1 ULB ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ। BSB BSB: This is the third time I am coming to you. “Every matter must be established by the testimony of two or three witnesses.”
2 ULB ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ! BSB BSB: I already warned you the second time I was with you. So now in my absence I warn those who sinned earlier and everyone else: If I return, I will not spare anyone,
3 ULB ਇਸ ਲਈ ਜੋ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ। BSB BSB: since you are demanding proof that Christ is speaking through me. He is not weak in dealing with you but is powerful among you.
4 ULB ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ। ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ। BSB BSB: For He was indeed crucified in weakness, yet He lives by God’s power. For we are also weak in Him, yet by God’s power we will live with Him concerning you.
6 ULB ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ। BSB BSB: And I hope you will realize that we have not failed the test.
7 ULB ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁੱਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ। BSB BSB: Now we pray to God that you will not do anything wrong—not that we will appear to have stood the test, but that you will do what is right, even if we appear to have failed.
8 ULB ਅਸੀਂ ਸਚਿਆਈ ਦੇ ਖਿਲਾਫ਼ ਕੁੱਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁੱਝ ਕਰ ਸਕਦੇ ਹਾਂ। BSB BSB: For we cannot do anything against the truth, but only for the truth.
9 ULB ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ। BSB BSB: In fact, we rejoice when we are weak but you are strong, and our prayer is for your perfection.
10 ULB ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ। BSB BSB: This is why I write these things while absent, so that when I am present I will not need to be severe in my use of the authority that the Lord gave me for building you up, not for tearing you down.
11 ULB ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ। BSB BSB: Finally, brothers, rejoice! Aim for perfect harmony, encourage one another, be of one mind, live in peace. And the God of love and peace will be with you.
12 ULB ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ। BSB BSB: Greet one another with a holy kiss.
13 ULB ਸਾਰੇ ਸੰਤ ਤੁਹਾਨੂੰ ਨਮਸਕਾਰ ਕਰਦੇ ਹਨ। BSB BSB: All the saints send you greetings.
Select verses for actions: Enter goes to them and Escape comes back.