1 ULB ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ। BSB BSB: The apostles and brothers throughout Judea soon heard that the Gentiles also had received the word of God.
2 ULB ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ BSB BSB: So when Peter went up to Jerusalem, the circumcised believers took issue with him
3 ULB ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ! BSB BSB: and said, “You visited uncircumcised men and ate with them.”
4 ULB ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ BSB BSB: But Peter began and explained to them the whole sequence of events:
5 ULB ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ। BSB BSB: “I was in the city of Joppa praying, and in a trance I saw a vision of something like a large sheet being let down from heaven by its four corners, and it came right down to me.
6 ULB ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ, BSB BSB: I looked at it closely and saw four-footed animals of the earth, wild beasts, reptiles, and birds of the air.
7 ULB ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ। BSB BSB: Then I heard a voice saying to me, ‘Get up, Peter, kill and eat.’
8 ULB ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ! BSB BSB: ‘No, Lord,’ I said, ‘for nothing impure or unclean has ever entered my mouth.’
9 ULB ਅਤੇ ਦੂਸਰੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ। BSB BSB: But the voice spoke from heaven a second time, ‘Do not call anything impure that God has made clean.’
10 ULB ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁੱਝ ਫੇਰ ਅਕਾਸ਼ ਵੱਲ ਖਿੱਚਿਆ ਗਿਆ। BSB BSB: This happened three times, and everything was drawn back up into heaven.
11 ULB ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ। BSB BSB: Just then three men sent to me from Caesarea stopped at the house where I was staying.
12 ULB ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ। BSB BSB: The Spirit told me to accompany them without hesitation. These six brothers also went with me, and we entered the man’s home.
14 ULB ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ। BSB BSB: He will convey to you a message by which you and all your household will be saved.’
15 ULB ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ। BSB BSB: As I began to speak, the Holy Spirit fell upon them, just as He had fallen upon us at the beginning.
16 ULB ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ। BSB BSB: Then I remembered the word of the Lord, how He said, ‘John baptized with water, but you will be baptized with the Holy Spirit.’
17 ULB ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ? BSB BSB: So if God gave them the same gift He gave us who believed in the Lord Jesus Christ, who was I to hinder the work of God?”
18 ULB ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!। BSB BSB: When they heard this, they had no further objections, and they glorified God, saying, “So then, God has granted even the Gentiles repentance unto life.”
19 ULB ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ। BSB BSB: Meanwhile those scattered by the persecution that began with Stephen traveled as far as Phoenicia, Cyprus, and Antioch, speaking the message only to Jews.
21 ULB ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ। BSB BSB: The hand of the Lord was with them, and a great number of people believed and turned to the Lord.
22 ULB ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ। BSB BSB: When news of this reached the ears of the church in Jerusalem, they sent Barnabas to Antioch.
23 ULB ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। BSB BSB: When he arrived and saw the grace of God, he rejoiced and encouraged them all to abide in the Lord with all their hearts.
24 ULB ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ। BSB BSB: Barnabas was a good man, full of the Holy Spirit and faith, and a great number of people were brought to the Lord.
25 ULB ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। BSB BSB: Then Barnabas went to Tarsus to look for Saul,
26 ULB ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ। BSB BSB: and when he found him, he brought him back to Antioch. So for a full year they met together with the church and taught large numbers of people. The disciples were first called Christians at Antioch.
27 ULB ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ। BSB BSB: In those days some prophets came down from Jerusalem to Antioch.
28 ULB ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ। BSB BSB: One of them named Agabus stood up and predicted through the Spirit that a great famine would sweep across the whole world. (This happened under Claudius.)
29 ULB ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁੱਝ ਭੇਜਣ ਦਾ ਹੌਂਸਲਾ ਕੀਤਾ। BSB BSB: So the disciples, each according to his ability, decided to send relief to the brothers living in Judea.
30 ULB ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁੱਝ ਭੇਜਿਆ। BSB BSB: This they did, sending their gifts to the elders with Barnabas and Saul.
Select verses for actions: Enter goes to them and Escape comes back.