1 ULB ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ BSB BSB: Now the Spirit of God came upon Azariah son of Oded.
2 ULB ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ BSB BSB: So he went out to meet Asa and said to him, “Listen to me, Asa and all Judah and Benjamin. The LORD is with you when you are with Him. If you seek Him, He will be found by you, but if you forsake Him, He will forsake you.
3 ULB ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ BSB BSB: For many years Israel has been without the true God, without a priest to instruct them, and without the law.
4 ULB ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ BSB BSB: But in their distress they turned to the LORD, the God of Israel, and sought Him, and He was found by them.
5 ULB ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ BSB BSB: In those days there was no safety for travelers, because the residents of the lands had many conflicts.
6 ULB ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ BSB BSB: Nation was crushed by nation, and city by city, for God afflicted them with all kinds of adversity.
7 ULB ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ! BSB BSB: But as for you, be strong; do not be discouraged, for your work will be rewarded.”
8 ULB ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ BSB BSB: When Asa heard these words and the prophecy of Azariah son of Oded the prophet, he took courage and removed the detestable idols from the whole land of Judah and Benjamin and from the cities he had captured in the hill country of Ephraim. He then restored the altar of the LORD that was in front of the portico of the LORD’s temple.
9 ULB ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ BSB BSB: And he assembled all Judah and Benjamin, along with those from the tribes of Ephraim, Manasseh, and Simeon who had settled among them, for great numbers had come over to him from Israel when they saw that the LORD his God was with him.
10 ULB ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ BSB BSB: So they gathered together in Jerusalem in the third month of the fifteenth year of Asa’s reign.
11 ULB ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ BSB BSB: At that time they sacrificed to the LORD seven hundred oxen and seven thousand sheep from all the plunder they had brought back.
12 ULB ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਭਾਲਣ BSB BSB: Then they entered into a covenant to seek the LORD, the God of their fathers, with all their heart and soul.
13 ULB ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ BSB BSB: And whoever would not seek the LORD, the God of Israel, would be put to death, whether young or old, man or woman.
14 ULB ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ। BSB BSB: They took an oath to the LORD with a loud voice, with shouting, trumpets, and rams’ horns.
15 ULB ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ ਬਾਗ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ BSB BSB: And all Judah rejoiced over the oath, for they had sworn it with all their heart. They had sought Him earnestly, and He was found by them. So the LORD gave them rest on every side.
16 ULB ਅਤੇ ਆਸਾ ਪਾਤਸ਼ਾਹ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਦਾਦੀ ਰਾਣੀ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਘਿਣਾਉਣੀ ਮੂਰਤ ਬਣਾਈ ਸੀ ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ BSB BSB: King Asa also removed his grandmother Maacah from her position as queen mother because she had made a detestable Asherah pole. Asa chopped down the pole, crushed it, and burned it in the Kidron Valley.
17 ULB ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ। BSB BSB: The high places were not removed from Israel, but Asa’s heart was fully devoted all his days.
18 ULB ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਅੰਦਰ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ BSB BSB: And he brought into the house of God the silver and gold and the articles that he and his father had dedicated.
19 ULB ਅਤੇ ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਲੜਾਈ ਨਾ ਹੋਈ। BSB BSB: And there was no war until the thirty-fifth year of Asa’s reign.
Select verses for actions: Enter goes to them and Escape comes back.