1 ULB ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ। BSB BSB: But understand this: In the last days terrible times will come.
2 ULB ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। BSB BSB: For men will be lovers of themselves, lovers of money, boastful, arrogant, abusive, disobedient to their parents, ungrateful, unholy,
3 ULB ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। BSB BSB: unloving, unforgiving, slanderous, without self-control, brutal, without love of good,
4 ULB ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। BSB BSB: traitorous, reckless, conceited, lovers of pleasure rather than lovers of God,
6 ULB ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ। BSB BSB: They are the kind who worm their way into households and captivate vulnerable women who are weighed down with sins and led astray by various passions,
7 ULB ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ। BSB BSB: who are always learning but never able to come to a knowledge of the truth.
8 ULB ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ। BSB BSB: Just as Jannes and Jambres opposed Moses, so also these men oppose the truth. They are depraved in mind and disqualified from the faith.
9 ULB ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ। BSB BSB: But they will not advance much further. For just like Jannes and Jambres, their folly will be plain to everyone.
10 ULB ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ, BSB BSB: You, however, have observed my teaching, my conduct, my purpose, my faith, my patience, my love, my perseverance,
11 ULB ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ। BSB BSB: my persecutions, and the sufferings that came upon me in Antioch, Iconium, and Lystra. What persecutions I endured! Yet the Lord rescued me from all of them.
12 ULB ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ। BSB BSB: Indeed, all who desire to live godly lives in Christ Jesus will be persecuted,
13 ULB ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ। BSB BSB: while evil men and imposters go from bad to worse, deceiving and being deceived.
14 ULB ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ। BSB BSB: But as for you, continue in the things you have learned and firmly believed, since you know from whom you have learned them.
15 ULB ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ। BSB BSB: From infancy you have known the Holy Scriptures, which are able to make you wise for salvation through faith in Christ Jesus.
17 ULB ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ। BSB BSB: so that the man of God may be complete, fully equipped for every good work.
Select verses for actions: Enter goes to them and Escape comes back.