1 ULB ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ। BSB BSB: In the twelfth year of the reign of Ahaz over Judah, Hoshea son of Elah became king of Israel, and he reigned in Samaria nine years.
2 ULB ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ। BSB BSB: And he did evil in the sight of the LORD, but not like the kings of Israel who preceded him.
3 ULB ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ। BSB BSB: Shalmaneser king of Assyria attacked him, and Hoshea became his vassal and paid him tribute.
4 ULB ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀ ਖਾਨੇ ਵਿੱਚ ਪਾ ਦਿੱਤਾ। BSB BSB: But the king of Assyria discovered that Hoshea had conspired to send envoys to King So of Egypt, and that he had not paid tribute to the king of Assyria as in previous years. Therefore the king of Assyria arrested Hoshea and put him in prison.
5 ULB ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀ ਰੱਖਿਆ। BSB BSB: Then the king of Assyria invaded the whole land, marched up to Samaria, and besieged it for three years.
7 ULB ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈ ਮੰਨਿਆ। BSB BSB: All this happened because the people of Israel had sinned against the LORD their God, who had brought them out of the land of Egypt from under the hand of Pharaoh king of Egypt. They had worshiped other gods
8 ULB ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ। BSB BSB: and walked in the customs of the nations that the LORD had driven out before the Israelites, as well as in the practices introduced by the kings of Israel.
9 ULB ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੱਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ। BSB BSB: The Israelites secretly did things against the LORD their God that were not right. From watchtower to fortified city, they built high places in all their cities.
10 ULB ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ। BSB BSB: They set up for themselves sacred pillars and Asherah poles on every high hill and under every green tree.
11 ULB ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ BSB BSB: They burned incense on all the high places like the nations that the LORD had driven out before them. They did wicked things, provoking the LORD to anger.
12 ULB ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ। BSB BSB: They served idols, although the LORD had told them, “You shall not do this thing.”
13 ULB ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ। BSB BSB: Yet through all His prophets and seers, the LORD warned Israel and Judah, saying, “Turn from your wicked ways and keep My commandments and statutes, according to the entire Law that I commanded your fathers and delivered to you through My servants the prophets.”
14 ULB ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪਿਉ-ਦਾਦਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ। BSB BSB: But they would not listen, and they stiffened their necks like their fathers, who did not believe the LORD their God.
15 ULB ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ। BSB BSB: They rejected His statutes and the covenant He had made with their fathers, as well as the decrees He had given them. They pursued worthless idols and became worthless themselves, going after the surrounding nations that the LORD had commanded them not to imitate.
16 ULB ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ। BSB BSB: They abandoned all the commandments of the LORD their God and made for themselves two cast idols of calves and an Asherah pole. They bowed down to all the host of heaven and served Baal.
17 ULB ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ। BSB BSB: They sacrificed their sons and daughters in the fire and practiced divination and soothsaying. They devoted themselves to doing evil in the sight of the LORD, provoking Him to anger.
18 ULB ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ। BSB BSB: So the LORD was very angry with Israel, and He removed them from His presence. Only the tribe of Judah remained,
19 ULB ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ। BSB BSB: and even Judah did not keep the commandments of the LORD their God, but lived according to the customs Israel had introduced.
20 ULB ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ। BSB BSB: So the LORD rejected all the descendants of Israel. He afflicted them and delivered them into the hands of plunderers, until He had banished them from His presence.
21 ULB ਕਿਉਂ ਜੋ ਉਸ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ। BSB BSB: When the LORD had torn Israel away from the house of David, they made Jeroboam son of Nebat king, and Jeroboam led Israel away from following the LORD and caused them to commit a great sin.
22 ULB ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ। BSB BSB: The Israelites persisted in all the sins that Jeroboam had committed and did not turn away from them.
23 ULB ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ। BSB BSB: Finally, the LORD removed Israel from His presence, as He had declared through all His servants the prophets. So Israel was exiled from their homeland into Assyria, where they are to this day.
