 ULB ਸਦਾ ਅਨੰਦ ਰਹੋ। BSB BSB: Rejoice at all times.
17 ULB ਹਰ ਰੋਜ਼ ਪ੍ਰਾਰਥਨਾ ਕਰੋ। BSB BSB: Pray without ceasing.
18 ULB ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ। BSB BSB: Give thanks in every circumstance, for this is God’s will for you in Christ Jesus.
19 ULB ਆਤਮਾ ਨੂੰ ਨਾ ਬੁਝਾਓ। BSB BSB: Do not extinguish the Spirit.
20 ULB ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ। BSB BSB: Do not treat prophecies with contempt,
22 ULB ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ। BSB BSB: Abstain from every form of evil.
23 ULB ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ। BSB BSB: Now may the God of peace Himself sanctify you completely, and may your entire spirit, soul, and body be kept blameless at the coming of our Lord Jesus Christ.
24 ULB ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ। BSB BSB: The One who calls you is faithful, and He will do it.
25 ULB ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ॥ BSB BSB: Brothers, pray for us as well.
26 ULB ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। BSB BSB: Greet all the brothers with a holy kiss.
27 ULB ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ। BSB BSB: I charge you before the Lord to have this letter read to all the brothers.
28 ULB ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ। BSB BSB: The grace of our Lord Jesus Christ be with you.
Select verses for actions: Enter goes to them and Escape comes back.