1 ULB ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਰਾਜਾ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ BSB BSB: During Jehoiakim’s reign, Nebuchadnezzar king of Babylon invaded. So Jehoiakim became his vassal for three years, until he turned and rebelled against Nebuchadnezzar.
2 ULB ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ। BSB BSB: And the LORD sent Chaldean, Aramean, Moabite, and Ammonite raiders against Jehoiakim in order to destroy Judah, according to the word that the LORD had spoken through His servants the prophets.
3 ULB ਸੱਛ ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਓਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ। BSB BSB: Surely this happened to Judah at the LORD’s command, to remove them from His presence because of the sins of Manasseh and all that he had done,
4 ULB ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ। BSB BSB: and also for the innocent blood he had shed. For he had filled Jerusalem with innocent blood, and the LORD was unwilling to forgive.
5 ULB ਅਤੇ ਯਹੋਯਾਕੀਮ ਦੀ ਬਾਕੀ ਵਾਰਤਾ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ? BSB BSB: As for the rest of the acts of Jehoiakim, along with all his accomplishments, are they not written in the Book of the Chronicles of the Kings of Judah?
6 ULB ਸੋ ਯਹੋਯਾਕੀਮ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ। BSB BSB: And Jehoiakim rested with his fathers, and his son Jehoiachin reigned in his place.
7 ULB ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫਰਾਤ ਦੇ ਦਰਿਆ ਤਾਈਂ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ। BSB BSB: Now the king of Egypt did not march out of his land again, because the king of Babylon had taken all his territory, from the Brook of Egypt to the Euphrates River.
8 ULB ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ। BSB BSB: Jehoiachin was eighteen years old when he became king, and he reigned in Jerusalem three months. His mother’s name was Nehushta daughter of Elnathan; she was from Jerusalem.
9 ULB ਅਤੇ ਜਿਵੇਂ ਉਸ ਦੇ ਪਿਉ-ਦਾਦਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਭੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। BSB BSB: And he did evil in the sight of the LORD, just as his father had done.
11 ULB ਅਤੇ ਬਾਬਲ ਦਾ ਰਾਜਾ ਨਬੂਕਦ-ਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ। BSB BSB: And Nebuchadnezzar king of Babylon came to the city while his servants were besieging it.
12 ULB ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ। BSB BSB: Jehoiachin king of Judah, his mother, his servants, his commanders, and his officials all surrendered to the king of Babylon. So in the eighth year of his reign, the king of Babylon took him captive.
13 ULB ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ। BSB BSB: As the LORD had declared, Nebuchadnezzar also carried off all the treasures from the house of the LORD and the royal palace, and he cut into pieces all the gold articles that Solomon king of Israel had made in the temple of the LORD.
14 ULB ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਜੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਧੂਏ ਨਾਲੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨਾ ਹੋਰ ਕੋਈ ਬਾਕੀ ਨਾ ਰਿਹਾ। BSB BSB: He carried into exile all Jerusalem—all the commanders and mighty men of valor, all the craftsmen and metalsmiths—ten thousand captives in all. Only the poorest people of the land remained.
15 ULB ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂ ਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ। BSB BSB: Nebuchadnezzar carried away Jehoiachin to Babylon, as well as the king’s mother, his wives, his officials, and the leading men of the land. He took them into exile from Jerusalem to Babylon.
16 ULB ਅਤੇ ਸਾਰੇ ਸੂਰ ਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੋਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਜੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ। BSB BSB: The king of Babylon also brought into exile to Babylon all seven thousand men of valor and a thousand craftsmen and metalsmiths—all strong and fit for battle.
17 ULB ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ। BSB BSB: Then the king of Babylon made Mattaniah, Jehoiachin’s uncle, king in his place and changed his name to Zedekiah.
18 ULB ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ। BSB BSB: Zedekiah was twenty-one years old when he became king, and he reigned in Jerusalem eleven years. His mother’s name was Hamutal daughter of Jeremiah; she was from Libnah.
19 ULB ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। BSB BSB: And Zedekiah did evil in the sight of the LORD, just as Jehoiakim had done.
20 ULB ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁਖ ਹੋ ਗਿਆ। BSB BSB: For because of the anger of the LORD, all this happened in Jerusalem and Judah, until He finally banished them from His presence. And Zedekiah also rebelled against the king of Babylon.
Select verses for actions: Enter goes to them and Escape comes back.