1 ULB ਤਾਂ ਰਹਬੁਆਮ ਸ਼ਕਮ ਨੂੰ ਗਿਆ ਇਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ। BSB BSB: Then Rehoboam went to Shechem, for all Israel had gone there to make him king.
2 ULB ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ BSB BSB: When Jeroboam son of Nebat heard about this, he returned from Egypt, where he had fled from King Solomon.
3 ULB ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਸੋ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ BSB BSB: So they sent for Jeroboam, and he and all Israel came to Rehoboam and said,
4 ULB ਕਿ ਤੁਹਾਡੇ ਪਿਤਾ ਨੇ ਸਾਡਾ ਜੂਆ ਔਖਾ ਕਰ ਰੱਖਿਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਟਹਿਲ ਅਤੇ ਉਸ ਭਾਰੀ ਜੂਏ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰ ਦਿਓ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ BSB BSB: “Your father put a heavy yoke on us. But now you must lighten the burden of your father’s service and the heavy yoke he put on us, and we will serve you.”
5 ULB ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ BSB BSB: Rehoboam answered, “Come back to me in three days.” So the people departed.
6 ULB ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ? BSB BSB: Then King Rehoboam consulted with the elders who had served his father Solomon during his lifetime. “How do you advise me to respond to these people?” he asked.
7 ULB ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੀਆਂ-ਮਿੱਠੀਆਂ ਗੱਲਾਂ ਆਖੋ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ BSB BSB: They replied, “If you will be kind to these people and please them by speaking kind words to them, they will be your servants forever.”
8 ULB ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ, ਸਲਾਹ ਕੀਤੀ BSB BSB: But Rehoboam rejected the advice of the elders; instead, he consulted the young men who had grown up with him and served him.
9 ULB ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ? BSB BSB: He asked them, “What message do you advise that we send back to these people who have spoken to me, saying, ‘Lighten the yoke your father put on us’?”
10 ULB ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਖਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ! BSB BSB: The young men who had grown up with him replied, “This is how you should answer these people who said to you, ‘Your father made our yoke heavy, but you must make it lighter.’ This is what you should tell them: ‘My little finger is thicker than my father’s waist!
11 ULB ਮੇਰੇ ਪਿਤਾ ਨੇ ਤਾਂ ਭਾਰੀ ਜੂਆ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਏ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂ ਕੋਟਲਿਆਂ ਨਾਲ ਫੰਡਾਂਗਾ! BSB BSB: Whereas my father burdened you with a heavy yoke, I will add to your yoke. Whereas my father scourged you with whips, I will scourge you with scorpions.’”
12 ULB ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ BSB BSB: After three days, Jeroboam and all the people returned to Rehoboam, since the king had said, “Come back to me on the third day.”
13 ULB ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ BSB BSB: And the king answered them harshly. King Rehoboam rejected the advice of the elders
14 ULB ਲੰਗੋਟੀਏ ਯਾਰਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਆ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆ ਵਾਲੇ ਕੋਟਲਿਆਂ ਨਾਲ ਫੰਡਾਂਗਾ BSB BSB: and spoke to them as the young men had advised, saying, “Whereas my father made your yoke heavy, I will add to your yoke. Whereas my father scourged you with whips, I will scourge you with scorpions.”
15 ULB ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ BSB BSB: So the king did not listen to the people, and indeed this turn of events was from God, in order that the LORD might fulfill the word that He had spoken through Ahijah the Shilonite to Jeroboam son of Nebat.
16 ULB ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ BSB BSB: When all Israel saw that the king had refused to listen to them, they answered the king: “What portion do we have in David, and what inheritance in the son of Jesse? To your tents, O Israel! Look now to your own house, O David!” So all the Israelites went home,
17 ULB ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ BSB BSB: but Rehoboam still reigned over the Israelites living in the cities of Judah.
18 ULB ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਭੇਜਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ BSB BSB: Then King Rehoboam sent out Hadoram, who was in charge of the forced labor, but the Israelites stoned him to death. And King Rehoboam mounted his chariot in haste and escaped to Jerusalem.
19 ULB ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ। BSB BSB: So to this day Israel has been in rebellion against the house of David.
Select verses for actions: Enter goes to them and Escape comes back.