1 ULB ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ। BSB BSB: Shortly before the LORD took Elijah up to heaven in a whirlwind, Elijah and Elisha were on their way from Gilgal,
2 ULB ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ। BSB BSB: and Elijah said to Elisha, “Please stay here, for the LORD has sent me on to Bethel.” But Elisha replied, “As surely as the LORD lives and as you yourself live, I will not leave you.” So they went down to Bethel.
3 ULB ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।” BSB BSB: Then the sons of the prophets at Bethel came out to Elisha and said, “Do you know that the LORD will take your master away from you today?” “Yes, I know,” he replied. “Do not speak of it.”
4 ULB ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ। BSB BSB: And Elijah said to Elisha, “Please stay here, for the LORD has sent me on to Jericho.” But Elisha replied, “As surely as the LORD lives and as you yourself live, I will not leave you.” So they went to Jericho.
5 ULB ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।” BSB BSB: Then the sons of the prophets at Jericho came up to Elisha and said, “Do you know that the LORD will take your master away from you today?” “Yes, I know,” he replied. “Do not speak of it.”
6 ULB ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ। BSB BSB: And Elijah said to Elisha, “Please stay here, for the LORD has sent me on to the Jordan.” But Elisha replied, “As surely as the LORD lives and as you yourself live, I will not leave you.” So the two of them went on.
7 ULB ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ। BSB BSB: Then a company of fifty of the sons of the prophets went and stood at a distance, facing Elijah and Elisha as the two of them stood by the Jordan.
8 ULB ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ। BSB BSB: And Elijah took his cloak, rolled it up, and struck the waters, which parted to the right and to the left, so that the two of them crossed over on dry ground.
9 ULB ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!” BSB BSB: After they had crossed over, Elijah said to Elisha, “Tell me, what can I do for you before I am taken away from you?” “Please, let me inherit a double portion of your spirit,” Elisha replied.
10 ULB ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ। BSB BSB: “You have requested a difficult thing,” said Elijah. “Nevertheless, if you see me as I am taken from you, it will be yours. But if not, then it will not be so.”
12 ULB ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਹ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ। BSB BSB: As Elisha watched, he cried out, “My father, my father, the chariots and horsemen of Israel!” And he saw Elijah no more. So taking hold of his own clothes, he tore them in two.
13 ULB ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ। BSB BSB: Elisha also picked up the cloak that had fallen from Elijah, and he went back and stood on the bank of the Jordan.
14 ULB ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ। BSB BSB: Then he took the cloak of Elijah that had fallen from him and struck the waters. “Where now is the LORD, the God of Elijah?” he asked. And when he had struck the waters, they parted to the right and to the left, and Elisha crossed over.
15 ULB ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ। BSB BSB: When the sons of the prophets who were watching him from Jericho saw what had happened, they said, “The spirit of Elijah rests on Elisha.” And they went to meet him and bowed down to the ground before him.
16 ULB ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਹਾੜ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।” BSB BSB: “Look now,” they said to Elisha, “we your servants have fifty valiant men. Please let them go and search for your master. Perhaps the Spirit of the LORD has taken him up and put him on one of the mountains or in one of the valleys.” “Do not send them,” Elisha replied.
17 ULB ਪਰ ਜਦ ਉਨ੍ਹਾਂ ਨੇ ਬਹੁਤ ਜਿਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ। BSB BSB: But when they pressed him to the point of embarrassment, he said, “Send them.” And they sent fifty men, who searched for three days but did not find Elijah.
18 ULB ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।” BSB BSB: When they returned to Elisha, who was staying in Jericho, he said to them, “Didn’t I tell you not to go?”
19 ULB ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖਰਾਬ ਤੇ ਧਰਤੀ ਬੰਜਰ ਜਿਹੀ ਹੈ।” BSB BSB: Then the men of the city said to Elisha, “Please note, our lord, that the city’s location is good, as you can see. But the water is bad and the land is unfruitful.”
20 ULB ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ। BSB BSB: “Bring me a new bowl,” he replied, “and put some salt in it.” So they brought it to him,
21 ULB ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।” BSB BSB: and Elisha went out to the spring, cast the salt into it, and said, “This is what the LORD says: ‘I have healed this water. No longer will it cause death or unfruitfulness.’”
22 ULB ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ। BSB BSB: And the waters there have been healthy to this day, according to the word spoken by Elisha.
24 ULB ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ। BSB BSB: Then he turned around, looked at them, and called down a curse on them in the name of the LORD. Suddenly two female bears came out of the woods and mauled forty-two of the boys.
25 ULB ਉੱਥੋਂ ਉਹ ਕਰਮਲ ਪਹਾੜ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ। BSB BSB: And Elisha went on to Mount Carmel, and from there he returned to Samaria.
Select verses for actions: Enter goes to them and Escape comes back.