24 ULB ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫਰਵਇਮ ਦੇ ਲੋਕਾਂ ਨੂੰ ਲਿਆ ਕੇ, ਸਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ। BSB BSB: Then the king of Assyria brought people from Babylon, Cuthah, Avva, Hamath, and Sepharvaim and settled them in the towns of Samaria to replace the Israelites. They took possession of Samaria and lived in its towns.
25 ULB ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ। BSB BSB: Now when the settlers first lived there, they did not worship the LORD, so He sent lions among them, which killed some of them.
26 ULB ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ। BSB BSB: So they spoke to the king of Assyria, saying, “The peoples that you have removed and placed in the cities of Samaria do not know the requirements of the God of the land. Because of this, He has sent lions among them, which are indeed killing them off.”
27 ULB ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ। BSB BSB: Then the king of Assyria commanded: “Send back one of the priests you carried off from Samaria, and have him go back to live there and teach the requirements of the God of the land.”
28 ULB ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈ ਮੰਨਣਾ ਚਾਹੀਦਾ ਹੈ। BSB BSB: Thus one of the priests they had carried away came and lived in Bethel, and he began to teach them how they should worship the LORD.
29 ULB ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ। BSB BSB: Nevertheless, the people of each nation continued to make their own gods in the cities where they had settled, and they set them up in the shrines that the people of Samaria had made on the high places.
30 ULB ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ। BSB BSB: The men of Babylon made Succoth-benoth, the men of Cuth made Nergal, the men of Hamath made Ashima,
31 ULB ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅੱਦਰਮਲਕ ਅਤੇ ਅਨਮਲਕ ਦੇ ਲਈ ਜੋ ਸਫਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ। BSB BSB: the Avvites made Nibhaz and Tartak, and the Sepharvites burned their children in the fire to Adrammelech and Anammelech the gods of Sepharvaim.
32 ULB ਇਸ ਤਰਾਂ ਉਹ ਯਹੋਵਾਹ ਦਾ ਭੈ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਂਟਾਂ ਚੜ੍ਹਾਉਂਦੇ ਹੁੰਦੇ ਸਨ। BSB BSB: So the new residents worshiped the LORD, but they also appointed for themselves priests of all sorts to serve in the shrines of the high places.
33 ULB ਉਹ ਯਹੋਵਾਹ ਦਾ ਭੈ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ। BSB BSB: They worshiped the LORD, but they also served their own gods according to the customs of the nations from which they had been carried away.
34 ULB ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ। BSB BSB: To this day they are still practicing their former customs. None of them worship the LORD or observe the statutes, ordinances, laws, and commandments that the LORD gave the descendants of Jacob, whom He named Israel.
35 ULB ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਇਆਂ ਦੇਵਤਿਆਂ ਦਾ ਭੈ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ। BSB BSB: For the LORD had made a covenant with the Israelites and commanded them, “Do not worship other gods or bow down to them; do not serve them or sacrifice to them.
36 ULB ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ। BSB BSB: Instead, worship the LORD, who brought you out of the land of Egypt with great power and an outstretched arm. You are to bow down to Him and offer sacrifices to Him.
37 ULB ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈ ਨਾ ਮੰਨਿਓ। BSB BSB: And you must always be careful to observe the statutes, ordinances, laws, and commandments He wrote for you. Do not worship other gods.
38 ULB ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ। BSB BSB: Do not forget the covenant I have made with you. Do not worship other gods,
39 ULB ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ। BSB BSB: but worship the LORD your God, and He will deliver you from the hands of all your enemies.”
40 ULB ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ। BSB BSB: But they would not listen, and they persisted in their former customs.
41 ULB ਇਸ ਤਰਾਂ ਉਹ ਕੌਮਾਂ ਯਹੋਵਾਹ ਦਾ ਭੈ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪਿਉ-ਦਾਦੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ। BSB BSB: So these nations worshiped the LORD but also served their idols, and to this day their children and grandchildren continue to do as their fathers did.
Select verses for actions: Enter goes to them and Escape comes back.