1 ULB ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ। BSB BSB: Now by the mildness and gentleness of Christ, I appeal to you—I, Paul, who am humble when face to face with you, but bold when away.
2 ULB ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ। BSB BSB: I beg you that when I come I may not need to be as bold as I expect toward those who presume that we live according to the flesh.
3 ULB ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ। BSB BSB: For though we live in the flesh, we do not wage war according to the flesh.
4 ULB ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ। BSB BSB: The weapons of our warfare are not the weapons of the flesh. Instead, they have divine power to demolish strongholds.
5 ULB ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ। BSB BSB: We demolish arguments and every presumption set up against the knowledge of God; and we take captive every thought to make it obedient to Christ.
6 ULB ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ। BSB BSB: And we will be ready to punish every act of disobedience, as soon as your obedience is complete.
7 ULB ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ। BSB BSB: You are looking at outward appearances. If anyone is confident that he belongs to Christ, he should remind himself that we belong to Christ just as much as he does.
8 ULB ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁੱਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ। BSB BSB: For even if I boast somewhat excessively about the authority the Lord gave us for building you up rather than tearing you down, I will not be ashamed.
9 ULB ਮੈਂ ਇਸ ਤਰ੍ਹਾਂ ਮਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ। BSB BSB: I do not want to seem to be trying to frighten you by my letters.
10 ULB ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ। BSB BSB: For some say, “His letters are weighty and forceful, but his physical presence is unimpressive, and his speaking is of no account.”
11 ULB ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ। BSB BSB: Such people should consider that what we are in our letters when absent, we will be in our actions when present.
12 ULB ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ। BSB BSB: We do not dare to classify or compare ourselves with some who commend themselves. When they measure themselves by themselves and compare themselves with themselves, they show their ignorance.
13 ULB ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ। BSB BSB: We, however, will not boast beyond our limits, but only within the field of influence that God has assigned to us—a field that reaches even to you.
14 ULB ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ। BSB BSB: We are not overstepping our bounds, as if we had not come to you. Indeed, we were the first to reach you with the gospel of Christ.
15 ULB ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ। BSB BSB: Neither do we boast beyond our limits in the labors of others. But we hope that as your faith increases, our area of influence among you will greatly increase as well,
16 ULB ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ। BSB BSB: so that we can preach the gospel in the regions beyond you. Then we will not be boasting in the work already done in another man’s territory.
17 ULB ਪਰ ਜੋ ਕੋਈ ਮਾਣ ਕਰਦਾ ਹੈ ਸੋ ਪ੍ਰਭੂ ਵਿੱਚ ਮਾਣ ਕਰੇ। BSB BSB: Rather, “Let him who boasts boast in the Lord.”
18 ULB ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ। BSB BSB: For it is not the one who commends himself who is approved, but the one whom the Lord commends.
Select verses for actions: Enter goes to them and Escape comes back.