1 ULB ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ BSB BSB: When Solomon had finished praying, fire came down from heaven and consumed the burnt offering and the sacrifices, and the glory of the LORD filled the temple.
2 ULB ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ। BSB BSB: The priests were unable to enter the house of the LORD, because the glory of the LORD had filled it.
3 ULB ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ! BSB BSB: When all the Israelites saw the fire coming down and the glory of the LORD above the temple, they bowed down on the pavement with their faces to the ground, and they worshiped and gave thanks to the LORD: “For He is good; His loving devotion endures forever.”
4 ULB ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ BSB BSB: Then the king and all the people offered sacrifices before the LORD.
5 ULB ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ BSB BSB: And King Solomon offered a sacrifice of 22,000 oxen and 120,000 sheep. So the king and all the people dedicated the house of God.
6 ULB ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ BSB BSB: The priests stood at their posts, as did the Levites with the musical instruments of the LORD, which King David had made for giving thanks to the LORD and with which David had offered praise, saying, “For His loving devotion endures forever.” Across from the Levites, the priests sounded trumpets, and all the Israelites were standing.
7 ULB ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ BSB BSB: Then Solomon consecrated the middle of the courtyard in front of the house of the LORD, and there he offered the burnt offerings and the fat of the peace offerings, since the bronze altar he had made could not hold all these offerings.
8 ULB ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ BSB BSB: So at that time Solomon and all Israel with him—a very great assembly of people from Lebo-hamath to the Brook of Egypt—kept the feast for seven days.
9 ULB ਅਤੇ ਅੱਠਵੇਂ ਦਿਨ ਉਨ੍ਹਾਂ ਨੇ ਸ਼੍ਰੋਮਣੀ ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ BSB BSB: On the eighth day they held a solemn assembly, for the dedication of the altar had lasted seven days, and the feast seven days more.
10 ULB ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ। BSB BSB: On the twenty-third day of the seventh month, Solomon sent the people away to their homes, joyful and glad of heart for the good things that the LORD had done for David, for Solomon, and for His people Israel.
11 ULB ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ BSB BSB: When Solomon had finished the house of the LORD and the royal palace, successfully carrying out all that was in his heart to do for the house of the LORD and for his own palace,
12 ULB ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ BSB BSB: the LORD appeared to him at night and said to him: “I have heard your prayer and have chosen this place for Myself as a house of sacrifice.
13 ULB ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ BSB BSB: If I close the sky so there is no rain, or if I command the locust to devour the land, or if I send a plague among My people,
14 ULB ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ BSB BSB: and if My people who are called by My name humble themselves and pray and seek My face and turn from their wicked ways, then I will hear from heaven, forgive their sin, and heal their land.
15 ULB ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ BSB BSB: Now My eyes will be open and My ears attentive to the prayers offered in this place.
16 ULB ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ BSB BSB: For I have now chosen and consecrated this temple so that My Name may be there forever. My eyes and My heart will be there for all time.
17 ULB ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਣਾ ਕਰੇਂ BSB BSB: And as for you, if you walk before Me as your father David walked, doing all I have commanded you, and if you keep My statutes and ordinances,
18 ULB ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ BSB BSB: then I will establish your royal throne, as I covenanted with your father David when I said, ‘You will never fail to have a man to rule over Israel.’
19 ULB ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋ BSB BSB: But if you turn away and forsake the statutes and commandments I have set before you, and if you go off to serve and worship other gods,
20 ULB ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਦੇ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ BSB BSB: then I will uproot Israel from the soil I have given them, and I will banish from My presence this temple I have sanctified for My Name. I will make it an object of scorn and ridicule among all the peoples.
21 ULB ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਇਹੋ ਜਿਹਾ ਕਿਉਂ ਕੀਤਾ? BSB BSB: And when this temple has become a heap of rubble, all who pass by it will be appalled and say, ‘Why has the LORD done such a thing to this land and to this temple?’
22 ULB ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ। BSB BSB: And others will answer, ‘Because they have forsaken the LORD, the God of their fathers, who brought them out of the land of Egypt, and have embraced other gods, worshiping and serving them—because of this, He has brought all this disaster upon them.’”
Select verses for actions: Enter goes to them and Escape comes back.