1 ULB ਯਹੋਸ਼ਾਫ਼ਾਟ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ BSB BSB: Now Jehoshaphat had an abundance of riches and honor, and he allied himself with Ahab by marriage.
2 ULB ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ BSB BSB: And some years later he went down to visit Ahab in Samaria, where Ahab sacrificed many sheep and cattle for him and the people with him and urged him to march up to Ramoth-gilead.
3 ULB ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ BSB BSB: Ahab king of Israel asked Jehoshaphat king of Judah, “Will you go with me against Ramoth-gilead?” And Jehoshaphat replied, “I am as you are, and my people are your people; we will join you in the war.”
4 ULB ਉਪਰੰਤ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਤੋਂ ਬਚਨ ਦੀ ਤਾਂ ਪੁੱਛ ਕਰੀਂ BSB BSB: But Jehoshaphat also said to the king of Israel, “Please inquire first for the word of the LORD.”
5 ULB ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲਗਭਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ BSB BSB: So the king of Israel assembled the prophets, four hundred men, and asked them, “Should we go to war against Ramoth-gilead, or should we refrain?” “Go up,” they replied, “and God will deliver it into the hand of the king.”
6 ULB ਤਾਂ ਯਹੋਸ਼ਾਫ਼ਾਟ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ? BSB BSB: But Jehoshaphat asked, “Is there not still a prophet of the LORD here of whom we can inquire?”
7 ULB ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ BSB BSB: The king of Israel answered, “There is still one man through whom we can inquire of the LORD, but I hate him because he never prophesies anything good for me, but only bad. He is Micaiah son of Imlah.” “The king should not say that!” Jehoshaphat replied.
8 ULB ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ BSB BSB: So the king of Israel called one of his officials and said, “Bring Micaiah son of Imlah at once.”
9 ULB ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ BSB BSB: Dressed in royal attire, the king of Israel and Jehoshaphat king of Judah were sitting on their thrones at the threshing floor by the entrance of the gate of Samaria, with all the prophets prophesying before them.
10 ULB ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ! BSB BSB: Now Zedekiah son of Chenaanah had made for himself iron horns and declared, “This is what the LORD says: ‘With these you shall gore the Arameans until they are finished off.’”
11 ULB ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ। BSB BSB: And all the prophets were prophesying the same, saying, “Go up to Ramoth-gilead and triumph, for the LORD will deliver it into the hand of the king.”
12 ULB ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ। BSB BSB: Then the messenger who had gone to call Micaiah instructed him, “Behold, with one accord the words of the prophets are favorable to the king. So please let your words be like theirs, and speak favorably.”
13 ULB ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ BSB BSB: But Micaiah said, “As surely as the LORD lives, I will speak whatever my God tells me.”
14 ULB ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਮੈਂ ਰੁਕਿਆ ਰਹਾਂ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਜਿੱਤ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ BSB BSB: When Micaiah arrived, the king asked him, “Micaiah, should we go to war against Ramoth-gilead, or should we refrain?” “Go up and triumph,” Micaiah replied, “for they will be delivered into your hand.”
15 ULB ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ? BSB BSB: But the king said to him, “How many times must I make you swear not to tell me anything but the truth in the name of the LORD?”
16 ULB ਤਦ ਉਸ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ BSB BSB: So Micaiah declared: “I saw all Israel scattered on the hills like sheep without a shepherd. And the LORD said, ‘These people have no master; let each one return home in peace.’”
17 ULB ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ? BSB BSB: Then the king of Israel said to Jehoshaphat, “Did I not tell you that he never prophesies good for me, but only bad?”
18 ULB ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ BSB BSB: Micaiah continued, “Therefore hear the word of the LORD: I saw the LORD sitting on His throne, and all the host of heaven standing on His right and on His left.
19 ULB ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ BSB BSB: And the LORD said, ‘Who will entice Ahab king of Israel to march up and fall at Ramoth-gilead?’ And one suggested this, and another that.
20 ULB ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ? BSB BSB: Then a spirit came forward, stood before the LORD, and said, ‘I will entice him.’ ‘By what means?’ asked the LORD.
21 ULB ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ। BSB BSB: And he replied, ‘I will go out and be a lying spirit in the mouths of all his prophets.’ ‘You will surely entice him and prevail,’ said the LORD. ‘Go and do it.’
22 ULB ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ! BSB BSB: So you see, the LORD has put a lying spirit in the mouths of these prophets of yours, and the LORD has pronounced disaster against you.”
23 ULB ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ? BSB BSB: Then Zedekiah son of Chenaanah went up, struck Micaiah in the face, and demanded, “Which way did the Spirit of the LORD go when He departed from me to speak with you?”
24 ULB ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ! BSB BSB: Micaiah replied, “You will soon see, on that day when you go and hide in an inner room.”
25 ULB ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ BSB BSB: And the king of Israel declared, “Take Micaiah and return him to Amon the governor of the city and to Joash the king’s son,
26 ULB ਅਤੇ ਆਖ ਕਿ ਪਾਤਸ਼ਾਹ ਐਉਂ ਫਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ! BSB BSB: and tell them that this is what the king says: ‘Put this man in prison and feed him only bread and water until I return safely.’”
27 ULB ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!। BSB BSB: But Micaiah replied, “If you ever return safely, the LORD has not spoken through me.” Then he added, “Take heed, all you people!”
28 ULB ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਰਾਮੋਥ ਗਿਲਆਦ ਨੂੰ ਚੜ੍ਹੇ BSB BSB: So the king of Israel and Jehoshaphat king of Judah went up to Ramoth-gilead.
29 ULB ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ BSB BSB: And the king of Israel said to Jehoshaphat, “I will disguise myself and go into battle, but you wear your royal robes.” So the king of Israel disguised himself and went into battle.
30 ULB ਪਰ ਅਰਾਮ ਦੇ ਰਾਜਾ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ BSB BSB: Now the king of Aram had ordered his chariot commanders, “Do not fight with anyone, small or great, except the king of Israel.”
31 ULB ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ BSB BSB: When the chariot commanders saw Jehoshaphat, they said, “This is the king of Israel!” So they turned to fight against him, but Jehoshaphat cried out, and the LORD helped him. God drew them away from him.
32 ULB ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ BSB BSB: And when the chariot commanders saw that he was not the king of Israel, they turned back from pursuing him.
33 ULB ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ BSB BSB: However, a certain man drew his bow without taking special aim, and he struck the king of Israel between the joints of his armor. So the king said to his charioteer, “Turn around and take me out of the battle, for I am badly wounded!”
34 ULB ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ। BSB BSB: The battle raged throughout that day, and the king of Israel propped himself up in his chariot facing the Arameans until evening. And at sunset he died.
Select verses for actions: Enter goes to them and Escape comes back.