2 ULB ਅਤੇ ਉਹ ਦੇ ਮੁੱਲ ਵਿੱਚੋਂ ਕੁੱਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁੱਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ। BSB BSB: With his wife’s full knowledge, he kept back some of the proceeds for himself, but brought a portion and laid it at the apostles’ feet.
4 ULB ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ। BSB BSB: Did it not belong to you before it was sold? And after it was sold, was it not at your disposal? How could you conceive such a deed in your heart? You have not lied to men, but to God!”
5 ULB ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ। BSB BSB: On hearing these words, Ananias fell down and died. And great fear came over all who heard what had happened.
6 ULB ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ। BSB BSB: Then the young men stepped forward, wrapped up his body, and carried him out and buried him.
7 ULB ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ। BSB BSB: About three hours later his wife also came in, unaware of what had happened.
8 ULB ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐੱਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐੱਨੇ ਨੂੰ ਹੀ ਵੇਚਿਆ ਹੈ। BSB BSB: “Tell me,” said Peter, “is this the price you and your husband got for the land?” “Yes,” she answered, “that is the price.”
9 ULB ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ! BSB BSB: “How could you agree to test the Spirit of the Lord?” Peter replied. “Look, the feet of the men who buried your husband are at the door, and they will carry you out also.”
10 ULB ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ। BSB BSB: At that instant she fell down at his feet and died. Then the young men came in and, finding her dead, carried her out and buried her beside her husband.
12 ULB ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ। BSB BSB: The apostles performed many signs and wonders among the people, and with one accord the believers gathered together in Solomon’s Colonnade.
13 ULB ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। BSB BSB: Although the people regarded them highly, no one else dared to join them.
14 ULB ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। BSB BSB: Yet more and more believers were brought to the Lord—large numbers of both men and women.
15 ULB ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। BSB BSB: As a result, people brought the sick into the streets and laid them on cots and mats, so that at least Peter’s shadow might fall on some of them as he passed by.
16 ULB ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ। BSB BSB: Crowds also gathered from the towns around Jerusalem, bringing the sick and those tormented by unclean spirits, and all of them were healed.
17 ULB ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ। BSB BSB: Then the high priest and all his associates, who belonged to the party of the Sadducees, were filled with jealousy. They went out
18 ULB ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। BSB BSB: and arrested the apostles and put them in the public jail.
19 ULB ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, BSB BSB: But during the night an angel of the Lord opened the doors of the jail and brought them out, saying,
20 ULB ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ। BSB BSB: “Go, stand in the temple courts and tell the people the full message of this new life.”
21 ULB ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ। BSB BSB: At daybreak the apostles entered the temple courts as they had been told and began to teach the people. When the high priest and his associates arrived, they convened the Sanhedrin—the full assembly of the elders of Israel—and sent to the jail for the apostles.
22 ULB ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। BSB BSB: But on arriving at the jail, the officers did not find them there. So they returned with the report:
23 ULB ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ। BSB BSB: “We found the jail securely locked, with the guards posted at the doors; but when we opened them, we found no one inside.”
24 ULB ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? BSB BSB: When the captain of the temple guard and the chief priests heard this account, they were perplexed as to what was happening.
25 ULB ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ! BSB BSB: Then someone came in and announced, “Look, the men you put in jail are standing in the temple courts teaching the people!”
26 ULB ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ। BSB BSB: At that point, the captain went with the officers and brought the apostles—but not by force, for fear the people would stone them.
27 ULB ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। BSB BSB: They brought them in and made them stand before the Sanhedrin, where the high priest interrogated them.
28 ULB ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। BSB BSB: “We gave you strict orders not to teach in this name,” he said. “Yet you have filled Jerusalem with your teaching and are determined to make us responsible for this man’s blood.”
29 ULB ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ। BSB BSB: But Peter and the other apostles replied, “We must obey God rather than men.
30 ULB ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। BSB BSB: The God of our fathers raised up Jesus, whom you had killed by hanging Him on a tree.
31 ULB ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ। BSB BSB: God exalted Him to His right hand as Prince and Savior, in order to grant repentance and forgiveness of sins to Israel.
32 ULB ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। BSB BSB: We are witnesses of these things, and so is the Holy Spirit, whom God has given to those who obey Him.”
33 ULB ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ। BSB BSB: When the Council members heard this, they were enraged, and they resolved to put the apostles to death.
34 ULB ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ BSB BSB: But a Pharisee named Gamaliel, a teacher of the law who was honored by all the people, stood up in the Sanhedrin and ordered that the men be put outside for a short time.
35 ULB ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ। BSB BSB: “Men of Israel,” he said, “consider carefully what you are about to do to these men.
36 ULB ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁੱਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ। BSB BSB: Some time ago Theudas rose up, claiming to be somebody, and about four hundred men joined him. He was killed, all his followers were dispersed, and it all came to nothing.
38 ULB ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ। BSB BSB: So in the present case I advise you: Leave these men alone. Let them go! For if their purpose or endeavor is of human origin, it will fail.
39 ULB ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ। BSB BSB: But if it is from God, you will not be able to stop them. You may even find yourselves fighting against God.”
40 ULB ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ। BSB BSB: At this, they yielded to Gamaliel. They called the apostles in and had them flogged. Then they ordered them not to speak in the name of Jesus, and released them.
41 ULB ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ। BSB BSB: The apostles left the Sanhedrin, rejoicing that they had been counted worthy of suffering disgrace for the Name.
42 ULB ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ! BSB BSB: Every day, in the temple courts and from house to house, they did not stop teaching and proclaiming the good news that Jesus is the Christ.
Select verses for actions: Enter goes to them and Escape comes back.