1 ULB ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ। BSB BSB: Five days later the high priest Ananias came down with some elders and a lawyer named Tertullus, who presented to the governor their case against Paul.
2 ULB ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ। BSB BSB: When Paul had been called in, Tertullus opened the prosecution: “Because of you, we have enjoyed a lasting peace, and your foresight has brought improvements to this nation.
3 ULB ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ। BSB BSB: In every way and everywhere, most excellent Felix, we acknowledge this with all gratitude.
4 ULB ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ। BSB BSB: But in order not to delay you any further, I beg your indulgence to hear us briefly.
5 ULB ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ। BSB BSB: We have found this man to be a pestilence, stirring up dissension among the Jews all over the world. He is a ringleader of the sect of the Nazarenes,
6 ULB ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ। BSB BSB: and he even tried to desecrate the temple; so we seized him.
7 ULB ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ। BSB BSB: Not in the BSB
8 ULB ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ। BSB BSB: By examining him yourself, you will be able to learn the truth about all our charges against him.”
9 ULB ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ। BSB BSB: The Jews concurred, asserting that these charges were true.
10 ULB ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ। BSB BSB: When the governor motioned for Paul to speak, he began his response: “Knowing that you have been a judge over this nation for many years, I gladly make my defense.
11 ULB ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ। BSB BSB: You can verify for yourself that no more than twelve days ago I went up to Jerusalem to worship.
12 ULB ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ। BSB BSB: Yet my accusers did not find me debating with anyone in the temple or riling up a crowd in the synagogues or in the city.
13 ULB ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ। BSB BSB: Nor can they prove to you any of their charges against me.
14 ULB ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ। BSB BSB: I do confess to you, however, that I worship the God of our fathers according to the Way, which they call a sect. I believe everything that is laid down by the Law and written in the Prophets,
15 ULB ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ। BSB BSB: and I have the same hope in God that they themselves cherish, that there will be a resurrection of both the righteous and the wicked.
16 ULB ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ। BSB BSB: In this hope, I strive always to maintain a clear conscience before God and man.
17 ULB ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ। BSB BSB: After several years, then, I returned to Jerusalem to bring alms to my people and to present offerings.
18 ULB ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ BSB BSB: At the time they found me in the temple, I was ceremonially clean and was not inciting a crowd or an uproar. But there are some Jews from the province of Asia
19 ULB ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ। BSB BSB: who ought to appear before you and bring charges, if they have anything against me.
20 ULB ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ? BSB BSB: Otherwise, let these men state for themselves any crime they found in me when I stood before the Sanhedrin,
21 ULB ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ। BSB BSB: unless it was this one thing I called out as I stood in their presence: ‘It is concerning the resurrection of the dead that I am on trial before you today.’”
22 ULB ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਂਸਲਾ ਕਰਾਂਗਾ। BSB BSB: Then Felix, who was well informed about the Way, adjourned the hearing and said, “When Lysias the commander comes, I will decide your case.”
23 ULB ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ। BSB BSB: He ordered the centurion to keep Paul under guard, but to allow him some freedom and permit his friends to minister to his needs.
24 ULB ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ। BSB BSB: After several days, Felix returned with his wife Drusilla, who was a Jewess. He sent for Paul and listened to him speak about faith in Christ Jesus.
25 ULB ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ। BSB BSB: As Paul expounded on righteousness, self-control, and the coming judgment, Felix became frightened and said, “You may go for now. When I find the time, I will call for you.”
26 ULB ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁੱਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ। BSB BSB: At the same time, he was hoping that Paul would offer him a bribe. So he sent for Paul frequently and talked with him.
27 ULB ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ। BSB BSB: After two years had passed, Felix was succeeded by Porcius Festus. And wishing to do the Jews a favor, Felix left Paul in prison.
Select verses for actions: Enter goes to them and Escape comes back.