1 ULB ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ। BSB BSB: When the uproar had ended, Paul sent for the disciples. And after encouraging them, he said goodbye to them and left for Macedonia.
2 ULB ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ। BSB BSB: After traveling through that area and speaking many words of encouragement, he arrived in Greece,
3 ULB ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ। BSB BSB: where he stayed three months. And when the Jews formed a plot against him as he was about to sail for Syria, he decided to go back through Macedonia.
4 ULB ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ। BSB BSB: Paul was accompanied by Sopater son of Pyrrhus from Berea, Aristarchus and Secundus from Thessalonica, Gaius from Derbe, Timothy, and Tychicus and Trophimus from the province of Asia.
5 ULB ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ। BSB BSB: These men went on ahead and waited for us in Troas.
6 ULB ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ। BSB BSB: And after the Feast of Unleavened Bread, we sailed from Philippi, and five days later we rejoined them in Troas, where we stayed seven days.
8 ULB ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ। BSB BSB: Now there were many lamps in the upper room where we were gathered.
9 ULB ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ। BSB BSB: And a certain young man named Eutychus, seated in the window, was sinking into a deep sleep as Paul talked on and on. When he was sound asleep, he fell from the third story and was picked up dead.
10 ULB ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ। BSB BSB: But Paul went down, threw himself on the young man, and embraced him. “Do not be alarmed!” he said. “He is still alive!”
11 ULB ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ। BSB BSB: Then Paul went back upstairs, broke bread, and ate. And after speaking until daybreak, he departed.
12 ULB ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ। BSB BSB: And the people were greatly relieved to take the boy home alive.
13 ULB ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ। BSB BSB: We went on ahead to the ship and sailed to Assos, where we were to take Paul aboard. He had arranged this because he was going there on foot.
14 ULB ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ। BSB BSB: And when he met us at Assos, we took him aboard and went on to Mitylene.
15 ULB ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ। BSB BSB: Sailing on from there, we arrived the next day opposite Chios. The day after that we arrived at Samos, and on the following day we came to Miletus.
16 ULB ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ। BSB BSB: Paul had decided to sail past Ephesus to avoid spending time in the province of Asia, because he was in a hurry to reach Jerusalem, if possible, by the day of Pentecost.
17 ULB ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ। BSB BSB: From Miletus, Paul sent to Ephesus for the elders of the church.
18 ULB ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ BSB BSB: When they came to him, he said, “You know how I lived the whole time I was with you, from the first day I arrived in the province of Asia.
19 ULB ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ। BSB BSB: I served the Lord with great humility and with tears, especially in the trials that came upon me through the plots of the Jews.
20 ULB ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁੱਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ ਘਰ ਜਾ ਕੇ ਉਪਦੇਸ਼ ਦਿੱਤਾ। BSB BSB: I did not shrink back from declaring anything that was helpful to you as I taught you publicly and from house to house,
21 ULB ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ। BSB BSB: testifying to Jews and Greeks alike about repentance to God and faith in our Lord Jesus Christ.
22 ULB ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ। BSB BSB: And now, compelled by the Spirit, I am going to Jerusalem, not knowing what will happen to me there.
23 ULB ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ। BSB BSB: I only know that in town after town the Holy Spirit warns me that chains and afflictions await me.
24 ULB ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ। BSB BSB: But I consider my life of no value to me, if only I may finish my course and complete the ministry I have received from the Lord Jesus—the ministry of testifying to the good news of God’s grace.
25 ULB ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ। BSB BSB: Now I know that none of you among whom I have preached the kingdom will see my face again.
26 ULB ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ। BSB BSB: Therefore I testify to you this day that I am innocent of the blood of all men.
27 ULB ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ। BSB BSB: For I did not shrink back from declaring to you the whole will of God.
28 ULB ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ। BSB BSB: Keep watch over yourselves and the entire flock of which the Holy Spirit has made you overseers. Be shepherds of the church of God, which He purchased with His own blood.
29 ULB ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ। BSB BSB: I know that after my departure, savage wolves will come in among you and will not spare the flock.
30 ULB ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ। BSB BSB: Even from your own number, men will rise up and distort the truth to draw away disciples after them.
31 ULB ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ। BSB BSB: Therefore be alert and remember that for three years I never stopped warning each of you night and day with tears.
32 ULB ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ। BSB BSB: And now I commit you to God and to the word of His grace, which can build you up and give you an inheritance among all who are sanctified.
33 ULB ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ। BSB BSB: I have not coveted anyone’s silver or gold or clothing.
34 ULB ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ। BSB BSB: You yourselves know that these hands of mine have ministered to my own needs and those of my companions.
35 ULB ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ। BSB BSB: In everything, I showed you that by this kind of hard work we must help the weak, remembering the words of the Lord Jesus Himself: ‘It is more blessed to give than to receive.’”
36 ULB ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ। BSB BSB: When Paul had said this, he knelt down with all of them and prayed.
37 ULB ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ। BSB BSB: They all wept openly as they embraced Paul and kissed him.
38 ULB ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ। BSB BSB: They were especially grieved by his statement that they would never see his face again. Then they accompanied him to the ship.
Select verses for actions: Enter goes to them and Escape comes back.