1 ULB ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ। BSB BSB: The elder, To the chosen lady and her children, whom I love in the truth—and not I alone, but also all who know the truth—
2 ULB ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। BSB BSB: because of the truth that abides in us and will be with us forever:
3 ULB ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ। BSB BSB: Grace, mercy, and peace from God the Father and from Jesus Christ, the Son of the Father, will be with us in truth and love.
4 ULB ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ। BSB BSB: I was overjoyed to find some of your children walking in the truth, just as the Father has commanded us.
5 ULB ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ। BSB BSB: And now I urge you, dear lady—not as a new commandment to you, but one we have had from the beginning—that we love one another.
6 ULB ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ। BSB BSB: And this is love, that we walk according to His commandments. This is the very commandment you have heard from the beginning, that you must walk in love.
7 ULB ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। BSB BSB: For many deceivers have gone out into the world, refusing to confess the coming of Jesus Christ in the flesh. Any such person is the deceiver and the antichrist.
8 ULB ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ। BSB BSB: Watch yourselves, so that you do not lose what we have worked for, but that you may be fully rewarded.
9 ULB ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। BSB BSB: Anyone who runs ahead without remaining in the teaching of Christ does not have God. Whoever remains in His teaching has both the Father and the Son.
10 ULB ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। BSB BSB: If anyone comes to you but does not bring this teaching, do not receive him into your home or even greet him.
11 ULB ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ। BSB BSB: Whoever greets such a person shares in his evil deeds.
12 ULB ਲਿਖਣਾ ਤਾਂ ਤੁਹਾਨੂੰ ਬਹੁਤ ਕੁੱਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ। BSB BSB: I have many things to write to you, but I would prefer not to do so with paper and ink. Instead, I hope to come and speak with you face to face, so that our joy may be complete.
13 ULB ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। BSB BSB: The children of your elect sister send you greetings.
Select verses for actions: Enter goes to them and Escape comes back.