2 ULB ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ। BSB BSB: And after engaging these men in sharp debate, Paul and Barnabas were appointed, along with some other believers, to go up to Jerusalem to see the apostles and elders about this question.
3 ULB ਜਦੋਂ ਉਹ ਕਲੀਸਿਯਾ ਵੱਲੋਂ ਕੁੱਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ। BSB BSB: Sent on their way by the church, they passed through Phoenicia and Samaria, recounting the conversion of the Gentiles and bringing great joy to all the brothers.
4 ULB ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁੱਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ। BSB BSB: On their arrival in Jerusalem, they were welcomed by the church and apostles and elders, to whom they reported all that God had done through them.
5 ULB ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ। BSB BSB: But some believers from the party of the Pharisees stood up and declared, “The Gentiles must be circumcised and required to obey the law of Moses.”
6 ULB ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ। BSB BSB: So the apostles and elders met to look into this matter.
7 ULB ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ। BSB BSB: After much discussion, Peter got up and said to them, “Brothers, you know that in the early days God made a choice among you that the Gentiles would hear from my lips the message of the gospel and believe.
8 ULB ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ। BSB BSB: And God, who knows the heart, showed His approval by giving the Holy Spirit to them, just as He did to us.
9 ULB ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁੱਝ ਭੇਦਭਾਵ ਨਾ ਰੱਖਿਆ। BSB BSB: He made no distinction between us and them, for He cleansed their hearts by faith.
10 ULB ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ? BSB BSB: Now then, why do you test God by placing on the necks of the disciples a yoke that neither we nor our fathers have been able to bear?
11 ULB ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ। BSB BSB: On the contrary, we believe it is through the grace of the Lord Jesus that we are saved, just as they are.”
12 ULB ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ। BSB BSB: The whole assembly fell silent as they listened to Barnabas and Paul describing the signs and wonders God had done among the Gentiles through them.
14 ULB ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ BSB BSB: Simon has told us how God first visited the Gentiles to take from them a people to be His own.
15 ULB ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ,- BSB BSB: The words of the prophets agree with this, as it is written:
16 ULB “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ, BSB BSB: ‘After this I will return and rebuild the fallen tent of David. Its ruins I will rebuild, and I will restore it,
17 ULB ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।” BSB BSB: so that the remnant of men may seek the Lord, and all the Gentiles who are called by My name, says the Lord who does these things
18 ULB ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। BSB BSB: that have been known for ages.’
20 ULB ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ। BSB BSB: Instead, we should write and tell them to abstain from food polluted by idols, from sexual immorality, from the meat of strangled animals, and from blood.
22 ULB ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ। BSB BSB: Then the apostles and elders, with the whole church, decided to select men from among them to send to Antioch with Paul and Barnabas. They chose Judas called Barsabbas and Silas, two leaders among the brothers,
23 ULB ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰਿਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ BSB BSB: and sent them with this letter: The apostles and the elders, your brothers, To the brothers among the Gentiles in Antioch, Syria, and Cilicia: Greetings.
24 ULB ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ। BSB BSB: It has come to our attention that some went out from us without our authorization and unsettled you, troubling your minds by what they said.
25 ULB ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁੱਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ, BSB BSB: So we all agreed to choose men to send to you along with our beloved Barnabas and Paul,
26 ULB ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ। BSB BSB: men who have risked their lives for the name of our Lord Jesus Christ.
27 ULB ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ। BSB BSB: Therefore we are sending Judas and Silas to tell you in person the same things we are writing.
29 ULB ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ। BSB BSB: You must abstain from food sacrificed to idols, from blood, from the meat of strangled animals, and from sexual immorality. You will do well to avoid these things. Farewell.
30 ULB ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ। BSB BSB: So the men were sent off and went down to Antioch, where they assembled the congregation and delivered the letter.
31 ULB ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ। BSB BSB: When the people read it, they rejoiced at its encouraging message.
32 ULB ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ। BSB BSB: Judas and Silas, who themselves were prophets, said much to encourage and strengthen the brothers.
33 ULB ਅਤੇ ਉਹ ਕੁੱਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ। BSB BSB: After spending some time there, they were sent off by the brothers in peace to return to those who had sent them.
34 ULB ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ, BSB BSB: Not in the BSB
35 ULB ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ। BSB BSB: But Paul and Barnabas remained at Antioch, along with many others, teaching and preaching the word of the Lord.
36 ULB ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ। BSB BSB: Some time later Paul said to Barnabas, “Let us go back and visit the brothers in every town where we proclaimed the word of the Lord, to see how they are doing.”
37 ULB ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ। BSB BSB: Barnabas wanted to take John, also called Mark.
38 ULB ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ। BSB BSB: But Paul thought it best not to take him, because he had deserted them in Pamphylia and had not accompanied them in the work.
39 ULB ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ। BSB BSB: Their disagreement was so sharp that they parted company. Barnabas took Mark and sailed for Cyprus,
40 ULB ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ। BSB BSB: but Paul chose Silas and left, commended by the brothers to the grace of the Lord.
41 ULB ਅਤੇ ਸੀਰਿਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ। BSB BSB: And he traveled through Syria and Cilicia, strengthening the churches.
Select verses for actions: Enter goes to them and Escape comes back.