3 ULB ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ! BSB BSB: One day at about the ninth hour, he had a clear vision of an angel of God who came to him and said, “Cornelius!”
4 ULB ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ BSB BSB: Cornelius stared at him in fear and asked, “What is it, Lord?” The angel answered, “Your prayers and gifts to the poor have ascended as a memorial offering before God.
5 ULB ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਾ ਲੈ। BSB BSB: Now send men to Joppa to call for a man named Simon who is called Peter.
6 ULB ਉਹ ਸ਼ਮਊਨ, ਜੋ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ। BSB BSB: He is staying with Simon the tanner, whose house is by the sea.”
7 ULB ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ BSB BSB: When the angel who spoke to him had gone, Cornelius called two of his servants and a devout soldier from among his attendants.
8 ULB ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ। BSB BSB: He explained what had happened and sent them to Joppa.
10 ULB ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁੱਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ। BSB BSB: He became hungry and wanted something to eat, but while the meal was being prepared, he fell into a trance.
11 ULB ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ। BSB BSB: He saw heaven open and something like a large sheet being let down to earth by its four corners.
12 ULB ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ। BSB BSB: It contained all kinds of four-footed animals and reptiles of the earth, as well as birds of the air.
13 ULB ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ! BSB BSB: Then a voice said to him: “Get up, Peter, kill and eat!”
14 ULB ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾ ਮਾੜੀ ਚੀਜ਼ ਕਦੇ ਨਹੀਂ ਖਾਧੀ। BSB BSB: “No, Lord!” Peter answered. “I have never eaten anything impure or unclean.”
15 ULB ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਹੀਂ ਕਹਿ ਸਕਦਾ। BSB BSB: The voice spoke to him a second time: “Do not call anything impure that God has made clean.”
16 ULB ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ। BSB BSB: This happened three times, and all at once the sheet was taken back up into heaven.
17 ULB ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ। BSB BSB: While Peter was puzzling over the meaning of the vision, the men sent by Cornelius found Simon’s house and approached the gate.
18 ULB ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ? BSB BSB: They called out to ask if Simon called Peter was staying there.
19 ULB ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ। BSB BSB: As Peter continued to reflect on the vision, the Spirit said to him, “Behold, three men are looking for you.
20 ULB ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ। BSB BSB: So get up! Go downstairs and accompany them without hesitation, because I have sent them.”
21 ULB ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ? BSB BSB: So Peter went down to the men and said, “Here am I, the one you are looking for. Why have you come?”
22 ULB ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ। BSB BSB: “Cornelius the centurion has sent us,” they said. “He is a righteous and God-fearing man with a good reputation among the whole Jewish nation. A holy angel instructed him to request your presence in his home so he could hear a message from you.”
23 ULB ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ। BSB BSB: So Peter invited them in as his guests. And the next day he got ready and went with them, accompanied by some of the brothers from Joppa.
24 ULB ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ। BSB BSB: The following day he arrived in Caesarea, where Cornelius was expecting them and had called together his relatives and close friends.
25 ULB ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ। BSB BSB: As Peter was about to enter, Cornelius met him and fell at his feet to worship him.
26 ULB ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ। BSB BSB: But Peter helped him up. “Stand up,” he said, “I am only a man myself.”
27 ULB ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ। BSB BSB: As Peter talked with him, he went inside and found many people gathered together.
29 ULB ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁੱਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ? BSB BSB: So when I was invited, I came without objection. I ask, then, why have you sent for me?”
30 ULB ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ। BSB BSB: Cornelius answered: “Four days ago I was in my house praying at this, the ninth hour. Suddenly a man in radiant clothing stood before me
31 ULB ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ। BSB BSB: and said, ‘Cornelius, your prayer has been heard, and your gifts to the poor have been remembered before God.
32 ULB ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ। BSB BSB: Therefore send to Joppa for Simon, who is called Peter. He is a guest in the home of Simon the tanner, by the sea.’
33 ULB ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ। BSB BSB: So I sent for you immediately, and you were kind enough to come. Now then, we are all here in the presence of God to listen to everything the Lord has instructed you to tell us.”
35 ULB ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ। BSB BSB: but welcomes those from every nation who fear Him and do what is right.
36 ULB ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ। BSB BSB: He has sent this message to the people of Israel, proclaiming the gospel of peace through Jesus Christ, who is Lord of all.
37 ULB ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ। BSB BSB: You yourselves know what has happened throughout Judea, beginning in Galilee with the baptism that John proclaimed:
38 ULB ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ। BSB BSB: how God anointed Jesus of Nazareth with the Holy Spirit and with power, and how Jesus went around doing good and healing all who were oppressed by the devil, because God was with Him.
39 ULB ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ। BSB BSB: We are witnesses of all that He did, both in the land of the Jews and in Jerusalem. And although they put Him to death by hanging Him on a tree,
40 ULB ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ। BSB BSB: God raised Him up on the third day and caused Him to be seen—
41 ULB ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ। BSB BSB: not by all the people, but by the witnesses God had chosen beforehand, by us who ate and drank with Him after He rose from the dead.
42 ULB ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ। BSB BSB: And He commanded us to preach to the people and to testify that He is the One appointed by God to judge the living and the dead.
43 ULB ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ। BSB BSB: All the prophets testify about Him that everyone who believes in Him receives forgiveness of sins through His name.”
44 ULB ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ। BSB BSB: While Peter was still speaking these words, the Holy Spirit fell upon all who heard his message.
45 ULB ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ। BSB BSB: All the circumcised believers who had accompanied Peter were astounded that the gift of the Holy Spirit had been poured out even on the Gentiles.
46 ULB ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ, BSB BSB: For they heard them speaking in tongues and exalting God. Then Peter said,
47 ULB ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ। BSB BSB: “Can anyone withhold the water to baptize these people? They have received the Holy Spirit just as we have!”
48 ULB ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁੱਝ ਦਿਨ ਉੱਥੇ ਹੋਰ ਰਹੇ। BSB BSB: So he ordered that they be baptized in the name of Jesus Christ. Then they asked him to stay for a few days.
Select verses for actions: Enter goes to them and Escape comes back.