1 ULB ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ। BSB BSB: Do not rebuke an older man, but appeal to him as to a father. Treat younger men as brothers,
2 ULB ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ। BSB BSB: older women as mothers, and younger women as sisters, with absolute purity.
3 ULB ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ। BSB BSB: Honor the widows who are truly widows.
4 ULB ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ। BSB BSB: But if a widow has children or grandchildren, they must first learn to show godliness to their own family and repay their parents, for this is pleasing in the sight of God.
5 ULB ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ। BSB BSB: The widow who is truly in need and left all alone puts her hope in God and continues night and day in her petitions and prayers.
6 ULB ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ। BSB BSB: But she who lives for pleasure is dead even while she is still alive.
7 ULB ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ। BSB BSB: Give these instructions to the believers, so that they will be above reproach.
8 ULB ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ। BSB BSB: If anyone does not provide for his own, and especially his own household, he has denied the faith and is worse than an unbeliever.
9 ULB ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ। BSB BSB: A widow should be enrolled if she is at least sixty years old, faithful to her husband,
10 ULB ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ। BSB BSB: and well known for good deeds such as bringing up children, entertaining strangers, washing the feet of the saints, imparting relief to the afflicted, and devoting herself to every good work.
11 ULB ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ। BSB BSB: But refuse to enroll younger widows. For when their passions draw them away from Christ, they will want to marry,
12 ULB ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ। BSB BSB: and thus will incur judgment because they are setting aside their first faith.
13 ULB ਨਾਲੇ ਉਹ ਘਰ ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ। BSB BSB: At the same time they will also learn to be idle, going from house to house and being not only idle, but also gossips and busybodies, discussing things they should not mention.
14 ULB ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ। BSB BSB: So I advise the younger widows to marry, have children, and manage their households, denying the adversary occasion for slander.
15 ULB ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ। BSB BSB: For some have already turned aside to follow Satan.
16 ULB ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ। BSB BSB: If any believing woman has dependent widows, she must assist them and not allow the church to be burdened, so that it can help the widows who are truly in need.
17 ULB ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ। BSB BSB: Elders who lead effectively are worthy of double honor, especially those who work hard at preaching and teaching.
18 ULB ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚਾੜ੍ਹ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। BSB BSB: For the Scripture says, “Do not muzzle an ox while it is treading out the grain,” and, “The worker is worthy of his wages.”
19 ULB ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ। BSB BSB: Do not entertain an accusation against an elder, except on the testimony of two or three witnesses.
20 ULB ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ। BSB BSB: But those who persist in sin should be rebuked in front of everyone, so that the others will stand in fear of sin.
21 ULB ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ। BSB BSB: I solemnly charge you before God and Christ Jesus and the elect angels to maintain these principles without bias, and to do nothing out of partiality.
22 ULB ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ। BSB BSB: Do not be too quick in the laying on of hands and thereby share in the sins of others. Keep yourself pure.
23 ULB ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਂ ਵਰਤ ਲਿਆ ਕਰ। BSB BSB: Stop drinking only water and use a little wine instead, because of your stomach and your frequent ailments.
24 ULB ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ। BSB BSB: The sins of some men are obvious, going ahead of them to judgment; but the sins of others do not surface until later.
25 ULB ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ। BSB BSB: In the same way, good deeds are obvious, and even the ones that are inconspicuous cannot remain hidden.
Select verses for actions: Enter goes to them and Escape comes back.