1 ULB ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ। BSB BSB: First of all, then, I urge that petitions, prayers, intercessions, and thanksgiving be offered for everyone—
2 ULB ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ। BSB BSB: for kings and all those in authority—so that we may lead tranquil and quiet lives in all godliness and dignity.
4 ULB ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ। BSB BSB: who wants everyone to be saved and to come to the knowledge of the truth.
6 ULB ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ। BSB BSB: who gave Himself as a ransom for all—the testimony that was given at just the right time.
7 ULB ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ। BSB BSB: For this reason I was appointed as a preacher, an apostle, and a faithful and true teacher of the Gentiles. I am telling the truth; I am not lying about anything.
8 ULB ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ। BSB BSB: Therefore I want the men everywhere to pray, lifting up holy hands, without anger or dissension.
9 ULB ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ। BSB BSB: Likewise, I want the women to adorn themselves with respectable apparel, with modesty, and with self-control, not with braided hair or gold or pearls or expensive clothes,
10 ULB ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ। BSB BSB: but with good deeds, as is proper for women who profess to worship God.
12 ULB ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ। BSB BSB: I do not permit a woman to teach or to exercise authority over a man; she is to remain quiet.
13 ULB ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ। BSB BSB: For Adam was formed first, and then Eve.
14 ULB ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ। BSB BSB: And it was not Adam who was deceived, but the woman who was deceived and fell into transgression.
15 ULB ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ। BSB BSB: Women, however, will be saved through childbearing, if they continue in faith, love, and holiness, with self-control.
Select verses for actions: Enter goes to them and Escape comes back.