1 ULB ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ। BSB BSB: Three days after his arrival in the province, Festus went up from Caesarea to Jerusalem,
2 ULB ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ। BSB BSB: where the chief priests and Jewish leaders presented their case against Paul. They urged Festus
3 ULB ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ। BSB BSB: to grant them a concession against Paul by summoning him to Jerusalem, because they were preparing an ambush to kill him along the way.
4 ULB ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ। BSB BSB: But Festus replied, “Paul is being held in Caesarea, and I myself am going there soon.
5 ULB ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ। BSB BSB: So if this man has done anything wrong, let some of your leaders come down with me and accuse him there.”
7 ULB ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ। BSB BSB: When Paul arrived, the Jews who had come down from Jerusalem stood around him, bringing many serious charges that they could not prove.
8 ULB ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁੱਝ ਵਿਗਾੜਿਆ ਹੈ। BSB BSB: Then Paul made his defense: “I have committed no offense against the law of the Jews or against the temple or against Caesar.”
9 ULB ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ? BSB BSB: But Festus, wishing to do the Jews a favor, said to Paul, “Are you willing to go up to Jerusalem to stand trial before me on these charges?”
10 ULB ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁੱਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ। BSB BSB: Paul replied, “I am standing before the judgment seat of Caesar, where I ought to be tried. I have done nothing wrong to the Jews, as you yourself know very well.
11 ULB ਸੋ ਜੇ ਮੈਂ ਕੁੱਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁੱਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ! BSB BSB: If, however, I am guilty of anything worthy of death, I do not refuse to die. But if there is no truth to their accusations against me, no one has the right to hand me over to them. I appeal to Caesar!”
12 ULB ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ! BSB BSB: Then Festus conferred with his council and replied, “You have appealed to Caesar. To Caesar you will go!”
13 ULB ਕੁੱਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ। BSB BSB: After several days had passed, King Agrippa and Bernice came down to Caesarea to pay their respects to Festus.
14 ULB ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ। BSB BSB: Since they were staying several days, Festus laid out Paul’s case before the king: “There is a certain man whom Felix left in prison.
15 ULB ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ। BSB BSB: While I was in Jerusalem, the chief priests and elders of the Jews presented their case and requested a judgment against him.
16 ULB ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ। BSB BSB: I told them that it is not the Roman custom to hand a man over before he has had an opportunity to face his accusers and defend himself against their charges.
17 ULB ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁੱਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ। BSB BSB: So when they came here with me, I did not delay. The next day I sat on the judgment seat and ordered that the man be brought in.
18 ULB ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ। BSB BSB: But when his accusers rose to speak, they did not charge him with any of the crimes I had expected.
19 ULB ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ। BSB BSB: They only had some contentions with him regarding their own religion and a certain Jesus who had died, but whom Paul affirmed to be alive.
20 ULB ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ? BSB BSB: Since I was at a loss as to how to investigate these matters, I asked if he was willing to go to Jerusalem and be tried there on these charges.
21 ULB ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ। BSB BSB: But when Paul appealed to be held over for the decision of the Emperor, I ordered that he be held until I could send him to Caesar.”
22 ULB ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ। BSB BSB: Then Agrippa said to Festus, “I would like to hear this man myself.” “Tomorrow you will hear him,” Festus declared.
23 ULB ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ। BSB BSB: The next day Agrippa and Bernice came with great pomp and entered the auditorium, along with the commanders and leading men of the city. And Festus ordered that Paul be brought in.
24 ULB ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ। BSB BSB: Then Festus said, “King Agrippa and all who are present with us, you see this man. The whole Jewish community has petitioned me about him, both here and in Jerusalem, crying out that he ought not to live any longer.
25 ULB ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁੱਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ। BSB BSB: But I found he had done nothing worthy of death, and since he has now appealed to the Emperor, I decided to send him.
26 ULB ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁੱਝ ਲਿਖ ਸਕਾਂ। BSB BSB: I have nothing definite to write to our sovereign about him. Therefore I have brought him before all of you, and especially before you, King Agrippa, so that after this inquiry I may have something to write.
27 ULB ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ। BSB BSB: For it seems unreasonable to me to send on a prisoner without specifying the charges against him.”
Select verses for actions: Enter goes to them and Escape comes back.