1 ULB ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l BSB BSB: Simon Peter, a servant and apostle of Jesus Christ, To those who through the righteousness of our God and Savior Jesus Christ have received a faith as precious as ours:
2 ULB ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਅੰਦਰ ਵੱਧ ਤੋਂ ਵੱਧ ਹੁੰਦੀ ਜਾਵੇ। BSB BSB: Grace and peace be multiplied to you through the knowledge of God and of Jesus our Lord.
3 ULB ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l BSB BSB: His divine power has given us everything we need for life and godliness through the knowledge of Him who called us by His own glory and excellence.
5 ULB ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ BSB BSB: For this very reason, make every effort to add to your faith virtue; and to virtue, knowledge;
6 ULB ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ BSB BSB: and to knowledge, self-control; and to self-control, perseverance; and to perseverance, godliness;
7 ULB ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l BSB BSB: and to godliness, brotherly kindness; and to brotherly kindness, love.
8 ULB ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ l BSB BSB: For if you possess these qualities and continue to grow in them, they will keep you from being ineffective and unproductive in your knowledge of our Lord Jesus Christ.
9 ULB ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l BSB BSB: But whoever lacks these traits is nearsighted to the point of blindness, having forgotten that he has been cleansed from his past sins.
10 ULB ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l BSB BSB: Therefore, brothers, strive to make your calling and election sure. For if you practice these things you will never stumble,
11 ULB ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। BSB BSB: and you will receive a lavish reception into the eternal kingdom of our Lord and Savior Jesus Christ.
12 ULB ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l BSB BSB: Therefore I will always remind you of these things, even though you know them and are established in the truth you now have.
13 ULB ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l BSB BSB: I think it is right to refresh your memory as long as I live in the tent of my body,
14 ULB ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l BSB BSB: because I know that this tent will soon be laid aside, as our Lord Jesus Christ has made clear to me.
15 ULB ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ। BSB BSB: And I will make every effort to ensure that after my departure, you will be able to recall these things at all times.
17 ULB ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l BSB BSB: For He received honor and glory from God the Father when the voice came to Him from the Majestic Glory, saying, “This is My beloved Son, in whom I am well pleased.”
18 ULB ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l BSB BSB: And we ourselves heard this voice from heaven when we were with Him on the holy mountain.
19 ULB ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ BSB BSB: We also have the word of the prophets as confirmed beyond doubt. And you will do well to pay attention to it, as to a lamp shining in a dark place, until the day dawns and the morning star rises in your hearts.
20 ULB ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l BSB BSB: Above all, you must understand that no prophecy of Scripture comes from one’s own interpretation.
21 ULB ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ। BSB BSB: For no such prophecy was ever brought forth by the will of man, but men spoke from God as they were carried along by the Holy Spirit.
Select verses for actions: Enter goes to them and Escape comes back.