1 ULB ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ। BSB BSB: Now about the service to the saints, there is no need for me to write to you.
2 ULB ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ। BSB BSB: For I know your eagerness to help, and I have been boasting to the Macedonians that since last year you in Achaia were prepared to give. And your zeal has stirred most of them to do likewise.
3 ULB ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ। BSB BSB: But I am sending the brothers in order that our boasting about you in this matter should not prove empty, but that you will be prepared, just as I said.
4 ULB ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ। BSB BSB: Otherwise, if any Macedonians come with me and find you unprepared, we—to say nothing of you—would be ashamed of having been so confident.
5 ULB ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਪਹਿਲਾਂ ਹੀ ਤੁਸੀਂ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ। BSB BSB: So I thought it necessary to urge the brothers to visit you beforehand and make arrangements for the generous gift you had promised. This way, your gift will be prepared generously and not begrudgingly.
6 ULB ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। BSB BSB: Remember this: Whoever sows sparingly will also reap sparingly, and whoever sows generously will also reap generously.
7 ULB ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। BSB BSB: Each one should give what he has decided in his heart to give, not out of regret or compulsion. For God loves a cheerful giver.
8 ULB ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁੱਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। BSB BSB: And God is able to make all grace abound to you, so that in all things, at all times, having all that you need, you will abound in every good work.
9 ULB ਜਿਵੇਂ ਲਿਖਿਆ ਹੋਇਆ ਹੈ- ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦੀ ਧਾਰਮਿਕਤਾ ਸਦਾ ਤੱਕ ਬਣੀ ਰਹਿੰਦੀ ਹੈ l BSB BSB: As it is written: “He has scattered abroad His gifts to the poor; His righteousness endures forever.”
10 ULB ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। BSB BSB: Now He who supplies seed to the sower and bread for food will supply and multiply your store of seed and will increase the harvest of your righteousness.
11 ULB ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ। BSB BSB: You will be enriched in every way to be generous on every occasion, and through us your generosity will produce thanksgiving to God.
12 ULB ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ। BSB BSB: For this ministry of service is not only supplying the needs of the saints but is also overflowing in many expressions of thanksgiving to God.
13 ULB ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ। BSB BSB: Because of the proof this ministry provides, the saints will glorify God for your obedient confession of the gospel of Christ, and for the generosity of your contribution to them and to all the others.
14 ULB ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ। BSB BSB: And their prayers for you will express their affection for you, because of the surpassing grace God has given you.
15 ULB ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ। BSB BSB: Thanks be to God for His indescribable gift!
Select verses for actions: Enter goes to them and Escape comes back.