2 ULB ਉਹ ਉਹ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ। BSB BSB: Solomon began construction on the second day of the second month in the fourth year of his reign.
3 ULB ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ BSB BSB: The foundation that Solomon laid for the house of God was sixty cubits long and twenty cubits wide, according to the old standard.
4 ULB ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਵਾਰੋਂ ਕੁੰਦਨ ਸੋਨੇ ਨਾਲ ਮੜਿਆ BSB BSB: The portico at the front, extending across the width of the temple, was twenty cubits long and twenty cubits high. He overlaid the inside with pure gold.
5 ULB ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ BSB BSB: He paneled the main room with cypress, which he overlaid with fine gold and decorated with palm trees and chains.
6 ULB ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜ਼ਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ BSB BSB: He adorned the temple with precious stones for beauty, and its gold was from Parvaim.
7 ULB ਉਸ ਨੇ ਭਵਨ ਨੂੰ ਉਹ ਦੀਆਂ ਸ਼ਤੀਰਾਂ, ਉਹ ਦੀ ਡਿਉੜੀ ਅਤੇ ਕੰਧਾਂ ਅਤੇ ਉਹ ਦਿਆਂ ਬੂਹਿਆਂ ਨੂੰ ਸੋਨੇ ਨਾਲ ਮੜਿਆ ਅਤੇ ਕੰਧਾਂ ਉੱਤੇ ਕਰੂਬੀ ਉੱਕਰੇ BSB BSB: He overlaid its beams, thresholds, walls, and doors with gold, and he carved cherubim on the walls.
8 ULB ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜਿਆ BSB BSB: Then he made the Most Holy Place; its length corresponded to the width of the temple—twenty cubits long and twenty cubits wide. And he overlaid the inside with six hundred talents of fine gold.
9 ULB ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ। ਉਸ ਨੇ ਉਤਲੀਆਂ ਕੋਠੜੀਆਂ ਵੀ ਸੋਨੇ ਨਾਲ ਮੜੀਆਂ BSB BSB: The weight of the nails was fifty shekels of gold. He also overlaid the upper rooms with gold.
10 ULB ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜਿਆ BSB BSB: In the Most Holy Place he made two cherubim of sculptured work, and he overlaid them with gold.
11 ULB ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ BSB BSB: The total wingspan of the cherubim was twenty cubits. One wing of the first cherub was five cubits long and touched the wall of the temple, and its other wing was five cubits long and touched the wing of the other cherub.
12 ULB ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ BSB BSB: The wing of the second cherub also measured five cubits and touched the wall of the temple, while its other wing measured five cubits and touched the wing of the first cherub.
13 ULB ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ। BSB BSB: So the total wingspan of these cherubim was twenty cubits. They stood on their feet, facing the main room.
14 ULB ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ। BSB BSB: He made the veil of blue, purple, and crimson yarn and fine linen, with cherubim woven into it.
15 ULB ਉਸ ਨੇ ਭਵਨ ਦੇ ਅੱਗੇ ਦੇ ਲਈ ਲਗਭਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ ਪੰਜ ਹੱਥ ਦਾ ਮੁਕਟ ਸੀ। BSB BSB: In front of the temple he made two pillars, which together were thirty-five cubits high, each with a capital on top measuring five cubits.
16 ULB ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜੀਰੀਆਂ ਵਿੱਚ ਲਾ ਦਿੱਤਾ। BSB BSB: He made interwoven chains and put them on top of the pillars. He made a hundred pomegranates and fastened them into the chainwork.
17 ULB ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ "ਯਾਕੀਨ" ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ "ਬੋਅਜ਼" ਰੱਖਿਆ। BSB BSB: Then he set up the pillars in front of the temple, one on the south and one on the north. The pillar on the south he named Jachin, and the pillar on the north he named Boaz.
Select verses for actions: Enter goes to them and Escape comes back.